ਅੱਜ ਹੋਵੇਗੀ ਮੈਗਾ ਪੇਰੈਂਟਸ ਟੀਚਰ ਮੀਟਿੰਗ!
- by Manpreet Singh
- October 22, 2024
- 0 Comments
ਬਿਉਰੋ ਰਿਪੋਰਟ – ਪੰਜਾਬ ਸਰਕਾਰ (Punjab Government) ਵੱਲੋਂ ਸਰਕਾਰੀ ਸਕੂਲਾਂ ਵਿਚ ਮਾਪੇ ਮਿਲਣੀ (Mega Parents Teacher Meeting) ਸ਼ੁਰੂ ਕੀਤੀ ਗਈ ਹੈ। ਅੱਜ ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿਚ ਮੈਗਾ ਪੇਰੈਂਟਸ ਟੀਚਰ ਮੀਟਿੰਗ ਕਰਵਾਈ ਜਾ ਰਹੀ ਹੈ। ਇਸ ਮੀਟਿੰਗ ਵਿਚ ਮੁੱਖ ਮੰਤਰੀ, ਮੰਤਰੀਆਂ, ਵਿਧਾਇਕਾਂ ਅਤੇ ਨਵੀਆਂ ਪੰਚਾਇਤਾਂ ਨੂੰ ਵੀ ਪੀਟੀਐਮ ਵਿਚ ਸ਼ਾਮਲ ਹੋਣ ਲਈ ਸੱਦਾ
ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਹੋਇਆ ਸੁਧਾਰ! ਮੁੱਖ ਮੰਤਰੀ ਨੇ ਕੀਤਾ ਵੱਡਾ ਦਾਅਵਾ
- by Manpreet Singh
- October 22, 2024
- 0 Comments
ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਦੇ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਵਿਚ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪਹਿਲੇ ਦਿਨ ਤੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਕਰ ਰਹੀ ਹੈ ਅਤੇ ਹੁਣ ਇਸ ਦੇ ਸ਼ਾਨਦਾਰ ਨਤੀਜੇ
ਡਾਕਟਰਾਂ ਦੀ ਭੁੱਖ ਹੜਤਾਲ ਖਤਮ! 16 ਦਿਨਾਂ ਤੋਂ ਕਰ ਰਹੇ ਭੁੱਖ ਹੜਤਾਲ
- by Manpreet Singh
- October 22, 2024
- 0 Comments
ਬਿਉਰੋ ਰਿਪੋਰਟ – ਕੋਲਕਾਤਾ (Kolkata) ਵਿਚ ਪ੍ਰਦਰਸ਼ਨ ਕਰ ਰਹੇ ਜੂਨੀਅਰ ਡਾਕਟਰਾਂ (Juniors Doctor) ਨੇ ਆਪਣੀ ਭੁੱੜ ਹੜਤਾਲ ਖਤਮ ਕਰ ਦਿੱਤੀ ਹੈ। ਡਾਕਟਰਾਂ ਨੇ ਕਿਹਾ ਕਿ ਉਹ ਇਸ ਦੇ ਨਾਲ ਹੀ ਮੰਗਲਵਾਰ ਨੂੰ ਹੋਣ ਵਾਲੀ ਹੈਲਥ ਹੜਤਾਲ ਵੀ ਵਾਪਸ ਲੈ ਲਈ ਹੈ। ਬੀਤੇ ਕੱਲ੍ਹ ਸ਼ਾਮ ਨੂੰ ਨਬੰਨਾ ਦੇ ਸਕੱਤਰੇਤ ‘ਚ ਡਾਕਟਰਾਂ ਦੇ ਪੈਨਲ ਨੇ ਸੀਐਮ ਮਮਤਾ
ਡੇਰਾ ਮੁੱਖੀ ਦੀ ਵਧ ਸਕਦੀਆਂ ਮੁਸ਼ਕਲਾਂ! ਸਰਕਾਰ ਨੇ ਦਿੱਤੀ ਮਨਜ਼ੂਰੀ
- by Manpreet Singh
- October 22, 2024
- 0 Comments
ਬਿਉਰੋ ਰਿਪੋਰਟ – ਡੇਰਾਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਉਸ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਉਸ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਹੋਵੇਗੀ। ਜੇਕਰ ਭਵਿੱਖ ਵਿੱਚ ਲੋੜ ਪਈ ਤਾਂ ਉਸ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ। ਸਰਕਾਰ
ਮੁਹਾਲੀ ’ਚ ਸਿਰਫ 2 ਘੰਟੇ ਹੀ ਚਲਾਏ ਜਾ ਸਕਣਗੇ ਪਟਾਕੇ! ਸਿਰਫ 13 ਥਾਵਾਂ ’ਤੇ ਵੇਚਣ ਦੀ ਇਜਾਜ਼ਤ
- by Preet Kaur
- October 21, 2024
- 0 Comments
ਬਿਉਰੋ ਰਿਪੋਰਟ: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ 29 ਤੋਂ 31 ਅਕਤੂਬਰ ਤੱਕ ਸਿਰਫ਼ ਤਿੰਨ ਦਿਨ ਹੀ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਹੋਵੇਗੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਬਣਾਈ ਗਈ ਕਮੇਟੀ ਨੇ ਅੱਜ ਪਟਾਕੇ ਵੇਚਣ ਲਈ 44 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਰਾਅ ਕੱਢਿਆ। ਇਸ ਡਰਾਅ ਵਿੱਚ 1600 ਯੋਗ ਅਰਜ਼ੀਆਂ ਵਿੱਚੋਂ 44 ਵਿਅਕਤੀਆਂ ਨੂੰ ਲਾਇਸੈਂਸ
ਸੋਨਾ 78 ਹਜ਼ਾਰ ਤੋਂ ਪਾਰ! ਚਾਂਦੀ ਵੀ ਕਰੀਬ ₹5,000 ਵਧ ਕੇ ₹97,254 ਪ੍ਰਤੀ ਕਿਲੋਗ੍ਰਾਮ ’ਤੇ ਪਹੁੰਚੀ
- by Preet Kaur
- October 21, 2024
- 0 Comments
ਬਿਉਰੋ ਰਿਪੋਰਟ: ਸੋਨਾ ਅਤੇ ਚਾਂਦੀ ਅੱਜ 21 ਅਕਤੂਬਰ ਨੂੰ ਆਪਣੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਏ ਹਨ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅੰਕੜਿਆਂ ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 804 ਰੁਪਏ ਵਧ ਕੇ 78,241 ਰੁਪਏ ਹੋ ਗਈ। ਇਸ ਤੋਂ ਇੱਕ ਦਿਨ ਪਹਿਲਾਂ ਇਸ ਦੀ ਕੀਮਤ 77,410 ਰੁਪਏ ਪ੍ਰਤੀ 10
