India Punjab

ਭਿਖਾਰੀਆਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੇ ਸਖ਼ਤ ਹੁਕਮ! 8 ਦਿਨਾਂ ਚਲਾਈ ਜਾਏਗੀ ਜਾਗਰੂਕਤਾ ਮੁਹਿੰਮ

ਬਿਉਰੋ ਰਿਪੋਰਟ: ਭਿਖਾਰੀਆਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਚੰਡੀਗੜ੍ਹ ਨੂੰ ਭਿਖਾਰੀ ਮੁਕਤ ਬਣਾਉਣ ਲਈ ਪ੍ਰਸ਼ਾਸਨ ਵੱਲੋਂ 8 ਦਿਨਾਂ ਦੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦਾ ਉਦਘਾਟਨ ਰਾਜੀਵ ਵਰਮਾ (ਪ੍ਰਸ਼ਾਸਕ ਦੇ ਸਲਾਹਕਾਰ, ਯੂਟੀ ਚੰਡੀਗੜ੍ਹ, ਯੂਟੀ ਸਕੱਤਰੇਤ) ਵਿਖੇ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਮੁਹਿੰਮ ਸ਼ਹਿਰ ਵਿੱਚ

Read More
Khetibadi Punjab

ਪੰਜਾਬ ਚ ਪਰਾਲੀ ਸਾੜਨ ’ਤੇ ਪੁਲਿਸ ਦੀ ਕਾਰਵਾਈ! 874 ਕੇਸ ਦਰਜ, 10.55 ਲੱਖ ਰੁਪਏ ਦਾ ਜ਼ੁਰਮਾਨਾ, 394 ਲਾਲ ਐਂਟਰੀਆਂ

ਬਿਉਰੋ ਰਿਪੋਰਟ: ਪੰਜਾਬ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੁਲਿਸ ਸਖ਼ਤ ਕਾਰਵਾਈ ਕਰ ਰਹੀ ਹੈ। ਪੁਲਿਸ ਵੱਲੋਂ ਹੁਣ ਤੱਕ 874 ਕੇਸ ਦਰਜ ਕੀਤੇ ਜਾ ਚੁੱਕੇ ਹਨ, ਜਦਕਿ 10.55 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ। 394 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਵੀ ਲਾਲ ਐਂਟਰੀਆਂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਵਿਸ਼ੇਸ਼

Read More
India Punjab

ਕਸ਼ਮੀਰ ’ਚ ਅੱਤਵਾਦੀ ਹਮਲੇ ’ਚ ਗੁਰਦਾਸਪੁਰ ਦੇ ਵਿਅਕਤੀ ਦੀ ਮੌਤ! ਫੌਜ ਦਾ ਸਾਮਾਨ ਲੈ ਕੇ ਜਾਂਦਾ ਸੀ ਜੰਮੂ-ਕਸ਼ਮੀਰ

ਬਿਉਰੋ ਰਿਪੋਰਟ: ਕਸ਼ਮੀਰ ਘਾਟੀ ਦੇ ਗੰਦਰਬਲ ਜ਼ਿਲ੍ਹੇ ਵਿੱਚ ਕੱਲ੍ਹ ਸ਼ਾਮ ਹੋਏ ਅੱਤਵਾਦੀ ਹਮਲੇ ਵਿੱਚ ਗੁਰਦਾਸਪੁਰ ਦੇ ਪਿੰਡ ਸੱਖੋਵਾਲ ਦਾ ਗੁਰਮੀਤ ਸਿੰਘ ਵੀ ਸ਼ਾਮਲ ਸੀ, ਜਿਸ ਦੀ ਮੌਤ ਹੋ ਗਈ ਹੈ। ਉਸ ਦੇ ਪਿਤਾ ਧਰਮ ਸਿੰਘ ਵੀ ਫੌਜ ਦੇ ਜਵਾਨ ਰਹਿ ਚੁੱਕੇ ਹਨ। ਮ੍ਰਿਤਕ ਗੁਰਮੀਤ ਸਿੰਘ (38) ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਇੱਕ ਬੇਟੀ ਅਤੇ ਇੱਕ ਪੁੱਤਰ

Read More
India Punjab

ਕੋਰੋਨਾ ਮਹਾਮਾਰੀ ਸਮੇਂ ਉਲੰਘਣਾ ਦੇ ਸਬੰਧ ’ਚ ਸਾਰੇ ਮਾਮਲੇ ਹੋਣਗੇ ਰੱਦ! ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ

ਚੰਡੀਗੜ੍ਹ: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕੋਰੋਨਾ ਮਹਾਂਮਾਰੀ ਦੀ ਉਲੰਘਣਾ ਦੇ ਸਬੰਧ ਵਿੱਚ ਦਰਜ ਕੀਤੇ ਗਏ ਸਾਰੇ ਕੇਸ ਰੱਦ ਕਰ ਦਿੱਤੇ ਜਾਣਗੇ। ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਕੀਤੇ ਗਏ ਹਨ। ਇਹ ਮਾਮਲਾ ਆਈਪੀਸੀ ਦੀ ਧਾਰਾ 188 ਤਹਿਤ ਦਰਜ ਕੀਤਾ ਗਿਆ ਸੀ। ਤਿੰਨ ਥਾਵਾਂ ’ਤੇ ਕੋਰੋਨਾ ਦੀ ਉਲੰਘਣਾ ਨਾਲ ਸਬੰਧਿਤ ਇੱਕ ਹਜ਼ਾਰ

Read More
India International

ਭਾਰਤ-ਚੀਨ ਵਿਚਾਲੇ ਲੱਦਾਖ ’ਚ ਗਸ਼ਤ ਦੇ ਨਵੇਂ ਸਮਝੌਤੇ ’ਤੇ ਬਣੀ ਸਹਿਮਤੀ! ਗਲਵਾਨ ਘਾਟੀ ਵਰਗੇ ਟਕਰਾਅ ਤੋਂ ਹੋਵੇਗਾ ਬਚਾਅ

ਬਿਉਰੋ ਰਿਪੋਰਟ: ਬ੍ਰਿਕਸ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸ਼ਮੂਲੀਅਤ ਤੋਂ ਪਹਿਲਾਂ ਭਾਰਤ ਅਤੇ ਚੀਨ ਵਿਚਾਲੇ ਇੱਕ ਵੱਡੇ ਸਮਝੌਤੇ ’ਤੇ ਦਸਤਖ਼ਤ ਹੋਏ ਹਨ। ਦੋਵੇਂ ਦੇਸ਼ ਅਸਲ ਕੰਟਰੋਲ ਰੇਖਾ (LAC) ’ਤੇ ਗਸ਼ਤ ਕਰਨ ਲਈ ਸਹਿਮਤ ਹੋ ਗਏ ਹਨ। ਇਸ ਨਾਲ ਪੂਰਬੀ ਲੱਦਾਖ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਸਰਹੱਦੀ ਵਿਵਾਦ ਸੁਲਝ ਸਕਦਾ ਹੈ ਅਤੇ ਟਕਰਾਅ ਵੀ ਘੱਟ

Read More