ਕਿਸਾਨਾਂ ਦਾ ਸ਼ੰਭੂ ਬਾਰਡਰ ਤੋਂ ਦਿੱਲੀ ਤੱਕ ਮਾਰਚ, ਹਰਿਆਣਾ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕਿਆ
ਪੰਜਾਬ-ਹਰਿਆਣਾ ਸਰਹੱਦ ‘ਤੇ ਪਿਛਲੇ 9 ਮਹੀਨਿਆਂ ਤੋਂ ਡਟੇ ਹੋਏ ਕਿਸਾਨਾਂ ਦਾ ਦਿੱਲੀ ਵੱਲ ਮਾਰਚ ਸ਼ੁਰੂ ਹੋ ਗਿਆ ਹੈ। 101 ਕਿਸਾਨਾਂ ਦੇ ਤੀਜੇ ਜਥਾ ਪੈਦਲ ਅੰਬਾਲਾ ਵੱਲ ਵੱਧ ਚੁੱਕਿਆ ਹੈ।ਕਿਸਾਨਾਂ ਦੀ ਹਰਿਆਣਾ ਪੁਲਿਸ ਦੇ ਨਾਲ ਦਿੱਲੀ ਜਾਣ ਨੂੰ ਲੈ ਕੇ ਬਹਿਸ ਹੋ ਰਹੀ ਹੈ। ਕਿਸਾਨ ਲਗਾਤਾਰ ਦਿੱਲੀ ਜਾਣ ਲਈ ਕਹਿ ਰਹੇ ਹਨ। ਹਰਿਆਣਾ ਪੁਲਿਸ ਦੇ ਅਧਿਕਾਰੀ