ਹਰਿਆਣਾ ਚ ਕਾਂਗਰਸ ਦੀ ਹਾਰ ਤੋਂ ਬਾਅਦ ਇੰਡੀਆ ਗਠਜੋੜ ‘ਚ ਵੱਡੀ ਫੁੱਟ !
ਉਧਵ ਠਾਕਰੇ ਨੇ ਕਿਹਾ ਕਾਂਗਰਸ ਨੂੰ ਜਿੱਤੀ ਬਾਜ਼ੀ ਹਾਰਨੀ ਆਉਂਦੀ ਹੈ
ਉਧਵ ਠਾਕਰੇ ਨੇ ਕਿਹਾ ਕਾਂਗਰਸ ਨੂੰ ਜਿੱਤੀ ਬਾਜ਼ੀ ਹਾਰਨੀ ਆਉਂਦੀ ਹੈ
PWD ਵਿਭਾਗ ਦਾ ਦਾਅਵਾ ਹੈਂਡਓਵਰ ਕਰਨ ਦੇ ਨਿਯਮਾਂ ਦਾ ਪਾਲਨ ਨਹੀਂ ਕੀਤਾ ਗਿਆ ਹੈ
ਬਿਉਰੋ ਰਿਪੋਰਟ: ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ ਰੱਦ ਹੋਣ ਦੇ ਮਾਮਲੇ ’ਤੇ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਅਕਾਲੀ ਦਲ ਨੇ ਪੰਜਾਬ ਦੇ ਸੂਬਾ ਚੋਣ ਕਮਿਸ਼ਨ ’ਤੇ ਵੱਡੇ ਇਲਜ਼ਾਮ ਲਾਉਂਦਿਆਂ ਕਿ ਇਹ ਸੂਬਾ ਚੋਣ ਕਮਿਸ਼ਨ ਦੀ ਨਾਕਾਮੀ ਹੈ ਕਿ ਇਹ ਇਸ ਦੁਆਰਾ ਨੋਟੀਫਾਈ ਕੀਤੇ ਗਏ ਚੋਣ ਪ੍ਰੋਗਰਾਮ ਨੂੰ ਲਾਗੂ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਿਹਾ। ਚੋਣ ਨਿਸ਼ਾਨਾਂ
ਬਿਉਰੋ ਰਿਪੋਰਟ – ਪੰਜਾਬ ਪੰਚਾਇਤੀ ਚੋਣਾਂ ਵਿੱਚ ਨਾਮਜ਼ਦਗੀਆਂ ਨੂੰ ਰੱਦ ਕਰਨ ਖ਼ਿਲਾਫ਼ ਅਦਾਲਤ ਪਹੁੰਚੇ ਉਮੀਦਵਾਰਾਂ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਵੱਡਾ ਫੈਸਲਾ ਕੀਤਾ ਹੈ। ਅਦਾਲਤ ਨੇ ਉਨ੍ਹਾਂ ਸਾਰੀਆਂ 250 ਪਟੀਸ਼ਨਾਂ ਵਾਲੀਆਂ ਪੰਚਾਇਤਾਂ ਵਿੱਚ ਸਰਪੰਚ ਅਤੇ ਪੰਚ ਦੀ ਚੋਣ ’ਤੇ ਰੋਕ ਲੱਗਾ ਦਿੱਤੀ ਹੈ। ਇਹ ਸਾਰੇ ਉਮੀਦਵਾਰ ਨਾਮਜ਼ਦਗੀਆਂ ਖਾਰਿਜ ਹੋਣ ਅਤੇ ਹਿੰਸਾ ਦੇ ਖਿਲਾਫ ਹਾਈਕੋਰਟ ਪਹੁੰਚੇ
ਬਿਉਰੋ ਰਿਪੋਰਟ: ਰਸਾਇਣ ਵਿਗਿਆਨ (ਕੈਮਿਸਟਰੀ) 2024 ਲਈ ਨੋਬਲ ਪੁਰਸਕਾਰ ਦਾ ਐਲਾਨ ਹੋ ਗਿਆ ਹੈ। ਇਸ ਸਾਲ 3 ਵਿਗਿਆਨੀਆਂ ਨੂੰ ਇਹ ਇਨਾਮ ਮਿਲਿਆ ਹੈ। ਇਨ੍ਹਾਂ ਵਿੱਚ ਅਮਰੀਕੀ ਵਿਗਿਆਨੀ ਡੇਵਿਡ ਬੇਕਰ, ਜੌਨ ਜੰਪਰ ਅਤੇ ਬ੍ਰਿਟਿਸ਼ ਵਿਗਿਆਨੀ ਡੇਮਿਸ ਹੈਸਾਬਿਸ ਸ਼ਾਮਲ ਹਨ। ਇਨਾਮ ਨੂੰ ਦੋ ਭਾਗਾਂ ਵਿੱਚ ਵੰਡਿਆ ਗਿਆ ਹੈ। ਪਹਿਲਾ ਹਿੱਸਾ ਡੇਵਿਡ ਬੇਕਰ ਨੂੰ ਗਿਆ, ਜਿਸ ਨੇ ਇੱਕ
ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਵੀਂ ਮੁਸੀਬਤ ਵਿੱਚ ਘਿਰ ਗਏ ਹਨ। ਦਰਅਸਲ ‘ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ’ ਦੇ ਆਗੂਆਂ ਨੇ ਉਨ੍ਹਾਂ ’ਤੇ ਆਪਣੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਨ ਦਾ ਇਲਜ਼ਾਮ ਲਾਇਆ ਹੈ। ‘ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ’ ਦੇ ਆਗੂਆਂ ਮਨਜੀਤ ਸਿੰਘ, ਇੰਦਰਮੋਹਨ ਸਿੰਘ ਲਖਮੀਰਵਾਲਾ, ਜਸਵੰਤ ਸਿੰਘ