India

12 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ, ਪੁਣੇ, ਮਹਾਰਾਸ਼ਟਰ ਵਿੱਚ ਹਲਾਤ ਖ਼ਰਾਬ

ਦਿੱਲੀ : ਦੇਸ਼ ਭਰ ਵਿੱਚ ਬਰਸਾਤ ਦਾ ਦੌਰ ਜਾਰੀ ਹੈ। ਅੱਜ ਮੌਸਮ ਵਿਭਾਗ ਨੇ ਮੱਧ ਪ੍ਰਦੇਸ਼, ਰਾਜਸਥਾਨ ਸਮੇਤ 12 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੱਧ ਪ੍ਰਦੇਸ਼ ਦੇ ਵਿਦਿਸ਼ਾ ‘ਚ ਬੇਤਵਾ ਨਦੀ ਦਾ ਪਾਣੀ ਪੁਲ ਤੋਂ ਉੱਪਰ ਵਹਿ ਰਿਹਾ ਹੈ। ਨਰਮਦਾਪੁਰਮ ਵਿੱਚ ਨਰਮਦਾ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਹੈ। ਉੱਤਰ ਪ੍ਰਦੇਸ਼ ਵਿੱਚ

Read More
India

ਹਾਜੀਪੁਰ ‘ਚ ਤੀਜੇ ਸੋਮਵਾਰ ਨੂੰ 9 ਸ਼ਰਧਾਲੂਆਂ ਦੀ ਮੌਤ, ਕਰੰਟ ਲੱਗਣ ਨਾਲ ਸੜਦੀਆਂ ਰਹੀਆਂ ਲਾਸ਼ਾਂ

ਹਾਜੀਪੁਰ ‘ਚ ਸਾਵਣ ਦੇ ਤੀਜੇ ਸੋਮਵਾਰ ਨੂੰ ਬਾਬਾ ਹਰੀਹਰ ਨਾਥ ਦਾ ਜਲਾਭਿਸ਼ੇਕ ਕਰਨ ਲਈ ਸੋਨਪੁਰ ਜਾ ਰਹੇ 9 ਸ਼ਰਧਾਲੂਆਂ ਦੀ ਮੌਤ ਹੋ ਗਈ। ਸ਼ਰਧਾਲੂਆਂ ਦੀ ਡੀਜੇ ਟਰਾਲੀ ਹਾਈ ਟੈਂਸ਼ਨ ਤਾਰ ਨਾਲ ਟਕਰਾ ਗਈ। ਇਹ ਹਾਦਸਾ ਹਾਜੀਪੁਰ ਇੰਡਸਟਰੀਅਲ ਥਾਣੇ ਦੇ ਪਿੰਡ ਸੁਲਤਾਨਪੁਰ ਵਿੱਚ ਰਾਤ ਕਰੀਬ 12 ਵਜੇ ਵਾਪਰਿਆ। ਇਹ ਸਾਰੇ ਡੀਜੇ ਟਰਾਲੀ ਵਿੱਚ ਸਨ। ਬਿਜਲੀ ਦਾ

Read More
Punjab

ਚੰਡੀਗੜ੍ਹ ‘ਚ ਅੱਜ ਬੱਦਲਵਾਈ ਰਹੇਗੀ: ਮੀਂਹ ਦੀ ਸੰਭਾਵਨਾ ਘੱਟ

ਚੰਡੀਗੜ੍ਹ :  ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ ਅੱਜ ਵੀ ਬੱਦਲ ਛਾਏ ਰਹਿਣਗੇ। ਹਲਕੀ ਬਾਰਿਸ਼ ਹੋ ਸਕਦੀ ਹੈ। ਪਰ ਅੱਜ ਚੰਗੀ ਬਾਰਿਸ਼ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ 7 ਅਤੇ 8 ਅਗਸਤ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਦੋਹਾਂ ਦਿਨਾਂ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ‘ਚ ਤੂਫਾਨ

Read More
Punjab

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ, 7 ਅਗਸਤ ਤੋਂ ਮੀਂਹ ਪੈਣ ਦੀ ਸੰਭਾਵਨਾ

ਮੁਹਾਲੀ : ਬੰਗਾਲ ਦੀ ਖਾੜੀ ‘ਚ ਬਣਿਆ ਦਬਾਅ ਪੂਰੇ ਉੱਤਰੀ ਭਾਰਤ ਦੇ ਮਾਨਸੂਨ ਨੂੰ ਪ੍ਰਭਾਵਿਤ ਕਰ ਰਿਹਾ ਹੈ। ਦਬਾਅ ਕਾਰਨ ਨਮੀ ਵਾਲੀਆਂ ਹਵਾਵਾਂ ਪੰਜਾਬ ਵੱਲ ਵਧਣ ਦੇ ਸਮਰੱਥ ਨਹੀਂ ਹਨ। ਜਿਸ ਕਾਰਨ ਮੌਸਮ ਵਿਭਾਗ ਵੱਲੋਂ 6-7 ਅਗਸਤ ਨੂੰ ਜਾਰੀ ਕੀਤਾ ਗਿਆ ਯੈਲੋ ਅਲਰਟ ਵੀ ਰੱਦ ਕਰ ਦਿੱਤਾ ਗਿਆ ਹੈ। ਹੁਣ ਉਮੀਦ ਬੱਝੀ ਹੈ ਕਿ 7

Read More
Punjab

ਮੋਹਾਲੀ ‘ਚ MGF ਕੰਪਨੀ ਦੇ ਮਾਲਕਾਂ ਖ਼ਿਲਾਫ਼ 200 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ

ਮੁਹਾਲੀ : ਐਮ.ਜੀ.ਐਫ਼ ਡਿਵੈਲਪਮੈਂਟ ਨਾਮ ਦੀ ਕੰਪਨੀ ਦੇ ਮਾਲਕ ਰਕਸ਼ਿਤ ਜੈਨ, ਡਾਇਰੈਕਟਰ ਸ਼ਰਵਨ ਗੁਪਤਾ ਅਤੇ ਮੇਜਰ ਸੁਰਿੰਦਰ ਸਿੰਘ ਖਿਲਾਫ਼ ਮੋਹਾਲੀਦੇ ਥਾਣਾ ਸੋਹਾਣਾ ਚ ਇੱਕ ਮਾਮਲਾ ਦਰਜ ਹੋਇਆ ਹੈ, ਜਿਸ ’ਚ ਉਨ੍ਹਾਂ ‘ਤੇ 200 ਕਰੋੜ ਰੁਪਏ ਦੀ ਠੱਗੀ ਦੇ ਦੋਸ਼ ਲੱਗੇ ਹਨ | ਕੀ ਹੈ ਪੂਰਾ ਮਾਮਲਾ ਐਮ.ਜੀ.ਐਫ ਖ਼ਿਲਾਫ਼ ਇਹ ਦੋਸ਼ ਰੀਅਲ ਅਸਟੇਟ ਦਾ ਕੰਮ ਕਰਦੀ

Read More
Punjab

ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ ਤੇ ਵਾਪਰਿਆ ਭਿਆਨਕ ਹਾਦਸਾ, ਛਾਇਆ ਮਾਤਮ

ਬਠਿੰਡਾ (Bathinda) ਵਿੱਚ ਚੰਡੀਗੜ੍ਹ ਨੈਸ਼ਨਲ ਹਾਈਵੇਅ (Chandigarh National Highway) ’ਤੇ ਪੈਂਦੇ ਕਸਬਾ ਰਾਮਪੁਰ ਫੂਲ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਪਿਓ-ਪੁੱਤਰ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਰਾਮਪੁਰ ਓਵਰਬ੍ਰਿਜ ਨੇੜੇ ਇਕ ਕਾਰ ਸੜਕ ‘ਤੇ ਖੜ੍ਹੇ ਟਿੱਪਰ ਦੇ ਪਿੱਛੇ ਜਾ ਟਕਰਾਈ। ਜਾਣਕਾਰੀ ਮੁਤਾਬਕ ਸਫੈਦ ਰੰਗ ਦੀ ਆਈ-20 ਕਾਰ ਬਰਨਾਲਾ ਤੋਂ ਬਠਿੰਡਾ

Read More
India

ਵਕਫ ਬੋਰਡ ਦੀਆਂ ਸ਼ਕਤੀਆਂ ਹੋਣਗੀਆਂ ਘੱਟ! ਕੇਂਦਰ ਸਰਕਾਰ ਨੇ ਕੱਸੀ ਕਮਰ

ਕੇਂਦਰ ਸਰਕਾਰ (Centre Government) ਵੱਲੋਂ ਇਕ ਹੋਰ ਵੱਡਾ ਫੈਸਲੇ ਲੈਂਦੇ ਹੋਏ ਵਕਫ ਬੋਰਡ (Waqf Board) ਵਿੱਚ ਬਦਲਾਅ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਸਰਕਾਰ ਅਗਲੇ ਹਫਤੇ ਬਿੱਲ ਲਿਆ ਕੇ ਇਸ ਵਿੱਚ ਸੋਧ ਕਰ ਸਕਦੀ ਹੈ। ਇਸ ਰਾਹੀਂ ਵਕਫ ਬੋਰਡ ਵਿੱਚ ਕਈ ਸੋਧਾਂ ਕਰਨ ਦੀ ਯੋਜਨਾ ਹੈ। ਸਰਕਾਰ ਦਾ ਮੰਤਵ ਇਸ ਨਾਲ ਵਕਫ

Read More
Punjab

ਨਹਿਰ ਤੇ ਨਹਾਉਣ ਗਏ ਨਾਬਾਲਿਗ ਨਾਲ ਵਾਪਰਿਆ ਵੱਡਾ ਹਾਦਸਾ

ਮੋਗਾ (Moga) ਜ਼ਿਲ੍ਹੇ ਦੇ ਪਿੰਡ ਦੁੱਨੇਕੇ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੋਂ ਲੰਘਦੀ ਨਹਿਰ ਵਿੱਚ ਡੁੱਬਣ ਕਾਰਨ 17 ਸਾਲਾ ਲੜਕੇ ਦੀ ਮੌਤ ਹੋ ਗਈ ਹੈ। ਲੜਕਾ ਆਪਣੇ ਦੋਸਤਾਂ ਨਾਲ ਨਹਿਰ ‘ਚ ਨਹਾਉਣ ਗਿਆ ਸੀ। ਉਹ ਨਹਿਰ ‘ਚ ਡਿੱਗ ਗਿਆ ਅਤੇ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਸ ਲੜਕੇ ਦੀ ਉਮਰ

Read More
Punjab

ਅਕਾਲੀ ਦਲ ਨੇ ਨਵੀਂ ਕੋਰ ਕਮੇਟੀ ਦਾ ਕੀਤਾ ਐਲਾਨ, ਇਨ੍ਹਾਂ ਲੀਡਰਾਂ ਨੂੰ ਮਿਲੀ ਥਾਂ

ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਨਵੀਂ ਕੋਰ ਕਮੇਟੀ ਬਣਾ ਦਿੱਤੀ ਗਈ ਹੈ। ਇਸ ਵਿੱਚ ਕੁੱਲ 23 ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚਾਰ ਵਿਸ਼ੇਸ਼ ਮੈਂਬਰ ਸੱਦੇ ਗਏ ਹੋਣਗੇ। ਇਨ੍ਹਾਂ 23 ਮੈਂਬਰਾਂ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ.

Read More