India International

ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ‘ਚ ਜਾਵੇਗਾ ਇਹ ਭਾਰਤੀ, ISRO ਨੇ ਕੀਤੀ ਘੋਸ਼ਣਾ

ਭਾਰਤ ਨੇ ਭਾਰਤ-ਅਮਰੀਕਾ ਪੁਲਾੜ ਮਿਸ਼ਨ ਲਈ ਆਪਣੇ ਪ੍ਰਮੁੱਖ ਪੁਲਾੜ ਯਾਤਰੀ ਦੀ ਚੋਣ ਕੀਤੀ ਹੈ। ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਘੋਸ਼ਣਾ ਕੀਤੀ ਹੈ ਕਿ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਲਈ ਆਉਣ ਵਾਲੇ ਭਾਰਤ-ਅਮਰੀਕਾ ਮਿਸ਼ਨ ‘ਤੇ ਉਡਾਣ ਭਰਨ ਲਈ ਚੁਣਿਆ ਗਿਆ ਹੈ। ਇਸ ਦੇ ਨਾਲ ਹੀ ਕੈਪਟਨ ਪ੍ਰਸ਼ਾਂਤ ਨਾਇਰ ਨੂੰ ਵੀ ਇਸ

Read More
International

ਤੁਰਕੀ ਨੇ ਇੰਸਟਾਗ੍ਰਾਮ ‘ਤੇ ਪਾਬੰਦੀ ਲਗਾਈ, ਜਾਣੋ ਵਜ੍ਹਾ

ਤੁਰਕੀ ਨੇ ਸੋਸ਼ਲ ਮੀਡੀਆ ਐਪ ਇੰਸਟਾਗ੍ਰਾਮ ‘ਤੇ ਪਾਬੰਦੀ ਲਗਾ ਦਿੱਤੀ ਹੈ। 2 ਅਗਸਤ ਨੂੰ ਜਾਰੀ ਇੱਕ ਆਦੇਸ਼ ਵਿੱਚ, ਤੁਰਕੀ ਸਰਕਾਰ ਨੇ ਇੰਸਟਾਗ੍ਰਾਮ ਦੇ ਡੋਮੇਨ ਨੂੰ ਬਲੌਕ ਕਰ ਦਿੱਤਾ ਹੈ। ਹਾਲਾਂਕਿ ਸਰਕਾਰ ਨੇ ਪਾਬੰਦੀ ਨੂੰ ਲੈ ਕੇ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਹੈ। ਤੁਰਕੀ ਦੀ ਨੈਸ਼ਨਲ ਕਮਿਊਨੀਕੇਸ਼ਨ ਅਥਾਰਟੀ ਨੇ ਆਪਣੀ ਵੈੱਬਸਾਈਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ।

Read More
International

ਅਮਰੀਕੀ ਜਹਾਜ਼ ‘ਚ ਯਾਤਰੀ ਨੇ ਮਹਿਲਾ ਸਟਾਫ ਨਾਲ ਕੀਤਾ ਦੁਰਵਿਵਹਾਰ, ਜਹਾਜ਼ ਦਾ ਦਰਵਾਜ਼ਾ ਖੋਲ੍ਹਣ ਦੀ ਕੀਤੀ ਕੋਸ਼ਿਸ਼

ਅਮਰੀਕਾ ਦੇ ਨਿਊਜਰਸੀ ਸੂਬੇ ਦੇ ਇੱਕ ਵਿਅਕਤੀ ਨੂੰ ਅਮਰੀਕੀ ਏਅਰਲਾਈਨਜ਼ ਦੇ ਜਹਾਜ਼ ਵਿੱਚ ਫਲਾਈਟ ਅਟੈਂਡੈਂਟ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦਰਅਸਲ 26 ਸਾਲਾ ਨਿਕੋਲਸ ਗੈਪਕੋ 18 ਜੁਲਾਈ ਨੂੰ ਸਿਆਟਲ ਤੋਂ ਡਲਾਸ ਲਈ ਰਵਾਨਾ ਹੋਇਆ ਸੀ। ਮ ਇਸ ਤੋਂ ਬਾਅਦ ਗੈਪਕੋ ਨੇ ਕਈ ਵਾਰ ਹਵਾਈ ਜਹਾਜ਼ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼

Read More
Punjab

ਚੰਡੀਗੜ੍ਹ ‘ਚ ਅੱਜ ਬੱਦਲਵਾਈ ਰਹੇਗੀ, ਮੀਂਹ ਦੀ ਸੰਭਾਵਨਾ ਘੱਟ

ਚੰਡੀਗੜ੍ਹ ਵਿੱਚ ਅੱਜ ਬੱਦਲਵਾਈ ਰਹੇਗੀ ਪਰ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ। ਨਮੀ ਦੇ 93% ਅਤੇ ਘੱਟੋ-ਘੱਟ ਨਮੀ 59% ਹੋਣ ਕਾਰਨ ਨਮੀ ਦੀ ਸਮੱਸਿਆ ਹੋਵੇਗੀ। ਜੇਕਰ ਬੱਦਲਾਂ ਦੇ ਨਾਲ ਹੀ ਹਵਾ ਵੀ ਚੱਲੇ ਤਾਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਆਉਣ ਵਾਲੇ ਪੂਰੇ ਹਫ਼ਤੇ ਤੱਕ ਮੌਸਮ ਲਗਭਗ

Read More
Punjab

ਫਾਜ਼ਿਲਕਾ ‘ਚ ਲੋਕਾਂ ਨੂੰ ਪਾਕਿਸਤਾਨ ਤੋਂ ਫੋਨ ਆ ਰਹੇ ਹਨ: ਪੁੱਤਰਾਂ ਦੀ ਗ੍ਰਿਫਤਾਰੀ ਦਾ ਦਿਖਾਇਆ ਦਾ ਰਿਹਾ ਹੈ ਡਰ

 ਫਾਜ਼ਿਲਕਾ : ਵਿਦੇਸ਼ਾਂ ਤੋਂ ਰਿਸ਼ਤੇਦਾਰ ਦੇ ਨਾਮ ਹੇਠ ਠੱਗੀ ਮਾਰਨ ਦੇ ਮਾਮਲੇ ਠੱਲ੍ਹ ਨਹੀਂ ਰਹੇ। ਲਗਾਤਾਰ ਕੋਈ ਨਾ ਕੋਈ ਠੱਗੀ ਦਾ ਸ਼ਿਕਾਰ ਹੋ ਰਿਹਾ ਹੈ। ਫਾਜ਼ਿਲਕਾ ਦੇ ਲੋਕਾਂ ਨੂੰ ਪਾਕਿਸਤਾਨੀ ਨੰਬਰਾਂ ਤੋਂ ਫੋਨ ਆ ਰਹੇ ਹਨ ਕਿ ਅਸੀਂ ਤੁਹਾਡੇ ਬੇਟੇ ਨੂੰ ਗ੍ਰਿਫਤਾਰ ਕਰ ਲਿਆ ਹੈ ਤਾਂ ਉਸ ਦੇ ਖਾਤੇ ‘ਚ ਪੈਸੇ ਭੇਜੇ ਜਾਣ ਜਿਸ ਕਾਰਨ

Read More
Punjab

ਪੰਜਾਬ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚਿਆ. 7 ਅਗਸਤ ਤੋਂ ਬਦਲੇਗਾ ਮੌਸਮ

ਮੁਹਾਲੀ : ਅਗਸਤ ਦੇ ਪਹਿਲੇ ਦਿਨ ਹੋਈ ਚੰਗੀ ਬਾਰਿਸ਼ ਤੋਂ ਬਾਅਦ ਪੰਜਾਬ ‘ਚ ਮਾਨਸੂਨ ਫਿਰ ਤੋਂ ਸੁਸਤ ਹੋ ਗਿਆ ਹੈ। ਇੱਕ ਦਿਨ ਵਿੱਚ ਔਸਤ ਤਾਪਮਾਨ ਵਿੱਚ 4.8 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਸੂਬੇ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ। ਪਰ ਜਲਦੀ ਹੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ

Read More
Punjab

ਸਪੀਕਰ ਸੰਧਵਾਂ ਨੂੰ ਰਾਜਪਾਲ ਦੇ ਨੋਟੀਫਿਕੇਸ਼ਨ ਤੇ ਇਤਰਾਜ਼, ਰਾਸ਼ਟਰਪਤੀ ਨੂੰ ਲਿਖੀ ਚਿੱਠੀ

ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ (Gulab Chand Kataria) ਨੇ 31 ਜੁਲਾਈ ਨੂੰ ਸਹੁੰ ਚੁੱਕੀ ਹੈ। ਉਨ੍ਹਾਂ ਦੇ ਸਹੁੰ ਚੁੱਕਣ ਵਾਲੇ ਦਿਨ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਉਹ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਸੀ। ਉਸ ‘ਤੇ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗਹਿਰਾ ਇਤਰਾਜ ਜ਼ਾਹਿਰ ਕਰਦਿਆਂ ਦੇਸ਼ ਦੇ ਰਾਸ਼ਟਰਪਤੀ ਨੂੰ ਚਿੱਠੀ ਲਿਖੀ

Read More