Punjab

ਪੰਚਾਇਤੀ ਚੋਣਾਂ ਤੋਂ ਪਹਿਲਾਂ ਸਾਬਕਾ ਕਾਂਗਰਸੀ ਵਿਧਾਇਕ ਦੀ ਕਾਰ ’ਤੇ ਗੋਲ਼ੀਬਾਰੀ!

ਬਿਉਰੋ ਰਿਪੋਰਟ: ਲੁਧਿਆਣਾ ’ਚ ਅੱਜ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾਰ ਦੀ ਕਾਰ ’ਤੇ ਗੋਲ਼ੀਬਾਰੀ ਕੀਤੀ ਗਈ। ਕਾਰ ’ਤੇ ਗੋਲ਼ੀਆਂ ਕਿਸ ਨੇ ਚਲਾਈਆਂ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦਾ ਘਰ ਸਾਊਥ ਸਿਟੀ ਜਨਪਥ ਐਨਕਲੇਵ ਵਿੱਚ ਹੈ। ਗੋਲੀਬਾਰੀ ਦੇ ਸਮੇਂ ਉਹ ਆਪਣੇ ਘਰ ਵਿੱਚ ਸਨ। ਇਸ ਮਾਮਲੇ ਸਬੰਧੀ ਡੀਸੀਪੀ

Read More
International

ਬੋਇੰਗ ਨੇ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ ਫੈਸਲਾ, 17 ਹਜ਼ਾਰ ਮੁਲਾਜ਼ਮਾਂ ਦੀ ਜਾਵੇਗੀ ਨੌਕਰੀ

ਦਿੱਲੀ : ਹਵਾਈ ਜਹਾਜ਼ ਬਣਾਉਣ ਵਾਲੀ ਕੰਪਨੀ ਬੋਇੰਗ ਨੇ ਆਪਣੇ 10 ਫੀਸਦੀ ਕਰਮਚਾਰੀਆਂ ਦੀ ਛਾਂਟੀ ਕਰਨ ਦਾ ਫੈਸਲਾ ਕੀਤਾ ਹੈ। ਕੰਪਨੀ ਦੇ ਇਸ ਫੈਸਲੇ ਕਾਰਨ ਕਰੀਬ 17 ਹਜ਼ਾਰ ਕਰਮਚਾਰੀਆਂ ਦੀ ਨੌਕਰੀ ਚਲੀ ਜਾਵੇਗੀ। ਬੋਇੰਗ ਦੇ ਇਸ ਫੈਸਲੇ ਨਾਲ ਇਸਦੇ ਉਤਪਾਦਨ ਵਿੱਚ ਵੀ ਦੇਰੀ ਹੋਵੇਗੀ। ਦਰਅਸਲ, ਕੰਪਨੀ ਇਸ ਸਮੇਂ ਕਾਰੋਬਾਰ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਸਾਹਮਣਾ

Read More
Khetibadi Punjab

ਕਿਸਾਨਾਂ ਨੇ ਕੀਤਾ ਵੱਡਾ ਐਲਾਨ, ਭਲਕੇ ਪੂਰੇ ਪੰਜਾਬ ‘ਚ ਬੰਦ ਰਹਿਣਗੀਆਂ ਰੇਲਾਂ

ਮੁਹਾਲੀ : ਪੰਜਾਬ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਕੱਲ੍ਹ ਨੂੰ ਪੂਰੇ ਸੂਬੇ ਵਿੱਚ ਸੜਕਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਉਕਤ ਜਾਮ 13 ਅਕਤੂਬਰ ਦਿਨ ਐਤਵਾਰ ਨੂੰ ਤਿੰਨ ਘੰਟੇ ਲਈ ਲਗਾਇਆ ਜਾਵੇਗਾ। ਇਹ ਐਲਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ‘ਚ ਝੋਨੇ ਦੀ ਖਰੀਦ ਨਾ ਹੋਣ ਦੇ ਚੱਲਦਿਆਂ ਕੱਲ੍ਹ ਨੂੰ

Read More
India

ਦੁਸਹਿਰੇ ਮੌਕੇ ਨਹਿਰ ‘ਚ ਡਿੱਗੀ ਕਾਰ: 3 ਬੱਚਿਆਂ ਸਮੇਤ ਇੱਕੋ ਪਰਿਵਾਰ ਦੇ 8 ਲੋਕਾਂ ਦੀ ਮੌਤ

ਹਰਿਆਣਾ ਦੇ ਕੈਥਲ ਵਿੱਚ ਦੁਸਹਿਰੇ ਵਾਲੇ ਦਿਨ ਇੱਕ ਪਰਿਵਾਰ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਮੰਦਰ ਜਾ ਰਹੇ ਪਰਿਵਾਰ ਦੀ ਕਾਰ ਨਹਿਰ ਵਿੱਚ ਜਾ ਡਿੱਗੀ, ਜਿਸ ਨਾਲ ਕਾਰ ‘ਚ ਸਵਾਰ 8 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ‘ਚ 3 ਬੱਚਿਆਂ ਸਮੇਤ ਇੱਕੋ ਪਰਿਵਾਰ ਦੇ 8 ਲੋਕਾਂ ਦੀ ਮੌਤ ਹੋ ਗਈ। ਉਹ ਕੈਥਲ ਦੇ ਪਿੰਡ

Read More
Punjab

ਚੰਡੀਗੜ੍ਹ ਵਿੱਚ ਹਵਾ ਪ੍ਰਦੂਸ਼ਣ ਰੋਕਣ ਲਈ ਠੋਸ ਕਦਮ, ਪ੍ਰਸ਼ਾਸਨ ਨੇ ਦਿੱਤੀ ਗਰੀਨ ਪਟਾਕਿਆਂ ਦੀ ਇਜਾਜ਼ਤ, ਸਮਾਂ ਸੀਮਾ ਤੈਅ

Chandigarh : ਵਾਤਾਵਰਣ ਦੀ ਸਥਿਰਤਾ ਪ੍ਰਾਪਤ ਕਰਨ ਅਤੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਉਦੇਸ਼ ਨਾਲ, ਚੰਡੀਗੜ੍ਹ ਪ੍ਰਸ਼ਾਸਨ ਨੇ ਆਗਾਮੀ ਦੁਸਹਿਰੇ, ਦੀਵਾਲੀ ਅਤੇ ਗੁਰੂਪੁਰਬ ਦੌਰਾਨ ਵਾਤਾਵਰਣ ਪੱਖੀ ਹਰੇ ਪਟਾਕਿਆਂ ਦੀ ਵਰਤੋਂ ਦੀ ਇਜਾਜ਼ਤ ਦਿੱਤੀ ਹੈ। ਇਹ ਅਹਿਮ ਫੈਸਲਾ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ, ਜਿਸ ਤੋਂ ਸਾਫ਼-ਸੁਥਰੇ ਅਤੇ ਸਿਹਤਮੰਦ

Read More
Punjab

ਅੱਜ ਇਸ ਸ਼ਹਿਰ ‘ਚ ਫੂਕਿਆ ਜਾਵੇਗਾ ਪੰਜਾਬ ਦਾ ਸਭ ਤੋਂ ਵੱਡਾ ਰਾਵਣ

ਲੁਧਿਆਣਾ : ਦੁਸਹਿਰੇ ‘ਤੇ ਲੁਧਿਆਣਾ ‘ਚ ਪੰਜਾਬ ਦਾ ਸਭ ਤੋਂ ਵੱਡਾ ਰਾਵਣ ਤਿਆਰ ਕੀਤਾ ਗਿਆ ਹੈ, ਜਿਸ ਨੂੰ ਅੱਜ ਸ਼ਾਮ ਭਗਵਾਨ ਰਾਮ ਅਗਨ ਭੇਂਟ ਕਰਨਗੇ। ਲੁਧਿਆਣਾ ਦੇ ਦਰੇਸੀ ਗਰਾਊਂਡ ਵਿੱਚ ਰਾਵਣ ਦਾ ਇਹ ਪੁਤਲਾ ਫੂਕਿਆ ਜਾਵੇਗਾ। ਸ਼ਹਿਰ ਵਿੱਚ 10 ਥਾਵਾਂ ’ਤੇ ਦੁਸਹਿਰਾ ਮਨਾਇਆ ਜਾ ਰਿਹਾ ਦਰੇਸੀ ਮੈਦਾਨ ਵਿੱਚ ਅੱਜ 125 ਫੁੱਟ ਉੱਚਾ ਰਾਵਣ ਦਾ ਪੁਤਲਾ

Read More
Punjab

ਪੰਜਾਬ ਦੀ ਆਰਥਿਕ ਹਾਲਤ ਸੁਧਾਰਨ ਲਈ ਰਿਟਾਇਡ ਅਫਸਰ ਦੀ ਨਿਯੁਕਤੀ ! ‘ਤੁਸੀਂ ਫੇਲੀਅਰ ਕਬੂਲ ਕਰ ਲਿਆ’

ਰਿਟਾਇਡ IRS ਅਧਿਕਾਰੀ ਅਰਬਿੰਦ ਮੋਦੀ ਨੂੰ ਵਿੱਤ ਮੰਤਰਾਲੇ ਵਿੱਚ ਫਿਜ਼ਕਲ ਅਫੇਅਰ ਦਾ ਚੀਫ ਸਲਾਹਕਾਰ ਨਿਯੁਕਤ

Read More
International Punjab

ਫਿਲੀਪੀਨਜ਼ ‘ਚ ਕਪੂਰਥਲਾ ਦੇ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ, ਪੂਰੇ ਪਿੰਡ ‘ਚ ਫੈਲੀ ਸੋਗ ਦੀ ਲਹਿਰ

ਫਿਲੀਪੀਨਜ਼ ਦੇ ਮਨੀਲਾ ਸੂਬੇ ਵਿੱਚ ਕਪੂਰਥਲਾ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਵਿਮਲ ਕੁਮਾਰ ਪੁੱਤਰ ਕਮਲਜੀਤ ਕੁਮਾਰ ਵਾਸੀ ਪਿੰਡ ਸਿੱਧਵਾਂ। 38 ਸਾਲਾ ਵਿਮਲ ਕੁਮਾਰ ਦੀ ਮੌਤ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪਿਛਲੇ ਕੁਝ ਸਾਲਾਂ ਤੋਂ ਉਹ ਰੋਜ਼ੀ-ਰੋਟੀ ਕਮਾਉਣ ਲਈ ਫਿਲੀਪੀਨਜ਼ ਦੇ ਬੁਗੋ ਸ਼ਹਿਰ ਵਿੱਚ ਰਹਿ ਰਿਹਾ

Read More
Punjab

ਲੁਧਿਆਣਾ ‘ਚ ਨਸ਼ਾ ਤਸਕਰਾਂ ਦੀ 64.03 ਕਰੋੜ ਦੀ ਜਾਇਦਾਦ ਜ਼ਬਤ

ਲੁਧਿਆਣਾ ‘ਚ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਨਸ਼ਾ ਤਸਕਰੀ ‘ਚ ਸ਼ਾਮਲ ਦੋਸ਼ੀਆਂ ਕੋਲੋਂ 64.03 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਨ੍ਹਾਂ ਜਾਇਦਾਦਾਂ ਵਿੱਚ ਰਿਹਾਇਸ਼ੀ ਮਕਾਨ, ਵਪਾਰਕ ਜਾਇਦਾਦਾਂ, ਵਾਹੀਯੋਗ ਜ਼ਮੀਨ ਅਤੇ ਵਾਹਨ ਸ਼ਾਮਲ ਹਨ। ਇਸ ਤੋਂ ਇਲਾਵਾ ਨਸ਼ਾ ਤਸਕਰੀ ਦੇ 10 ਮਾਮਲਿਆਂ ਨਾਲ ਸਬੰਧਤ 14.52 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਹੋਣੀ

Read More
Punjab

ਪੰਜਾਬ ਪੰਚਾਇਤੀ ਚੋਣਾਂ ‘ਚ ਵੋਟਿੰਗ ਅਤੇ ਗਿਣਤੀ ਦੀ ਹੋਵੇਗੀ ਵੀਡੀਓਗ੍ਰਾਫੀ

Mohali : ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਚੋਣ ਕਮਿਸ਼ਨ ਨੇ ਤਿਆਰੀਆਂ ਕਰ ਲਈਆਂ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਵੋਟਿੰਗ ਅਤੇ ਗਿਣਤੀ ਦੌਰਾਨ ਸਮੁੱਚੀ ਪ੍ਰਕਿਰਿਆ ਦੀ ਵੀਡੀਓ ਰਿਕਾਰਡਿੰਗ ਲਾਜ਼ਮੀ ਹੋਵੇਗੀ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਬਾਜਵਾ ਨੇ ਕਿਹਾ- ਅਸੀਂ ਚੋਣ ਕਮਿਸ਼ਨ

Read More