ਅਖਨੂਰ ‘ਚ ਅੱਤਵਾਦੀਆਂ ਨੇ ਫੌਜ ਦੇ ਕਾਫਲੇ ‘ਤੇ ਕੀਤਾ ਹਮਲਾ
- by Gurpreet Singh
- October 28, 2024
- 0 Comments
ਜੰਮੂ-ਕਸ਼ਮੀਰ ਦੇ ਅਖਨੂਰ ‘ਚ ਅੱਤਵਾਦੀਆਂ ਨੇ ਫੌਜ ਦੇ ਕਾਫਲੇ ‘ਤੇ ਗੋਲੀਬਾਰੀ ਕੀਤੀ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਤਣਾਅ ਦਾ ਮਾਹੌਲ ਹੈ ਅਤੇ ਵੱਡੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸੂਤਰਾਂ ਮੁਤਾਬਕ ਗੋਲੀਬਾਰੀ ਕਰਨ ਵਾਲੇ ਅੱਤਵਾਦੀਆਂ ਦੀ ਗਿਣਤੀ 3 ਤੋਂ 4 ਦੱਸੀ ਜਾਂਦੀ ਹੈ, ਜੋ ਹੁਣ ਇਕ ਸਥਾਨਕ ਮੰਦਰ ਦੇ ਆਲੇ-ਦੁਆਲੇ ਲੁਕੇ ਹੋਏ ਹਨ। ਸੁਰੱਖਿਆ
ਕਪੂਰਥਲਾ ਪੁਲਿਸ ਵਲੋਂ 6 ਕਿਲੋਗ੍ਰਾਮ ਹੈਰੋਇਨ ਸਮੇਤ ਇਕ ਹੋਰ ਗ੍ਰਿਫ਼ਤਾਰੀ
- by Gurpreet Singh
- October 28, 2024
- 0 Comments
ਕਪੂਰਥਲਾ : ਪੰਜਾਬ ਪੁਲਿਸ ਨੂੰ ਖੁਫੀਆ ਸੂਚਨਾ ਦੇ ਆਧਾਰ ‘ਤੇ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਿਸ ਨੇ 105 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਦੀ ਅਗਲੀ ਜਾਂਚ ਵਿਚ, ਅੱਗੇ-ਪਿੱਛੇ ਲਿੰਕਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਕਪੂਰਥਲਾ ਪੁਲਿਸ ਨੇ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੀ ਕਾਰ ਵਿਚੋਂ 6 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ
ਕਿਸਾਨ ਆਗੂ ਦਾ ਪੰਜਾਬ ਦੋ ਲੋਕਾਂ ਨੂੰ ਸਵਾਲ, ‘ਸਰਕਾਰਾਂ ਆਪਣੇ ਵਾਅਦਿਆਂ ਤੋਂ ਪਿੱਛੇ ਹੱਟਣ ਤਾਂ ਕਿਸਾਨ ਕੀ ਕਰੇ’ !
- by Gurpreet Singh
- October 28, 2024
- 0 Comments
Mohali : ਲੰਘੇ ਕੱਲ੍ਹ ਕਿਸਾਨ ਮਜ਼ਦੂਰ ਮੋਰਚਾ ਅਤੇ ਐਸਕੇਐਮ (ਗ਼ੈਰ-ਰਾਜਨੀਤਕ) ਵੱਲੋਂ ਝੋਨੇ ਦੀ ਖਰੀਦ ਨੂੰ ਲੈ ਕੇ 5 ਧਰਨਿਆਂ ਦੇ ਚਲਦੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਐਤਵਾਰ ਮੀਟਿੰਗ ਹੋਈ, ਜਿਸ ਪਿੱਛੋਂ ਜਾਮ ਖੋਲ੍ਹਣ ਦਾ ਫੈਸਲਾ ਕੀਤਾ ਗਿਆ, ਜਦਕਿ ਅੰਦੋਲਨ ਜਿਉਂ ਦਾ ਤਿਉਂ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਦੋਵਾਂ ਫੌਰਮਾਂ ਵੱਲੋਂ ਪੰਜਾਬ ਦੀਆਂ ਸੜਕਾਂ ਦੀਆਂ
ਸੋਮਵਾਰ ਨੂੰ ਵੀ ਦਿੱਲੀ ‘ਚ ਹਵਾ ‘ਬਹੁਤ ਖਰਾਬ’ ਸ਼੍ਰੇਣੀ ‘ਚ ,AQI 350 ਤੋਂ ਪਾਰ
- by Gurpreet Singh
- October 28, 2024
- 0 Comments
ਦਿੱਲੀ : ਸੋਮਵਾਰ ਨੂੰ ਇਕ ਵਾਰ ਫਿਰ ਦਿੱਲੀ ‘ਚ ਹਵਾ ਦੀ ਗੁਣਵੱਤਾ ਦਾ ਪੱਧਰ ‘ਬਹੁਤ ਖਰਾਬ’ ਸ਼੍ਰੇਣੀ ‘ਚ ਦਰਜ ਕੀਤਾ ਗਿਆ। ਜੇਕਰ ਅਸੀਂ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਵੈੱਬਸਾਈਟ ‘ਤੇ ਉਪਲਬਧ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਸੋਮਵਾਰ ਨੂੰ ਵੀ ਦਿੱਲੀ ‘ਚ ਜ਼ਿਆਦਾਤਰ ਥਾਵਾਂ ‘ਤੇ ਹਵਾ ਦੀ ਗੁਣਵੱਤਾ ਦਾ ਪੱਧਰ 350 ਤੋਂ ਉੱਪਰ ਹੈ। ਇਹ ਹਵਾ
ਭਾਰਤੀ ਫ਼ੌਜ ਨੇ ਰਾਜੌਰੀ ’ਚ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਸਥਾਪਤ ਕੀਤਾ
- by Gurpreet Singh
- October 28, 2024
- 0 Comments
ਰਾਜੌਰੀ ਜ਼ਿਲ੍ਹੇ ’ਚ ਜੰਮੂ-ਪੁੰਛ ਨੈਸ਼ਨਲ ਹਾਈਵੇ ’ਤੇ ਭਾਰਤੀ ਫੌਜ ਨੇ ਐਤਵਾਰ ਨੂੰ ਨਾਰੀਆਂ ਵਿਖੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੀ 355ਵੀਂ ਜਯੰਤੀ ਨੂੰ ਮਨਾਉਂਦਿਆਂ ਉਨ੍ਹਾਂ ਦੇ ਬੁੱਤ ਦਾ ਉਦਘਾਟਨ ਕੀਤਾ। 25 ਇਨਫੈਂਟਰੀ ਡਿਵੀਜ਼ਨ ਦੇ ਜਨਰਲ ਅਫਸਰ ਕਮਾਂਡਿੰਗ ਮੇਜਰ ਜਨਰਲ ਗੌਰਵ ਰਿਸ਼ੀ ਨੇ ਇਸ ਬੁੱਤ ਦਾ ਉਦਘਾਟਨ ਇਨਫੈਂਟਰੀ ਦਿਵਸ ਦੇ ਮੌਕੇ ’ਤੇ ਕੀਤਾ। ਉਦਘਾਟਨ ਤੋਂ
ਪੰਜਾਬ ‘ਚ ਤਾਪਮਾਨ ‘ਚ ਆਈ ਗਿਰਾਵਟ, ਪਰਾਲੀ ਸਾੜਨ ਦੇ 138 ਨਵੇਂ ਮਾਮਲੇ
- by Gurpreet Singh
- October 28, 2024
- 0 Comments
ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ ‘ਚ 1 ਡਿਗਰੀ ਅਤੇ ਚੰਡੀਗੜ੍ਹ ‘ਚ ਤਾਪਮਾਨ 2.2 ਡਿਗਰੀ ਘੱਟ ਗਿਆ। ਰਾਜਧਾਨੀ ਸਮੇਤ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਫਿਲਹਾਲ
PM ਮੋਦੀ ਦੇ ਗੁਜਰਾਤ ਦੌਰੇ ਤੋਂ ਪਹਿਲਾਂ ਇੰਡੀਗੋ ਦੀ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ
- by Gurpreet Singh
- October 28, 2024
- 0 Comments
ਗੁਜਰਾਤ : ਇੱਕ ਵਾਰ ਫਿਰ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਮੋਦੀ ਦੇ ਗੁਜਰਾਤ ਦੌਰੇ ਤੋਂ ਪਹਿਲਾਂ, ਇੰਡੀਗੋ ਦੀ ਗੋਆ ਵਡੋਦਰਾ ਫਲਾਈਟ ਨੂੰ ਬੰਬ ਦੀ ਧਮਕੀ ਮਿਲੀ ਅਤੇ ਸੂਰਤ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਵਡੋਦਰਾ ਹਵਾਈ ਅੱਡੇ ‘ਤੇ ਅੱਜ ਹਾਈ ਅਲਰਟ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸਵੇਰੇ
ਬੀਬੀ ਜਗੀਰ ਕੌਰ ਦੇ ਹਰਜਿੰਦਰ ਸਿੰਘ ਧਾਮੀ ‘ਤੇ ਸ਼ਬਦੀ ਹਮਲੇ
- by Gurpreet Singh
- October 28, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਣ ਜਾ ਰਹੀ ਹੈ। ਜਿਸ ਤੋਂ ਪਹਿਲਾਂ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਸੱਦੀ ਗਈ ਅਤੇ ਮੈਂਬਰਾਂ ਦੇ ਨਾਲ ਵਿਚਾਰ ਕੀਤੇ ਗਏ। ਉਥੇ ਦੂਸਰੇ ਪਾਸੇ ਸ਼੍ਰੋਮਣੀ
ਅੱਜ ਚੁਣਿਆ ਜਾਵੇਗਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ
- by Gurpreet Singh
- October 28, 2024
- 0 Comments
ਅੰਮ੍ਰਿਤਸਰ : ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਰਨਲ ਇਜਲਾਸ ਹੈ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ , ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿਮ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੜ ਤੋਂ ਐਡਵੋਕੈਟ ਹਰਜਿੰਦਰ ਸਿੰਘ ਧਾਮੀ ਨੂੰ ਐਸਜੀਪੀਸੀ ਦੇ ਪ੍ਰਧਾਨ ਦੇ ਅਹੁਦੇ ਦੇ ਲਈ ਉਮੀਦਵਾਰ ਐਲਾਨਿਆ
