India

ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਜੰਮੂ-ਕਸ਼ਮੀਰ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰਨ ਤੋਂ ਬਾਅਦ, ਨੈਸ਼ਨਲ ਕਾਨਫਰੰਸ (ਐਨਸੀ) ਦੇ ਮੁਖੀ ਉਮਰ ਅਬਦੁੱਲਾ ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਲਈ ਹੈ। ਇਸ ਨਾਲ ਉਹ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਬਣੇ। ਇਹ ਸਮਾਗਮ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ (SKICC), ਸ਼੍ਰੀਨਗਰ ਵਿਖੇ ਹੋ ਰਿਹਾ ਹੈ। ਰਾਜਪਾਲ

Read More
Punjab Religion

ਅਕਾਲੀ ਦਲ ਵੱਲੋਂ ਵਲਟੋਹਾ ਦਾ ਅਸਤੀਫ਼ਾ ਮਨਜ਼ੂਰ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਅਕਾਲੀ ਦਲ ਨੇ ਵਲਟੋਹਾ ਦਾ ਮੁੱਢਲੀ ਮੈਂਬਰਸ਼ਿਪ ਅਤੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ ਤਰੁੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ

Read More
Punjab

ਲੁਧਿਆਣਾ ‘ਚ ਗੈਸ ਲੀਕ ਹੋਣ ਕਾਰਨ ਲੱਗੀ ਅੱਗ, ਕਮਰਿਆਂ ‘ਚ ਮਚੀ ਹਫੜਾ-ਦਫੜੀ, ਲੜਕੀ ਸਮੇਤ 7 ਲੋਕ ਝੁਲਸੇ

ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ ਇੱਕ ਗੱਡੀ ਵਿੱਚ ਭਗਦੜ ਮੱਚ ਗਈ। ਅੱਗ ਇੰਨੀ ਫੈਲ ਗਈ ਕਿ ਇਸ ਨੇ ਚਾਰ ਕਮਰਿਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਹਾਦਸੇ ‘ਚ 7 ਲੋਕ ਝੁਲਸ ਜਾਣ ਦੀ ਜਾਣਕਾਰੀ ਮਿਲੀ ਹੈ। ਸੜ ਗਏ ਲੋਕਾਂ ਵਿੱਚ ਇੱਕ 7 ਸਾਲ ਦੀ ਬੱਚੀ ਵੀ ਸ਼ਾਮਲ ਹੈ। ਜਿਸ ਥਾਂ ‘ਤੇ ਇਹ ਹਾਦਸਾ ਵਾਪਰਿਆ,

Read More
Khetibadi Punjab

ਭਲਕੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਫਰੀ, ਬੀਕੇਯੂ ਉਗਰਾਹਾਂ ਨੇ ਕੀਤਾ ਐਲਾਨ

Mohali : ਕਿਸਾਨਾਂ ਵੱਲੋਂ 17 ਅਕਤੂਬਰ ਨੂੰ ਸਾਰੇ ਟੋਲ ਪਲਾਜ਼ਿਆਂ ਨੂੰ ਮੁਫ਼ਤ ਕੀਤਾ ਜਾਵੇਗਾ। ਜਦੋਂ ਕਿ 18 ਅਕਤੂਬਰ ਨੂੰ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਠੋਸ ਮੋਰਚੇ ਲਗਾਏ ਜਾਣਗੇ। ਮੁੱਖ ਤੌਰ ’ਤੇ ਭਾਜਪਾ ਆਗੂਆਂ ਅਰਵਿੰਦ ਖੰਨਾ, ਪ੍ਰਨੀਤ ਕੌਰ ਅਤੇ ‘ਆਪ’ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚਾ

Read More
India

ਉਮਰ ਅਬਦੁੱਲਾ ਦੂਜੀ ਵਾਰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

Jammu Kashmir :  ਧਾਰਾ 370 ਹਟਾਏ ਜਾਣ ਤੋਂ ਬਾਅਦ ਪਹਿਲੀ ਵਾਰ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਨੈਸ਼ਨਲ ਕਾਨਫਰੰਸ ਨੇ ਵੱਡੀ ਜਿੱਤ ਦਰਜ ਕੀਤੀ ਹੈ। ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਨੂੰ ਬੁੱਧਵਾਰ ਨੂੰ ਆਪਣਾ ਪਹਿਲਾ ਮੁੱਖ ਮੰਤਰੀ ਮਿਲੇਗਾ। ਉਮਰ ਅਬਦੁੱਲਾ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।  ਉਮਰ ਅਬਦੁੱਲਾ ਅੱਜ ਸਵੇਰੇ 11:30 ਵਜੇ ਦੂਜੀ ਵਾਰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ

Read More
Punjab

ਪਟਿਆਲਾ ਦੇ ਜਿਹੜੇ ਤਿੰਨ ਪਿੰਡਾਂ ’ਚ ਰੱਦ ਹੋਈ ਸੀ ਚੋਣ, ਅੱਜ ਮੁੜ ਹੋਵੇਗੀ ਪੋਲਿੰਗ

ਪਟਿਆਲਾ : ਪੰਜਾਬ ‘ਚ ਮੰਗਲਵਾਰ ਨੂੰ ਪੰਚਾਇਤੀ ਚੋਣਾਂ ਹੋਈਆਂ। ਇਸ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਈ। ਪੰਚਾਇਤ ਚੋਣਾਂ ’ਚ 68 ਫੀਸਦ ਦੇ ਕਰੀਬ ਪੋਲਿੰਗ ਹੋਈ। ਚੋਣ ਅਧਿਕਾਰੀਆਂ ਨੇ ਦੱਸਿਆ ਕਿ ਚੋਣ ਪ੍ਰਤੀਸ਼ਤਤਾ ਦੇ ਮੁਕੰਮਲ ਅੰਕੜੇ ਅਜੇ ਪ੍ਰਾਪਤ ਨਹੀਂ ਹੋਏ ਹਨ। ਦੂਜੇ ਬੰਨੇ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਦਿੱਤੇ ਆਦੇਸ਼ਾਂ ਮੁਤਾਬਕ

Read More
Punjab

ਪੰਜਾਬ ਤੇ ਚੰਡੀਗੜ੍ਹ ‘ਚ ਰਾਤਾਂ ਹੋਈਆਂ ਠੰਡੀਆਂ, ਸ਼ਹਿਰਾਂ ਦੀ ਹਵਾ ਹੋਈ ਪ੍ਰਦੂਸ਼ਿਤ

ਚੰਡੀਗੜ੍ਹ : ਹੁਣ ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ ਨੂੰ ਠੰਡ ਵਧਣ ਲੱਗੀ ਹੈ। ਘੱਟੋ-ਘੱਟ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 16.9 ਡਿਗਰੀ ਤੋਂ 19 ਡਿਗਰੀ ਦੇ ਵਿਚਕਾਰ ਪਹੁੰਚ ਗਿਆ। ਸਭ ਤੋਂ ਵੱਧ ਠੰਢ ਫਰੀਦਕੋਟ ਵਿੱਚ ਦਰਜ ਕੀਤੀ ਗਈ ਹੈ। ਉਥੇ ਘੱਟੋ-ਘੱਟ ਤਾਪਮਾਨ 16.8 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਇਹ ਆਮ

Read More
Punjab

ਪੰਚਾਇਤੀ ਚੋਣਾਂ, 7 ਜ਼ਿਲਿਆਂ ‘ਚ ਪਥਰਾਅ ਤੇ ਗੋਲੀਬਾਰੀ: ਕਈ ਲੋਕ ਜ਼ਖਮੀ

ਮੁਹਾਲੀ : ਮੰਗਲਵਾਰ ਨੂੰ ਪੰਚਾਇਤੀ ਚੋਣਾਂ ਹੋਈਆਂ। ਇਸ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਈ। ਰਾਜ ਵਿੱਚ ਕੁੱਲ 13,937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ‘ਤੇ ਚੋਣਾਂ ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਕਰਵਾਈਆਂ ਗਈਆਂ। ਬੈਲਟ ਪੇਪਰ ‘ਤੇ ਨੋਟਾ ਦਾ ਵਿਕਲਪ ਵੀ ਰੱਖਿਆ ਗਿਆ ਸੀ। ਵੋਟਿੰਗ ਦੌਰਾਨ ਪਟਿਆਲਾ, ਮੋਗਾ, ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਜਲੰਧਰ,

Read More
Punjab

ਪੰਜਾਬ ‘ਚ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ‘ਚ ਮੁੜ ਚੋਣਾਂ: ਚੋਣ ਕਮਿਸ਼ਨ ਨੇ ਡੀਸੀ ਦੀ ਰਿਪੋਰਟ ਤੋਂ ਬਾਅਦ ਲਿਆ ਫੈਸਲਾ

ਮੁਹਾਲੀ : ਲੰਘੇ ਕੱਲ੍ਹ ਪੰਜਾਬ ਭਰ ਵਿੱਚ 13, 237 ਦੇ ਕਰੀਬ ਪੰਚਾਇਤਾਂ ਲਈ ਸਰਪੰਚਾਂ ਅਤੇ ਪੰਚਾਂ ਦੀਆਂ ਚੋਣਾਂ ਹੋਈਆਂ ਹਨ। ਪੰਚਾਇਤੀ ਚੋਣਾਂ ਦੌਰਾਨ ਕਈ ਥਾਵਾਂ ‘ਤੇ ਹਿੰਸਾ, ਬੂਥ ਕੈਪਚਰਿੰਗ ਅਤੇ ਹੋਰ ਬੇਨਿਯਮੀਆਂ ਸਾਹਮਣੇ ਆਈਆਂ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਤੋਂ ਪ੍ਰਾਪਤ ਰਿਪੋਰਟ ਤੋਂ ਬਾਅਦ ਚੋਣ ਕਮਿਸ਼ਨ ਨੇ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਵਿੱਚ ਪੰਚਾਇਤੀ ਚੋਣਾਂ

Read More
India Punjab Video

ਪੰਜਾਬ,ਦੇਸ਼,ਵਿਦੇਸ਼ ਦੀਆਂ 20 ਵੱਡੀਆਂ ਖਬਰਾਂ

ਪੰਜਾਬ ਵਿੱਚ ਸਰਪੰਚੀ ਚੋਣਾਂ ਦੇ ਨਤੀਜੇ ਆਏ

Read More