ਪਿੰਡ ਦਾ ਵਿਵਾਦਿਤ ਮਤਾ ! ‘ਪ੍ਰਵਾਸੀ ਨੂੰ ਪੱਕੇ ਤੌਰ ‘ਤੇ ਨਹੀਂ ਰਹਿਣ ਦਿੱਤਾ ਜਾਵੇਗਾ,’ਅਧਾਰ ਤੇ ਵੋਟਰ ਕਾਰਡ ਨਹੀਂ ਬਣੇਗਾ’!
ਕੁਰਾਲੀ ਦੇ ਪਿੰਡ ਮੁੰਧੋਂ ਸੰਗਤੀਆਂ ਦੇ ਇਕ ਕਲੱਬ ਵੱਲੋਂ ਪ੍ਰਵਾਸੀਆਂ ਨੂੰ ਲੈਕੇ ਵਿਵਾਦਿਤ ਮਤਾ ਪਾਇਆ
ਕੁਰਾਲੀ ਦੇ ਪਿੰਡ ਮੁੰਧੋਂ ਸੰਗਤੀਆਂ ਦੇ ਇਕ ਕਲੱਬ ਵੱਲੋਂ ਪ੍ਰਵਾਸੀਆਂ ਨੂੰ ਲੈਕੇ ਵਿਵਾਦਿਤ ਮਤਾ ਪਾਇਆ
ਫ਼ਿਰੋਜ਼ਪੁਰ: ਫ਼ਾਜ਼ਿਲਕਾ ਰੋਡ ’ਤੇ ਗੈਂਗਵਾਰ ਦੀ ਖ਼ਬਰ ਆ ਰਹੀ ਹੈ। ਇਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋਈ ਹੈ। ਜਾਣਕਾਰੀ ਮੁਤਾਬਕ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ’ਤੇ ਇੱਕ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ’ਤੇ ਪਿੱਛਿਓਂ ਆ ਰਹੇ ਬਦਮਾਸ਼ਾਂ ਨੇ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਜੋ 5 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ
ਬਿਉਰੋ ਰਿਪੋਰਟ: ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੋਣ ਪਟੀਸ਼ਨ ਦਾਇਰ ਕੀਤੀ ਗਈ ਹੈ। ਗੌਰਵ ਲੂਥਰਾ ਵਲੋਂ ਉਨ੍ਹਾਂ ਦੀ ਲੋਕ ਸਭਾ ਚੋਣ ਨੂੰ ਚੁਣੌਤੀ ਦਿੱਤੀ ਹੈ। ਅਦਾਲਤ ਵਿੱਚ ਦਾਇਰ ਪਟੀਸ਼ਨ ਮੁਤਾਬਕ ਪ੍ਰਤੀਵਾਦੀ ਨੂੰ 12 ਅਗਸਤ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ
ਬਿਉਰੋ ਰਿਪੋਰਟ: SGPC ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਾਰੀਕ ਇੱਕ ਵਾਰ ਫਿਰ ਵਧਾ ਦਿੱਤੀ ਗਈ ਹੈ। ਉਂਞ ਅੱਜ ਵੋਟਾਂ ਬਣਵਾਉਣ ਦਾ ਆਖ਼ਿਰੀ ਦਿਨ ਸੀ ਪਰ ਹੁਣ 16 ਸਤੰਬਰ ਤੱਕ ਵੋਟਾਂ ਬਣਾਈਆਂ ਸਕੀਆਂ ਜਾ ਸਕਦੀਆਂ ਹਨ। 2011 ਦੀ ਗੱਲ ਕਰੀਏ ਤਾਂ ਉਸ ਵੇਲੇ 52 ਲੱਖ ਵੋਟਾਂ ਬਣੀਆਂ ਸਨ, ਪਰ ਇਸ ਵਾਰ ਰਜਿਸਟ੍ਰੇਸ਼ਨ ਕਰਵਾਉਣ ਵਾਲੇ
ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢੇ ਗਏ ਬਾਗੀ ਆਗੂਆਂ ਦੀ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਹੋਈ। ਇਹ ਮੀਟਿੰਗ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਢੀਂਡਸਾ ਨੇ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਹੋਣ ਕਰਕੇ ਉਹ 8 ਆਗੂਆਂ ਨੂੰ ਪਾਰਟੀ ’ਚੋਂ ਕੱਢਣ ਦੇ ਫੈਸਲੇ ਨੂੰ ਰੱਦ ਕਰਦੇ ਹਨ। ਉਨ੍ਹਾਂ ਕਿਹਾ
ਪੈਰਿਸ ਓਲਿੰਪਕ (Paris Olympic) ਵਿੱਚ ਭਾਰਤੀ ਮਹਿਲਾ ਮੁਕੇਬਾਜ਼ ਲਵਲੀਨਾ ਬੋਰਗੋਹੇਨ (Lovelina Borgohen) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਵਾਟਰ ਫਾਇਨਵ ਵਿੱਚ ਪ੍ਰਵੇਸ ਕਰ ਲਿਆ ਹੈ। ਉਨ੍ਹਾਂ ਦਾ ਨਾਰਵੇ ਦੀ ਮੁੱਕੇਬਾਜ਼ ਸਨੀਵਾ ਹੈਫਸਟੇਡ ਨਾਲ ਮੁਕਾਬਲਾ ਸੀ, ਜਿਸ ਨੂੰ ਹਰਾ ਕੇ ਲਵਲੀਨਾ ਬੋਰਗੋਹੇਨ ਨੇ ਕਵਾਟਰ ਫਾਇਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਲਵਲੀਨਾ ਨੇ ਪਹਿਲੇ ਰਾਊਂਡ ਤੋਂ ਹੀ ਸਨੀਵਾ ਹੈਫਸਟੇਟ
ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjanmajra) ਨੇ ਸੁਪਰੀਮ ਕੋਰਟ (Supreme Court) ਵਿੱਚ ਪਾਈ ਪਟੀਸ਼ਨ ਵਾਪਸ ਲੈ ਲਈ ਹੈ। ਉਨ੍ਹਾਂ ਇਸ ਪਟੀਸ਼ਨ ਵਿੱਚ ਬੈਂਕ ਧੋਖਾਧੜੀ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਸੀ। ਇਸ ਦੇ ਨਾਲ ਹੀ ਹੁਣ ਉਹ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ
ਗਰਭਵਤੀ ਹੋਣ ‘ਤੇ ਕਿਸੇ ਵੀ ਔਰਤ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਅਤੇ ਸਾਵਧਾਨ ਰਹਿਣ ਦੀ ਲੋੜ ਹੁੰਦੀ ਹੈ। ਪਰ ਕੁਝ ਔਰਤਾਂ ਇਸ ਸਭ ਤੋਂ ਵੱਖਰੀਆਂ ਹਨ। ਅਜਿਹਾ ਹੀ ਇੱਕ ਹੈ ਹਾਫੇਜ਼, ਇੱਕ ਮਿਸਰੀ ਤਲਵਾਰਬਾਜ਼, ਜਿਸ ਨੇ ਗਰਭਵਤੀ ਹੋਣ ਦੇ ਬਾਵਜੂਦ ਓਲੰਪਿਕ ਵਿੱਚ ਹਿੱਸਾ ਲਿਆ। ਮਿਸਰ ਦੇ ਫੈਂਸਰ ਨਾਡਾ ਹਾਫੇਜ਼ ਨੇ ਅਜਿਹੀ ਸਥਿਤੀ ‘ਚ ਓਲੰਪਿਕ