ਘਰ ਦੇ ਅੰਦਰ ਧਮਾਕਾ: ਫਗਵਾੜਾ ‘ਚ ਪੋਟਾਸ਼ ਪੀਸਣ ਸਮੇਂ ਹਾਦਸੇ, 2 ਬੱਚੇ ਜ਼ਖ਼ਮੀ
- by Gurpreet Singh
- October 12, 2024
- 0 Comments
ਫਗਵਾੜਾ ਦੇ ਸ਼ਾਮ ਨਗਰ ‘ਚ ਸ਼ਿਵਪੁਰੀ ਨੇੜੇ ਇਕ ਘਰ ਦੀ ਛੱਤ ‘ਤੇ ਹੋਏ ਜ਼ਬਰਦਸਤ ਧਮਾਕੇ ਨਾਲ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ। ਇਸ ਘਟਨਾ ‘ਚ ਦੋ ਬੱਚੇ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਧਮਾਕਾ ਪੋਟਾਸ਼ (ਪਟਾਕਿਆਂ ‘ਚ ਵਰਤਿਆ
ਮੀਡੀਆ ’ਚ ਕਿਸਾਨ ਮੋਰਚੇ ਬਾਰੇ ਫੈਲਾਈ ਜਾ ਰਹੀ ਝੂਠੀ ਖ਼ਬਰ! ਕਿਸਾਨਾਂ ਨੇ ਦਿੱਤਾ ਜਵਾਬ! ਭੇਜਣਗੇ ਕਾਨੂੰਨੀ ਨੋਟਿਸ
- by Preet Kaur
- October 12, 2024
- 0 Comments
ਬਿਉਰੋ ਰਿਪੋਰਟ: ਅੱਜ ਸਵੇਰੇ ਇੱਕ ਮੀਡੀਆ ਚੈਨਲ ’ਤੇ ਵੀਡੀਓ ਪੋਸਟ ਕੀਤੀ ਗਈ ਹੈ ਜਿਸ ਵਿੱਚ ਸੂਤਰਾਂ ਦੇ ਹਵਾਲੇ ਤੋਂ ਦਾਅਵਾ ਕੀਤਾ ਗਿਆ ਹੈ ਕਿ ਸ਼ੰਭੂ ਮੋਰਚੇ ਵਾਲੇ ਕਿਸਾਨ ਅੰਦੋਲਨ ਅੰਦਰ ਫੁੱਟ ਪੈ ਗਈ ਹੈ, ਸਰਵਣ ਪੰਧੇਰ ਤੇ ਜਗਜੀਤ ਡੱਲੇਵਾਲ ਤੋਂ ਮੋਰਚੇ ਦੇ ਬਾਕੀ ਲੀਡਰ ਨਾਰਾਜ਼ ਹਨ ਅਤੇ ਮੋਰਚਾ ਖ਼ਤਮ ਕਰਨ ਦਾ ਦਬਾਅ ਪਾ ਰਹੇ ਹਨ।
ਗੁਜਰਾਤ ‘ਚ ਕੰਧ ਡਿੱਗਣ ਕਾਰਨ ਵੱਡਾ ਹਾਦਸਾ, 7 ਲੋਕਾਂ ਦੀ ਮੌਤ, ਕੁਝ ਮਜ਼ਦੂਰਾਂ ਦੇ ਦੱਬੇ ਹੋਣ ਦਾ ਖਦਸ਼ਾ
- by Gurpreet Singh
- October 12, 2024
- 0 Comments
ਗੁਜਰਾਤ ਦੇ ਮਹਿਸਾਣਾ ਜ਼ਿਲ੍ਹੇ ਦੇ ਕਾੜੀ ਤਾਲੁਕਾ ਦੇ ਜਸਲਪੁਰ ਪਿੰਡ ਨੇੜੇ ਇੱਕ ਨਿੱਜੀ ਕੰਪਨੀ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 37 ਕਿਲੋਮੀਟਰ ਦੂਰ ਕਾਦੀ ਕਸਬੇ ਨੇੜੇ ਵਾਪਰੀ। ਮਹਿਸਾਣਾ ਦੇ ਐਸਪੀ ਤਰੁਣ ਦੁੱਗਲ ਨੇ ਹਾਦਸੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ ਇਕ ਪ੍ਰਾਈਵੇਟ
ਅੰਮ੍ਰਿਤਸਰ ’ਚ ਪੁਲਿਸ ਨੇ ਫੜੀ 72 ਕਰੋੜ ਦੀ ਹੈਰੋਇਨ! 2 ਨਸ਼ਾ ਤਸਕਰ ਮੌਕੇ ਤੋਂ ਫਰਾਰ
- by Preet Kaur
- October 12, 2024
- 0 Comments
ਬਿਉਰੋ ਰਿਪੋਰਟ: ਸੀਆਈਏ ਸਟਾਫ਼ ਨੇ ਅੰਮ੍ਰਿਤਸਰ ਵਿੱਚ ਇੱਕ ਨਸ਼ਾ ਤਸਕਰ ਦਾ ਪਰਦਾਫਾਸ਼ ਕਰਦਿਆਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੇ ਨਾਲ ਦੋ ਮੁਲਜ਼ਮ ਵੀ ਸਨ, ਜੋ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਦੀ ਪਛਾਣ ਹੋ ਗਈ ਹੈ। ਜਾਣਕਾਰੀ ਅਨੁਸਾਰ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ
ਜੇਲ੍ਹ ‘ਚ ਰਾਮਲੀਲਾ ਦੌਰਾਨ ਦੋ ਕੈਦੀ ਭੱਜੇ, ਜਾਂਚ ਜਾਰੀ
- by Gurpreet Singh
- October 12, 2024
- 0 Comments
ਉੱਤਰਾਖੰਡ ਦੇ ਹਰਿਦੁਆਰ ਵਿੱਚ ਬੀਤੀ ਰਾਤ ਦੋ ਕੈਦੀ ਜੇਲ੍ਹ ਵਿੱਚੋਂ ਫਰਾਰ ਹੋ ਗਏ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਜੇਲ੍ਹ ਵਿੱਚ ਰਾਮਲੀਲਾ ਚੱਲ ਰਹੀ ਸੀ। ਜ਼ਿਲ੍ਹਾ ਮੈਜਿਸਟਰੇਟ ਕਰਮਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਵਿੱਚ ਰਾਮਲੀਲਾ ਚੱਲ ਰਹੀ ਸੀ, ਜਿਸ ਦੌਰਾਨ ਪੰਕਜ ਅਤੇ ਰਾਮਕੁਮਾਰ ਨਾਮੀ ਕੈਦੀ ਫਰਾਰ ਹੋ ਗਏ ਸਨ। ਉਸਨੇ ਕਿਹਾ, “ਪੰਕਜ ਕਤਲ ਦਾ ਦੋਸ਼ੀ
ਜਬਾਲੀਆ ਸ਼ਰਨਾਰਥੀ ਕੈਂਪ ‘ਤੇ ਇਜ਼ਰਾਇਲੀ ਹਮਲਾ, 20 ਲੋਕਾਂ ਦੀ ਮੌਤ
- by Gurpreet Singh
- October 12, 2024
- 0 Comments
ਗਾਜ਼ਾ : ਇਜ਼ਰਾਈਲ ਨੇ ਗਾਜ਼ਾ ‘ਤੇ ਇਕ ਹੋਰ ਹਮਲਾ ਕੀਤਾ ਹੈ, ਜਿਸ ਵਿਚ ਘੱਟੋ-ਘੱਟ 20 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਹ ਤਾਜ਼ਾ ਹਮਲਾ ਸ਼ੁੱਕਰਵਾਰ ਨੂੰ ਉੱਤਰੀ ਗਾਜ਼ਾ ਦੇ ਜਬਾਲੀਆ ਜ਼ਿਲ੍ਹੇ ਅਤੇ ਸ਼ਰਨਾਰਥੀ ਕੈਂਪ ‘ਤੇ ਕੀਤਾ ਗਿਆ। ਹਾਲਾਂਕਿ ਨਿਊਜ਼ ਏਜੰਸੀ ਐਫਪੀ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 30 ਤੱਕ ਪਹੁੰਚ ਗਈ ਹੈ। ਹਮਾਸ ਦੁਆਰਾ ਸੰਚਾਲਿਤ
ਪੰਚਾਇਤੀ ਚੋਣਾਂ ਤੋਂ ਐਨ ਪਹਿਲਾਂ ਗਿੱਦੜਬਾਹਾ ਬਲਾਕ ਦੇ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ!
- by Preet Kaur
- October 12, 2024
- 0 Comments
ਬਿਉਰੋ ਰਿਪੋਰਟ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਗਿੱਦੜਬਾਹਾ ਬਲਾਕ ਦੇ 24 ਪਿੰਡਾਂ ਦੀਆਂ ਸਰਪੰਚੀ ਚੋਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ ਵਿੱਚ ਨਾਮਜ਼ਦਗੀ ਵਾਪਸ ਲੈਣ ਵਿੱਚ ਫਰਜ਼ੀਵਾੜੇ ਦਾ ਸ਼ੱਕ ਜਤਾਇਆ ਜਾ ਰਿਹਾ ਸੀ, ਜਿਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਜਾਂਚ ਪੜਤਾਲ ਕੀਤੀ ਗਈ, ਜਿਸ ਵਿੱਚ ਫਰਜ਼ੀਵਾੜਾ ਪਾਉਣ ਦੀ ਗੱਲ
