Punjab

ਦਿਵਾਲੀ ਦੀ ਰਾਤ ਨੂੰ ਪਰਾਲੀ ਸਾੜਨ ਦਾ ਬਣਿਆ ਰਿਕਾਰਡ!

ਬਿਉਰੋ ਰਿਪੋਰਟ – ਪਰਾਲੀ ਦੀਆਂ ਘਟਨਾਵਾਂ (Stubble Burning) ਇਸ ਸਾਲ ਭਾਵੇਂ ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਆ ਰਹੀਆਂ ਹਨ ਪਰ ਦਿਵਾਲੀ ਦੀ ਰਾਤ ਪਰਾਲੀ ਸਾੜਨ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਕੋ ਰਾਤ ਹੀ ਪਰਾਲੀ ਸਾੜਨ ਦੀਆਂ ਕੁੱਲ 587 ਘਟਨਾਵਾਂ ਸਾਹਮਣੇ ਆਈਆਂ ਹਨ। ਦਿਵਾਲੀ ਦੀ ਰਾਤ ਨੂੰ ਏਅਰ ਕਵਾਲਿਟੀ ਇੰਡੈਕਸ (AQI) ਵਿਚ ਭਾਰੀ ਵਾਧਾ ਦਰਜ

Read More
Punjab

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ

ਲੁਧਿਆਣਾ ‘ਚ ਬੀਤੀ ਰਾਤ ਕੁਝ ਅਣਪਛਾਤੇ ਬਾਈਕ ਸਵਾਰਾਂ ਨੇ ਸ਼ਿਵ ਸੈਨਾ ਹਿੰਦੂ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਹਰਕੀਰਤ ਸਿੰਘ ਖੁਰਾਣਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਧਮਾਕੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ‘ਚ ਬਾਈਕ ਸਵਾਰ ਸਾਫ ਦਿਖਾਈ ਦੇ ਰਹੇ ਹਨ। ਤਿੰਨ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

Read More
India International

ਕੈਨੇਡਾ ਨੇ ਭਾਰਤ ਨੂੰ ਕਿਹਾ ‘ਦੁਸ਼ਮਣ ਦੇਸ਼’, ਇਨ੍ਹਾਂ ਦੇਸ਼ਾਂ ਨਾਲ ਲਿਆ ਨਾਮ

ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਇੱਕ ਅਧਿਕਾਰਤ ਦਸਤਾਵੇਜ਼ ਵਿੱਚ ਪਹਿਲੀ ਵਾਰ ਭਾਰਤ ਨੂੰ ‘ਦੁਸ਼ਮਣ ਦੇਸ਼’ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਕੈਨੇਡਾ ਲਈ ਨੈਸ਼ਨਲ ਸਾਈਬਰ ਥਰੇਟ ਅਸੈਸਮੈਂਟ 2025-26 ਦੀ ਰਿਪੋਰਟ ਵਿੱਚ ਭਾਰਤ ਨੂੰ ਜੋਖਮ ਵਾਲੇ ਦੇਸ਼ਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਰਿਪੋਰਟ ਕੈਨੇਡਾ ਦੇ ਸਾਈਬਰ ਸੁਰੱਖਿਆ ਕੇਂਦਰ ਵੱਲੋਂ ਜਾਰੀ ਕੀਤੀ ਗਈ ਹੈ। ਭਾਰਤ

Read More
India International

ਅਮਰੀਕਾ ਨੇ 19 ਭਾਰਤੀ ਕੰਪਨੀਆਂ ‘ਤੇ ਲਗਾਈ ਪਾਬੰਦੀ, ਜਾਣੋ ਕਿਉਂ?

ਅਮਰੀਕਾ : ਯੂਕਰੇਨ ਵਿੱਚ ਚੱਲ ਰਹੇ ਸੰਘਰਸ਼ ਦੇ ਦੌਰਾਨ ਅਮਰੀਕਾ ਨੇ ਰੂਸੀ ਫੌਜ ਨੂੰ ਕਥਿਤ ਤੌਰ ‘ਤੇ ਸਪਲਾਈ ਅਤੇ “ਦੋਹਰੀ ਵਰਤੋਂ” ਤਕਨਾਲੋਜੀ ਵੇਚਣ ਲਈ 19 ਭਾਰਤੀ ਕੰਪਨੀਆਂ ਅਤੇ ਦੋ ਨਾਗਰਿਕਾਂ ‘ਤੇ ਪਾਬੰਦੀਆਂ ਲਗਾਈਆਂ ਹਨ। ਅਮਰੀਕਾ ਨੇ ਰੂਸ, ਚੀਨ, ਮਲੇਸ਼ੀਆ, ਥਾਈਲੈਂਡ, ਤੁਰਕੀ ਅਤੇ ਸੰਯੁਕਤ ਅਰਬ ਅਮੀਰਾਤ ਵਰਗੇ ਦਰਜਨ ਤੋਂ ਵੱਧ ਦੇਸ਼ਾਂ ਦੀਆਂ 398 ਕੰਪਨੀਆਂ ‘ਤੇ ਪਾਬੰਦੀ

Read More
India Punjab Religion

ਬੰਦੀ ਸਿੰਘਾਂ ਦੀ ਰਿਹਾਈ ਲਈ ਤਿਹਾੜ ਜੇਲ੍ਹ ਦੇ ਬਾਹਰ ਕੀਤੀ ਗਈ ਅਰਦਾਸ

ਦਿੱਲੀ ਦੀਆਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਅੱਜ ਬੰਦੀ ਛੋੜ ਦਿਵਸ ਦੇ ਮੌਕੇ ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤੀ ਅਰਦਾਸ ਕੀਤੀ ਗਈ। ਸੰਗਤਾਂ ਵੱਲੋਂ ਗੁਰੂ ਜਸ ਗਾਇਨ ਕਰਨ ਉਪਰੰਤ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਤਰਲਾ ਮਾਰਿਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ

Read More
International

ਸਪੇਨ ‘ਚ ਹੜ੍ਹ, ਮਰਨ ਵਾਲਿਆਂ ਦੀ ਗਿਣਤੀ 200 ਤੱਕ ਪਹੁੰਚੀ

ਸਪੇਨ ‘ਚ ਭਿਆਨਕ ਹੜ੍ਹ ਕਾਰਨ ਹੁਣ ਤੱਕ ਘੱਟੋ-ਘੱਟ 200 ਲੋਕਾਂ ਦੀ ਜਾਨ ਜਾ ਚੁੱਕੀ ਹੈ। ਕਈ ਲੋਕਾਂ ਦੇ ਲਾਪਤਾ ਹੋਣ ਦੀ ਵੀ ਖਬਰ ਹੈ। ਐਮਰਜੈਂਸੀ ਟੀਮਾਂ ਵੱਲੋਂ ਲਾਪਤਾ ਲੋਕਾਂ ਦੀ ਭਾਲ ਲਈ ਮੁਹਿੰਮ ਜਾਰੀ ਹੈ। ਸਪੇਨ ਵਿੱਚ ਸਭ ਤੋਂ ਵੱਧ ਮੌਤਾਂ ਵੈਲੇਂਸੀਆ ਖੇਤਰ ਵਿੱਚ ਹੋਈਆਂ ਹਨ। ਹਾਲਾਂਕਿ ਅਜੇ ਵੀ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ

Read More