India

ਹਰਿਆਣਾ ਸਿੱਖ ਗੁਰੂਦੁਆਰਾ (ਪ੍ਰਬੰਧਨ) ਐਕਟ 2014 ਵਿਚ ਸੋਧ ਦੇ ਲਈ ਆਰਡੀਨੈਂਸ ਲਿਆਉਣ ਦੀ ਤਿਆਰੀ, ਹਰਿਆਣਾ ਸਰਕਾਰ ਨੇ ਦਿੱਤੀ ਮਨਜੂਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿਚ ਜਿਸ ਵਿਚ ਹਰਿਆਣਾ ਸਿੱਖ ਗੁਰੂਦੁਆਰਾ (ਪ੍ਰਬੰਧਨ) ਐਕਟ, 2014 ਵਿਚ ਸੋਧ ਕਰਨ ਲਈ ਹਰਿਆਣਾ ਸਿੱਖ ਗੁਰੂਦੁਆਰਾ (ਪ੍ਰਬੰਧਨ) ਸੋਧ ਓਰਡੀਨੈਂਸ 2024 ਦੇ ਪ੍ਰਾਰੂਪ ਨੁੰ ਮੰਜੂਰੀ ਦਿੱਤੀ ਗਈ। ਬੈਠਕ ਅਨੁਸਾਰ ਪ੍ਰਸਤਾਵਿਤ ਡ੍ਰਾਫਟ ਓਰਡੀਨੈਂਸ ਅਨੁਸਾਰ, ਹੁਣ ਹਰਿਆਣਾ ਸਿੱਖ ਗੁਰਦੁਆਰਾ ਨਿਆਂਇਕ ਆਯੋਗ ਦਾ ਚੇਅਰਮੈਨ ਹਾਈ ਕੋਰਟ

Read More
Punjab

ਲੁਧਿਆਣਾ ‘ਚ ਇੱਕ ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ, ਇੱਕ ਬੱਚੇ ਦੀ ਮੌਤ

ਲੁਧਿਆਣਾ :  ਸਕੂਲ ਬੱਸਾਂ ਨਾਲ ਹੋਣ ਵਾਲੇ ਹਾਦਸੇ ਦਿਨੋ-ਦਿਨ ਵੱਧਦੇ ਜਾ ਰਹੇ ਹਨ। ਅਜਿਹਾ ਹੀ ਇੱਕ ਹਾਦਸਾ ਲੁਧਿਆਣਾ ਤੋਂ   ਵਾਪਰਿਆ ਹੈ ਜਿਥੇ ਇਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਤੇ ਇਸ ਹਾਦਸੇ ਵਿਚ ਇੱਕ ਬੱਚੇ ਦੀ ਮੌਤ ਵੀ ਹੋ ਗਈ। ਜਗਰਾਓਂ ‘ਚ ਮੰਗਲਵਾਰ ਸਵੇਰੇ ਸ਼ਹਿਰ ਦੇ ਇਕ ਨਾਮੀ ਪ੍ਰਾਈਵੇਟ ਸਕੂਲ ਦੀ ਤੇਜ਼ ਰਫਤਾਰ ਵੈਨ,

Read More
India

25 ਸੂਬਿਆਂ ‘ਚ ਭਾਰੀ ਮੀਂਹ ਦਾ ਅਲਰਟ; ਰਾਜਸਥਾਨ ਦੇ 6 ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਛੁੱਟੀ, ਹਿਮਾਚਲ ਵਿੱਚ 87 ਸੜਕਾਂ ਬਲਾਕ

ਦਿੱਲੀ : ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਮਾਨਸੂਨ ਬਹੁਤ ਸਰਗਰਮ ਹੈ। ਮੌਸਮ ਵਿਭਾਗ (IMD) ਨੇ ਮੰਗਲਵਾਰ (6 ਅਗਸਤ) ਨੂੰ ਦੇਸ਼ ਦੇ 25 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਵਿੱਚ 6, 7 ਅਤੇ 8 ਅਗਸਤ ਨੂੰ ਮੀਂਹ ਦਾ ਸੰਤਰੀ ਅਲਰਟ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ

Read More
Punjab

ਅੰਮ੍ਰਿਤਪਾਲ ਸਿੰਘ ਮਾਮਲੇ ਦੀ ਸੁਣਵਾਈ ਅੱਜ! ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨੂੰ ਚੁਣੌਤੀ

ਚੰਡੀਗੜ੍ਹ : ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹਾਈ ਕੋਰਟ ਵਿੱਚ ਹੋਵੇਗੀ। ਇਹ ਪਟੀਸ਼ਨ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਵਿਕਰਮਜੀਤ ਸਿੰਘ ਦੀ ਤਰਫੋਂ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਚ ਉਸ ਨੇ ਅੰਮ੍ਰਿਤਪਾਲ

Read More
Punjab

ਚੰਡੀਗੜ੍ਹ ‘ਚ ਅਜੇ ਵੀ ਮੀਂਹ ਦਾ ਇੰਤਜ਼ਾਰ, ਕੱਲ੍ਹ ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ : ਮਾਨਸੂਨ ਜੁਲਾਈ ਦੇ ਪਹਿਲੇ ਹਫ਼ਤੇ ਚੰਡੀਗੜ੍ਹ ਪਹੁੰਚ ਗਿਆ ਸੀ। ਪਰ ਉਦੋਂ ਤੋਂ ਚੰਗੀ ਬਾਰਿਸ਼ ਦਾ ਇੰਤਜ਼ਾਰ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ 7, 8 ਅਤੇ 9 ਅਗਸਤ ਨੂੰ ਸ਼ਹਿਰ ਵਿੱਚ ਚੰਗੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਇਨ੍ਹਾਂ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ

Read More
Punjab

ਪੰਜਾਬ ਦੇ ਅਮਰੂਦ ਬਾਗ ਘੁਟਾਲੇ ‘ਚ ਨਾਇਬ ਤਹਿਸੀਲਦਾਰ ਕਾਬੂ, IAS ਦੀਆਂ ਪਤਨੀਆਂ ਵੀ ਨੇ ਦੋਸ਼ੀ

ਚੰਡੀਗੜ੍ਹ : ਪੰਜਾਬ ਵਿੱਚ ਪਿਛਲੀ ਕਾਂਗਰਸ ਸਰਕਾਰ (2017 ਤੋਂ 2022) ਦੌਰਾਨ ਮੁਹਾਲੀ ਦੇ ਨਾਲ ਲੱਗਦੇ ਇਲਾਕੇ ਵਿੱਚ ਐਕੁਆਇਰ ਕੀਤੀਆਂ ਜ਼ਮੀਨਾਂ ਵਿੱਚ ਅਮਰੂਦ ਦੇ ਬਾਗ ਦਿਖਾ ਕੇ ਸਰਕਾਰ ਤੋਂ ਕਰੋੜਾਂ ਰੁਪਏ ਦਾ ਮੁਆਵਜ਼ਾ ਲਿਆ ਗਿਆ ਸੀ। ਇਸ ਮਾਮਲੇ ਵਿੱਚ ਪ੍ਰਾਪਰਟੀ ਡੀਲਰ, ਅਫਸਰ ਅਤੇ ਆਈਏਐਸ ਅਫਸਰਾਂ ਦੀਆਂ ਪਤਨੀਆਂ ਦੋਸ਼ੀ ਹਨ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ ਇੱਕ

Read More
Punjab

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ, 2 ਦਿਨ ਮੌਸਮ ਰਹੇਗਾ ਖ਼ਰਾਬ

ਮੁਹਾਲੀ : ਪੰਜਾਬ ਵਿੱਚ ਦੋ ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਹ ਕੁਝ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੱਕ ਸੀਮਤ ਰਹੇਗਾ। ਇਸ ਦੌਰਾਨ ਪੰਜਾਬ ਦੇ ਸ਼ਹਿਰਾਂ ਦੇ ਤਾਪਮਾਨ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਆਈ। ਪੰਜਾਬ

Read More