India

ਝਾਰਖੰਡ ਚੋਣਾਂ ਲਈ BJP ਦੀ ਪਹਿਲੀ ਸੂਚੀ ਵਿੱਚ 66 ਨਾਮ! ਮਧੂ ਕੋਡਾ ਅਤੇ ਅਰਜੁਨ ਮੁੰਡਾ ਦੀਆਂ ਪਤਨੀਆਂ ਨੂੰ ਵੀ ਦਿੱਤੀਆਂ ਟਿਕਟਾਂ

ਬਿਉਰੋ ਰਿਪੋਰਟ: ਬੀਜੇਪੀ ਨੇ ਅੱਜ ਸ਼ਨੀਵਾਰ ਸ਼ਾਮ ਨੂੰ ਝਾਰਖੰਡ ਵਿਧਾਨ ਸਭਾ ਚੋਣਾਂ ਲਈ 66 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਝਾਰਖੰਡ ਮੁਕਤੀ ਮੋਰਚਾ ਦੇ ਨੇਤਾ ਸਾਬਕਾ ਸੀਐਮ ਚੰਪਾਈ ਸੋਰੇਨ ਨੂੰ ਸਰਾਇਕੇਲਾ ਤੋਂ ਉਮੀਦਵਾਰ ਬਣਾਇਆ ਗਿਆ ਹੈ। ਚੰਪਾਈ ਨੇ ਇਸ ਸਾਲ ਅਗਸਤ ਵਿੱਚ ਪਾਰਟੀ ਛੱਡ ਦਿੱਤੀ ਸੀ। ਬਾਅਦ ਵਿੱਚ ਉਹ ਭਾਜਪਾ ਵਿੱਚ

Read More
India Lifestyle

ਸਾਈਕਲ ਤੇ ਪਾਣੀ ਦੀ ਬੋਤਲ ਹੋਵੇਗੀ ਸਸਤੀ! ਘੜੀ ਤੇ ਬੂਟ ਹੋਣਗੇ 10 ਫੀਸਦੀ ਤੱਕ ਮਹਿੰਗੇ!

ਬਿਉਰੋ ਰਿਪੋਰਟ – ਕੇਂਦਰ ਸਰਕਾਰ ਸਾਈਕਲ (CYCLE), 20 ਲੀਟਰ ਪਾਣੀ ਦੀ ਬੋਤਲ (WATHER BOTTLE) ਅਤੇ ਬੱਚਿਆਂ ਦੀ ਐਕਸਰਸਾਇਜ਼ ਨੋਟਬੁੱਕ ’ਤੇ ਲੱਗਣ ਵਾਲਾ GST ਘਟਾਉਣ ’ਤੇ ਵਿਚਾਰ ਕਰ ਰਹੀ ਹੈ। ਉਧਰ ਹੱਥ ਵਿੱਚ ਬੰਨਣ ਵਾਲੀ ਘੜੀ ਅਤੇ ਬੂਟਾਂ ’ਤੇ 10 ਫੀਸਦੀ ਟੈਕਸ ਵਧਾਉਣ ਦੀ ਤਿਆਰੀ ਕਰ ਰਹੀ ਹੈ। ਸ਼ਨੀਵਾਰ 19 ਅਕਤੂਬਰ ਨੂੰ GST ਸਲੈਬ ਨੂੰ ਅਸਾਨ

Read More
India Punjab

ਗੁਰਦਾਸਪੁਰ ’ਚ ਮਿਲੀ 13 ਕਰੋੜ ਦੀ ਹੈਰੋਇਨ! ਖੇਤ ’ਚ ਮਿਲਿਆ ਲਾਵਾਰਿਸ ਪੈਕੇਟ, ਫੌਜ ਨੇ ਕਬਜ਼ੇ ’ਚ ਲਿਆ

ਬਿਉਰੋ ਰਿਪੋਰਟ: ਪੰਜਾਬ ਦੇ ਗੁਰਦਾਸਪੁਰ ਵਿਖੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਇੱਕ ਕਿਸਾਨ ਦੀ ਸੂਚਨਾ ਦੇ ਆਧਾਰ ’ਤੇ ਉਸ ਦੇ ਖੇਤਾਂ ’ਚੋਂ ਕਰੀਬ 13 ਕਰੋੜ ਰੁਪਏ ਦੀ 2 ਕਿਲੋ 804 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਰਘੁਬੀਰ ਸਿੰਘ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੀ ਮੇਟਲਾ ਚੌਕੀ

Read More
Punjab

ਕਿਸਾਨਾਂ ਦਾ ਧਰਨਾ ਹੋਇਆ ਖਤਮ! ਸਰਕਾਰ ਨੂੰ ਦਿੱਤੀ ਵੱਡੀ ਚੇਤਾਵਨੀ

ਬਿਉਰੋ ਰਿਪੋਰਟ – ਕਿਸਾਨਾਂ ਨੇ ਅਗਲੇ ਚਾਰ ਦਿਨ ਲਈ ਆਪਣਾ ਧਰਨਾ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਨੇ ਕਿਹਾ ਕਿ ਉਨ੍ਹਾਂ ਦੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ ਸੀ, ਜਿਸ ਵਿਚ ਉਨ੍ਹਾਂ ਨੇ 2 ਦਿਨ ਦਾ ਸਮਾਂ ਮੰਗਿਆ ਸੀ ਪਰ ਅਸੀਂ ਉਨ੍ਹਾਂ ਨੂੰ 4

Read More
Punjab

ਪੰਜਾਬ ’ਚ ਜ਼ਿਮਨੀ ਚੋਣਾਂ ਦੇ ਨਾਲ ਹੋਣਗੀਆਂ ਨਗਰ ਨਿਗਮ ਦੀਆਂ ਚੋਣਾਂ! ਹਾਈਕੋਰਟ ਨੇ ਜਾਰੀ ਕੀਤਾ ਵੱਡਾ ਆਦੇਸ਼

ਬਿਉਰੋ ਰਿਪੋਰਟ – ਪੰਜਾਬ ਵਿੱਚ ਜ਼ਿਮਨੀ ਚੋਣਾਂ ਦੇ ਨਾਲ ਹੁਣ ਨਗਰ ਨਿਗਮ ਚੋਣਾਂ ਵੀ ਹੋਣ ਜਾ ਰਹੀਆਂ ਹਨ। ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਸਰਕਾਰ 15 ਦਿਨਾਂ ਦੇ ਅੰਦਰ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰੇ। ਅਦਾਲਤ ਨੇ ਕਿਹਾ ਪੁਰਾਣੀ ਵਾਰਡਬੰਦੀ ਦੇ ਜ਼ਰੀਏ ਹੀ ਮਾਨ ਸਰਕਾਰ ਚੋਣਾਂ ਕਰਵਾਏ। ਅਦਾਲਤ ਦੇ

Read More