Punjab

ਖੰਨਾ ਡਬਲ ਕਤਲਕਾਂਡ ’ਚ ਹੈਰਾਨ ਕਰਨ ਵਾਲਾ ਖ਼ੁਲਾਸਾ! ਆਪਣਿਆਂ ਨੇ ਹੀ ਕੀਤਾ ਖ਼ੂਨ, ਫਿਰ ਇਸ ਤਰ੍ਹਾਂ ਦਿੱਤਾ ਹਾਦਸੇ ਦਾ ਨਾਂ!

ਬਿਉਰੋ ਰਿਪੋਰਟ: ਖੰਨਾ ਦੇ ਮਲੌਦ ਇਲਾਕੇ ਵਿੱਚ ਪੁਲਿਸ ਨੇ ਦੋਹਰੇ ਕਤਲ(Double Murder) ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਮ੍ਰਿਤਕਾਂ ਦੇ ਦੋਸਤ ਹੀ ਕਾਤਲ ਨਿਕਲੇ ਹਨ। ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਦੋਸਤਾਂ ਨੇ ਘਰ ਵਿੱਚ ਬੁਲਾਇਆ ਫਿਰ ਨਹਿਰ ਵਿੱਚ ਧੱਕਾ ਮਾਰ ਦਿੱਤਾ ਅਤੇ ਬਾਅਦ ਵਿੱਚੋਂ

Read More
Punjab Religion

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਕੌਮੀ ਮਾਮਲਿਆਂ ਸਬੰਧੀ ਅਹਿਮ ਮਤੇ ਪਾਸ, ਕੰਗਨਾ ਦੀ ਫ਼ਿਲਮ ਐਮਰਜੈਂਸੀ ’ਤੇ ਵੀ ਰੋਕ ਲਾਉਣ ਦੀ ਮੰਗ

ਬਿਉਰੋ ਰਿਪੋਰਟ (ਅੰਮ੍ਰਿਤਸਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰ ਸਾਹਿਬਾਨ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਨ੍ਹਾਂ ਵਿਚ ਸਿੱਖ ਕੌਮ ਨੂੰ ਢਾਅ ਲਾ ਰਹੀਆਂ ਦੁਸ਼ਮਣ ਸ਼ਕਤੀਆਂ ਵਿਰੁੱਧ ਅਵਾਜ਼ ਉਠਾਉਣ, ਸੋਸ਼ਲ ਮੀਡੀਆ ’ਤੇ ਸਿੱਖਾਂ ਦੀ ਕਿਰਦਾਰਕੁਸ਼ੀ ਨੂੰ ਰੋਕਣ ਸਬੰਧੀ ਸਰਕਾਰ ਨੂੰ

Read More
Others

ਮੈਂਬਰਾਂ ਦੀਆਂ ਮਰ ਗਈਆਂ ਜਮੀਰਾਂ! ਏਜੰਸੀਆਂ ਮੇਰੇ ਨਾਲ ਨਹੀਂ ਇੰਨਾ ਨਾਲ ਰਲੀਆਂ!

ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਪ੍ਰਧਾਨ ਦੀ ਚੋਣ ਤੋੋਂ ਬਾਅਦ ਬੀਬੀ ਜਗੀਰ ਕੌਰ (Bibi Jagir kaur) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਹ ਕਈ ਮੈਂਬਰਾਂ ਦੀਆਂ ਜਮੀਰਾਂ ਮਰ ਗਈਆਂ ਹਨ ਅਤੇ ਉਹ ਸਾਰੀਆਂ ਲਾਸ਼ਾਂ ਹਨ, ਇਹਨਾਂ ਦੇ ਅੰਦਰ ਜਮੀਰ ਨਹੀਂ ਹੈ। ਇਹ ਧਨ ਖਾ-ਖਾ ਕੇ ਮਰ ਗਏ ਹਨ।

Read More
Punjab

ਸੈਣੀ ਮਾਮਲੇ ‘ਚ ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ!

ਬਿਉਰੋ ਰਿਪੋਰਟ – 30 ਸਾਲ ਪੁਰਾਣੇ ਕੇਸ ਵਿਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਦਾ ਦਰਵਾਜ਼ਾ ਖੜਕਾਇਆ ਹੈ। ਇਸ ਮਾਮਲੇੇ ਦੀ ਅੱਜ ਸੁਣਵਾਈ ਹੋਈ ਹੈ, ਜਿਸ ਵਿਚ ਸੈਣੀ ਨੇ ਦਲੀਲ ਦਿੰਦਿਆਂਂ ਕਿਹਾ ਕਿ ਉਸ ਨੂੰ ਪੰਜਾਬ ਪੁਲਿਸ ਹਰ ਹੀਲੇ ਗ੍ਰਿਫਤਾਰ ਕਰਨਾ ਚਾਹੁੰਦੀ ਹੈ।

Read More
India Punjab

ਲਾਰੈਂਸ ਦੀ ਇੰਟਰਵਿਊ ਮਾਮਲੇ ’ਚ ਹਾਈਕੋਰਟ ਸਖ਼ਤ! ਫੇਰ ਬਣੇਗੀ SIT, ਇੰਟਰਵਿਊ ਦੇ ਮਕਸਦ ਦੀ ਹੋਵੇਗੀ ਜਾਂਚ

ਬਿਉਰੋ ਰਿਪੋਰਟ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਸਖ਼ਤ ਟਿੱਪਣੀਆਂ ਕੀਤੀਆਂ ਹਨ। ਅਦਾਲਤ ਨੇ ਡੀਜੀਪੀ ਨੂੰ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੰਦੇ ਹੋਏ ਪੁੱਛਿਆ ਆਖਿਰ ਲਾਰੈਂਸ ਨੂੰ ਵਾਰ-ਵਾਰ ਪੰਜਾਬ ਕਿਉਂ ਲਿਆਉਂਦਾ ਗਿਆ? ਅਦਾਲਤ ਨੇ ਕਿਹਾ ਕਿ ਸਵਾਲ ਇਹ ਹੈ ਕਿ ਇੰਟਰਵਿਊ ਦੇ ਪਿੱਛੇ ਮਕਸਦ ਕੀ ਸੀ? ਪੁਲਿਸ ਅਫਸਰਾਂ ਦੀ ਮਿਲੀ

Read More
India Khetibadi Punjab

ਝੋਨੇ ਦੀ ਖ਼ਰੀਦ ਨੂੰ ਲੈ ਕੇ ਆਪ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ! ‘ਲੱਗਦਾ ਹੈ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਦਾ ਬਦਲਾ ਲੈ ਰਹੀ’

ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਮੀਟਿੰਗ ਕੀਤੀ ਹੈ। ਵਫਦ ਦੀ ਅਗਵਾਈ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤੀ ਹੈ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਝੋਨੇ ਦੀ ਖ਼ਰੀਦ ਦਾ ਮੁੱਦਾ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਸਾਹਮਣੇ ਚੁੱਕਿਆ ਹੈ। ਦਰਅਸਲ ਪੰਜਾਬ ਵਿੱਚ ਲਿਫਟਿੰਗ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਗਰਮਾਇਆ ਹੋਇਆ

Read More