India

ਉੱਤਰਾਖੰਡ ’ਚ ਮੀਂਹ ਦਾ ਕਹਿਰ! ਟਿਹਰੀ ਦੇ ਕੇਦਾਰਨਾਥ ਤੇ ਨੌਤਾਦ ’ਚ ਬੱਦਲ ਫਟੇ, 6 ਦੀ ਮੌਤ, ਇੱਕ ਹੋਟਲ ਰੁੜ੍ਹਿਆ, ਚਾਰ ਧਾਮ ਯਾਤਰਾ ਰੋਕੀ

ਦੇਹਰਾਦੂਨ: ਉਤਰਾਖੰਡ ਦੇ ਕਈ ਇਲਾਕਿਆਂ ’ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਉੱਤਰਾਖੰਡ ਦੇ ਵੱਖ-ਵੱਖ ਹਿੱਸਿਆਂ ’ਚ ਭਾਰੀ ਮੀਂਹ ਕਾਰਨ ਵੱਖ-ਵੱਖ ਘਟਨਾਵਾਂ ’ਚ 6 ਲੋਕਾਂ ਦੀ ਮੌਤ ਹੋ ਗਈ ਹੈ। ਹਰਿਦੁਆਰ ਜ਼ਿਲੇ ’ਚ ਮੀਂਹ ਕਾਰਨ ਇਕ ਮਕਾਨ ਡਿੱਗਣ ਕਾਰਨ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਇਸ ਦੇ

Read More
India Punjab

ਰਾਘਵ ਚੱਡਾ ਨੇ ਰਾਜ ਸਭਾ ‘ਚ ਕੀਤੀ ਅਨੋਖੀ ਮੰਗ, ਨੌਜਵਾਨਾਂ ਦੇ ਹੱਕ ‘ਚ ਆਵਾਜ਼ ਕੀਤੀ ਬੁਲੰਦ

ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ (AAP) ਦੇ ਰਾਜ ਸਭਾ ਮੈਂਬਰ ਰਾਘਵ ਚੱਡਾ (Raghav Chadda) ਨੇ ਰਾਜ ਸਭਾ ਵਿੱਚ ਨੌਜਵਾਨਾਂ ਦੀ ਸਿਆਸਤ ਵਿੱਚ ਭਾਗੀਦਾਰੀ ਨੂੰ ਲੈ ਕੇ ਮੁੱਦਾ ਚੁੱਕਿਆ ਹੈ। ਰਾਘਵ ਚੱਡਾ ਨੇ ਵੱਡੀ ਮੰਗ ਕਰਦਿਆਂ ਕਿਹਾ ਕਿ ਦੇਸ਼ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਲੜਨ ਲਈ ਉਮਰ 25 ਸਾਲ ਤੋਂ ਘਟਾ ਕੇ

Read More
India Punjab

ਸੰਤ ਸੀਚੇਵਾਲ ਨੇ ਸੰਸਦ ‘ਚ ਪੰਜਾਬ ਦੇ ਮੁੱਦੇ ਉਠਾਏ, ਰਾਜ ਸਭਾ ‘ਚ ਚੁੱਕੇ 14 ਸਵਾਲ

ਦਿੱਲੀ : ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਦੇ ਜ਼ੋਰਦਾਰ ਢੰਗ ਨਾਲ ਉਠਾਏ। ਉਨ੍ਹਾਂ ਨੇ ਜਿੱਥੇ ਕਿਸਾਨਾਂ-ਮਜ਼ਦੂਰਾਂ ਦੇ ਮੁੱਦੇ ਉਠਾਏ ਹਨ, ਉੱਥੇ ਹੀ ਪੰਜਾਬ ਦੀਆਂ ਲੋੜਾਂ ਨੂੰ ਵੀ ਪਾਰਲੀਮੈਂਟ ਵਿੱਚ ਪ੍ਰਮੁੱਖਤਾ ਨਾਲ ਰੱਖਿਆ ਹੈ। ਵੱਖ-ਵੱਖ ਮੰਤਰਾਲਿਆਂ ਨੂੰ ਹੁਣ ਤੱਕ ਸੰਤ ਸੀਚੇਵਾਲ ਵੱਲੋਂ ਉਠਾਏ ਗਏ ਕਰੀਬ 14

Read More
India

ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਸੁਪਰੀਮ ਕੋਰਟ ਨੇ ਪੁੱਛਿਆ- ਕੀ ਸੀਐਮ ਹਾਊਸ ‘ਚ ਗੁੰਡੇ ਹੋਣੇ ਹਨ?

ਦਿੱਲੀ : ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਹਮਲੇ ਦੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਰਿਸ਼ਵ ਕੁਮਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ‘ਉਨ੍ਹਾਂ (ਬਿਭਵ ਕੁਮਾਰ) ਨੇ ਅਜਿਹਾ ਵਿਵਹਾਰ ਕੀਤਾ ਜਿਵੇਂ ਕੋਈ ਗੁੰਡਾ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਚ ਦਾਖਲ ਹੋ

Read More
Punjab

ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈਕੇ ਵੱਡਾ ਪੰਥਕ ਇਕੱਠ! ਖਡੂਰ ਸਾਹਿਬ ਦੇ MP ਦੇ ਸੋਸ਼ਲ ਮੀਡੀਆ ਐਕਾਉਂਟ ਤੋਂ ਜਾਰੀ!

ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈਕੇ ਵੱਡਾ ਪੰਥਕ ਇਕੱਤਰਤਾ ਕਰਨ ਦਾ ਫੈਸਲਾ ਲਿਆ ਗਿਆ ਹੈ। 19 ਅਗਸਤ ਨੂੰ ਬਾਬਾ ਬਕਾਲਾ ਵਿੱਚ ਇਕੱਠ ਸੱਦਿਆ ਗਿਆ ਹੈ। ਇਸ ਨੂੰ ਲੈ ਕੇ ਇਕ ਪੋਸਟਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਫਰੀਦਕੋਟ ਤੋਂ ਐੱਮਪੀ ਸਰਬਜੀਤ ਸਿੰਘ, ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਦੀਪ

Read More
Punjab

ਆਸ਼ੂ ਦੀ ਮੁੜ ਹੋਵੇਗੀ ਗ੍ਰਿਫਤਾਰੀ? ED ਵੱਲੋਂ ਫੂਡ ਘੁਟਾਲੇ ਨੂੰ ਲੈਕੇ ਪੁੱਛ-ਗਿੱਛ! 16 ਥਾਵਾਂ ‘ਤੇ ਹੋਈ ਰੇਡ!

ਬਿਉਰੋ ਰਿਪੋਰਟ – ਕੈਪਟਨ ਸਰਕਾਰ ਵਿੱਚ ਸਾਬਕਾ ਕੈਬਨਿਟ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ED ਵੱਲੋਂ ਆਸ਼ੂ ਨੂੰ ਸੰਮਨ ਜਾਰੀ ਕੀਤਾ ਗਿਆ, ਜਿਸ ਤੋਂ ਬਾਅਦ ਉਹ ਸਵੇਰ 10 ਵਜੇ ਜਲੰਧਰ ਵਿੱਚ ਈਡੀ ਦੇ ਦਫਤਰ ਪੇਸ਼ ਹੋਏ ਉਨ੍ਹਾਂ ਤੋਂ ਪੁੱਛ -ਗਿੱਛ ਕੀਤੀ ਜਾ ਰਹੀ ਹੈ। ਆਸ਼ੂ ‘ਤੇ ਇਲਜ਼ਾਮ ਹੈ ਕਿ ਉਹ ਜਦੋਂ

Read More
India Punjab

ਨਾਬਾਲਿਗ ਡਰਾਇਵਰ ਹੋ ਜਾਣ ਸਾਵਧਾਨ, ਜੇ ਕੀਤਾ ਇਹ ਕੰਮ ਤਾਂ ਮਾਪਿਆਂ ਨੂੰ ਹੋ ਸਕਦੀ ਜੇਲ੍ਹ ਤੇ ਜੁਰਮਾਨਾ

ਪੰਜਾਬ ਪੁਲਿਸ (Punjab Police) ਵੱਲੋਂ ਨਾਬਾਲਿਗ ਡਰਾਈਵਿੰਗ ਨੂੰ ਰੋਕਣ ਲਈ ਮੋਟਰ ਵਹੀਕਲ ਸੋਧ ਐਕਟ (Motor Vehicle Amendment Act 2019) ਨੂੰ ਲਾਗੂ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਪੂਰੀ ਤਿਆਰੀ ਕਰਕੇ ਨਾਬਾਲਿਗ ਬੱਚਿਆਂ ਵੱਲੋਂ ਡਰਾਈਵਿੰਗ ਨੂੰ ਰੋਕਣ ਲਈ ਕਮਰ ਕੱਸੀ ਹੋਈ ਹੈ। ਇਸ ਦੇ ਲਈ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗਾਂ ਦੁਆਰਾ ਇੱਕ ਵਿਸਤ੍ਰਿਤ ਯੋਜਨਾ ਤਿਆਰ ਕੀਤੀ

Read More
Lifestyle Technology

ਮੋਬਾਈਲ ਚਾਰਜਰ ਕਾਰਨ ਬੱਚੀ ਦੀ ਮੌਤ! ਫ਼ੋਨ ਚਾਰਜ ਕਰਦੇ ਸਮੇਂ ਵਰਤੋ ਇਹ ਸਾਵਧਾਨੀਆਂ, ਅਡਾਪਟਰ ਖ਼ਰੀਦਣ ਵੇਲੇ ਵੀ ਦੇਖੋ ਇਹ ਖ਼ਾਸ ਚਿੰਨ੍ਹ

ਬਿਉਰੋ ਰਿਪੋਰਟ: ਤੇਲੰਗਾਨਾ ਦੇ ਖੰਮਮ ਜ਼ਿਲ੍ਹੇ ਦੇ ਪਿੰਡ ਮਥਕੇਪੱਲੀ ਨਮਾਵਰਮ ਵਿੱਚ ਬਿਜਲੀ ਦਾ ਕਰੰਟ ਲੱਗਣ ਨਾਲ ਇੱਕ 9 ਸਾਲਾ ਬੱਚੀ ਦੀ ਮੌਤ ਹੋ ਗਈ। ਲੜਕੀ ਮੋਬਾਈਲ ਚਾਰਜਰ ਨੂੰ ਸਾਕਟ ਦੇ ਆਊਟਲੇਟ ਵਿੱਚ ਲਗਾ ਰਹੀ ਸੀ। ਇਸੇ ਤਰ੍ਹਾਂ ਦੀ ਇੱਕ ਹੋਰ ਘਟਨਾ 5 ਜੁਲਾਈ ਨੂੰ ਬੈਂਗਲੁਰੂ ਵਿੱਚ ਵੀ ਵਾਪਰੀ ਸੀ, ਜਿੱਥੇ ਇੱਕ 24 ਸਾਲਾ ਵਿਦਿਆਰਥੀ ਦੀ

Read More