Punjab

ਇਸ ਪਿੰਡ ਦੀ Foreigners ਨੇ ਕਿਵੇਂ ਬਦਲੀ ਨੁਹਾਰ

‘ਦ ਖਾਲਸ ਟੀਵੀ‘ ਦੇ ਖਾਸ ਪ੍ਰੋਗਰਾਮ ‘ਲੈ ਲੈ ਤੂੰ ਸਰਪੰਚੀ’ ਦੇ ਮੱਦੇਨਜ਼ਰ ਅਸੀਂ ਲੁਧਿਆਣਾ ਜਿਲ੍ਹੇ ਦੇ ਪਿੰਡ ਅਲੂਣਾ ਤੋਲਾ ਪਹੁੰਚੇ। ਇਸ ਪਿੰਡ ਦੇ ਵਿੱਚ ਲਗਭਗ ਸਾਰੀਆਂ ਕੰਧਾਂ ‘ਤੇ ਚਿੱਤਰਕਾਰੀ ਕੀਤੀ ਹੋਈ ਹੈ, ਜਿਸ ਦੇ ਕਰਕੇ ਇਹ ਪਿੰਡ ਲੰਘੇ ਸਮੇਂ ਦੇ ਦੌਰਾਨ ਪੂਰੇ ਪੰਜਾਬ ਭਰ ਦੇ ਵਿੱਚ ਮਸ਼ਹੂਰ ਹੋਇਆ ਸੀ। ਦਰਅਸਲ ‘ਗਰਾਊਂਡ ਗਲਾਸ ਫਾਊਂਡੇਸ਼ਨ’ ਵੱਲੋਂ ਪਿੰਡ

Read More
India Punjab

ਆੜ੍ਹਤੀਆਂ ਵੱਲੋਂ ਇਸ ਸ਼ਰਤ ਨਾਲ ਕੱਲ ਤੋਂ ਹੜ੍ਹਤਾਲ ਖਤਮ ਕਰਨ ਦਾ ਐਲਾਨ !

1 ਅਕਤੂਬਰ ਤੋਂ ਆੜ੍ਹਤੀਆਂ ਦੀ ਹੜ੍ਹਤਾਲ ਖਤਮ ਹੋਣ ਦੀ ਵਜ੍ਹਾ ਕਰਕੇ ਝੋਨੇ ਦੀ ਖਰੀਦ ਸ਼ੁਰੂ ਨਹੀਂ ਹੋ ਸਕੀ

Read More
Punjab

ਪੰਜਾਬ ਕੈਬਨਿਟ ਦੀ ਮੀਟਿੰਗ ਕੱਲ੍ਹ, ਲਏ ਜਾਣਗੇ ਵੱਡੇ ਫੈਸਲੇ

ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਭਲਕੇ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੰਗਲਵਾਰ ਨੂੰ ਦੁਪਹਿਰ 1 ਵਜੇ ਜਲੰਧਰ ਵਿੱਚ ਸਮਾਪਤ ਹੋਵੇਗੀ। ਬੈਠਕ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਚਾਰ ਵਿਧਾਨ ਸਭਾਵਾਂ ਦੀਆਂ ਉਪ ਚੋਣਾਂ ਹੋਣੀਆਂ ਹਨ। ਹਾਲਾਂਕਿ ਮੀਟਿੰਗ ਸਬੰਧੀ ਕੋਈ ਏਜੰਡਾ ਜਾਰੀ ਨਹੀਂ

Read More
International

ਪਿਆਰ ਦੀ ਖਾਤਰ ਕੁੜੀ ਨੇ ਦਿੱਤੀ ਸਾਰੇ ਪਰਿਵਾਰ ਦੀ ਬਲੀ, 13 ਲੋਕਾਂ ਨੂੰ ਜ਼ਹਿਰ ਦੇ ਕੇ ਮਾਰਿਆ

ਪਾਕਿਸਤਾਨ : ਕਿਹਾ ਜਾਂਦਾ ਹੈ ਕਿ ਲੋਕ ਪਿਆਰ ਵਿੱਚ ਸਾਰੀਆਂ ਹੱਦਾਂ ਪਾਰ ਕਰ ਜਾਂਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਪਿਆਰ ਦੇ ਸਾਹਮਣੇ ਮਾ-ਬਾਪ ਦਾ ਰਿਸ਼ਤਾ ਦੀ ਫਿਕਾ ਲੱਗਦਾ ਹੈ। ਅਜਿਹਾ ਹੀ ਇੱਕ ਮਾਮਲਾ ਪਾਕਿਸਤਾਨ ਦੇ ਸਿੰਧ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਲੜਕੀ ਨੇ ਆਪਣੇ ਮਾਤਾ-ਪਿਤਾ ਸਮੇਤ ਪਰਿਵਾਰ ਦੇ 13 ਮੈਂਬਰਾਂ ਨੂੰ ਜ਼ਹਿਰ ਦੇ ਕੇ ਮਾਰ

Read More
India Punjab Sports

T-20 ਵਰਲਡ ਕੱਪ ‘ਚ ਕਪਤਾਨ ਹਰਮਨਪ੍ਰੀਤ ਕੌਰ ਨੂੰ ਲੈਕੇ ਆਈ ਮਾੜੀ ਖ਼ਬਰ ! ਇਸੇ ਟੂਰਨਾਮੈਂਟ ਵਰਲਡ ਰਿਕਾਰਡ ਬਣਾਇਆ

ਹਰਮਨਪ੍ਰੀਤ ਕੌਰ ਟੀ-20 ਵਰਲਡ ਕੱਪ ਵਿੱਚ ਜਖਮੀ ਹੋਣ ਦੀ ਵਜ੍ਹਾ ਕਰਕੇ ਬਾਹਰ ਹੋ ਗਈ

Read More
India

ਲੈਂਡ ਫਾਰ ਜੌਬ ਕੇਸ ਵਿੱਚ ਲਾਲੂ ਪ੍ਰਸਾਦ ਯਾਦਵ ਮੇਤ 9 ਨੂੰ ਮਿਲੀ ਜ਼ਮਾਨਤ

ਪਟਨਾ : ਲੈਂਡ ਫਾਰ ਜੌਬ ਮਾਮਲੇ ‘ਚ ਲਾਲੂ ਪਰਿਵਾਰ ਸਮੇਤ ਸਾਰੇ 9 ਦੋਸ਼ੀਆਂ ਨੂੰ ਜ਼ਮਾਨਤ ਮਿਲ ਗਈ ਹੈ। ਸਾਰਿਆਂ ਨੂੰ 1-1 ਲੱਖ ਰੁਪਏ ਦੇ ਨਿੱਜੀ ਮੁਚਲਕੇ ‘ਤੇ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਤੋਂ ਜ਼ਮਾਨਤ ਮਿਲੀ। ਅਦਾਲਤ ਨੇ ਸਾਰਿਆਂ ਨੂੰ ਆਪਣੇ ਪਾਸਪੋਰਟ ਜਮਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਅਗਲੀ ਸੁਣਵਾਈ 25 ਅਕਤੂਬਰ ਨੂੰ ਹੋਵੇਗੀ। ਇਸ ਮਾਮਲੇ

Read More
International

ਇਜ਼ਰਾਈਲ ਨੇ ਹਿਜ਼ਬੁੱਲਾ ਦੇ ਹਥਿਆਰਾਂ ਦੇ ਟਿਕਾਣਿਆਂ ‘ਤੇ ਕੀਤੇ ਹਵਾਈ ਹਮਲੇ

ਇਜ਼ਰਾਈਲ ਨੇ ਐਤਵਾਰ ਦੇਰ ਰਾਤ ਲੇਬਨਾਨ ‘ਤੇ ਕਈ ਹਵਾਈ ਹਮਲੇ ਕੀਤੇ। ਇਹ ਹਮਲੇ ਲੇਬਨਾਨ ਦੀ ਰਾਜਧਾਨੀ ਬੇਰੂਤ ਦੇ ਦੱਖਣੀ ਹਿੱਸੇ ‘ਤੇ ਕੀਤੇ ਗਏ। ਇਜ਼ਰਾਇਲੀ ਫੌਜ ਨੇ ਕਿਹਾ ਹੈ ਕਿ ਉਨ੍ਹਾਂ ਨੇ ਹਿਜ਼ਬੁੱਲਾ ਦੇ ਹਥਿਆਰਾਂ ਦੇ ਭੰਡਾਰਾਂ ਨੂੰ ਨਿਸ਼ਾਨਾ ਬਣਾਇਆ ਹੈ। ਇਜ਼ਰਾਈਲੀ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਕਿਵੇਂ ਐਤਵਾਰ ਰਾਤ ਨੂੰ ਪੰਜ

Read More
Punjab

ਖਹਿਰਾ ਨੇ ਕਿਸ ਕਾਨੂੰਨ ਨੂੰ ਲਾਗੂ ਲਈ ਪੰਜਾਬੀਆਂ ਦਾ ਮੰਗਿਆ ਸਾਥ

ਮੁਹਾਲੀ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਵਾਰ ਫਿਰ ਤੋਂ ਗੈਰ ਪੰਜਾਬੀਆਂ ਨੂੰ ਪੰਜਾਬ ਵਿੱਚ ਨਾ ਤਾਂ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਨਾਂ ਹੀ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਦੇਣ ਨੂੰ ਲੈ ਕੇ ਬਿਆਨ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਉਹ ਪੰਜਾਬੀਆਂ ਨੂੰ ਅਪੀਲ ਕਰਦੇ ਹਨ ਕਿ ਉਹ ਆਪਣੀ ਪਛਾਣ ਬਚਾਉਣ ਲਈ

Read More
Punjab

ਲਾਅ ਯੂਨੀਵਰਸਿਟੀ ‘ਚ ਵਿਦਿਆਰਥੀ ਭੁੱਖ ਹੜਤਾਲ ‘ਤੇ: VC ਨੂੰ ਹਟਾਉਣ ਦੀ ਮੰਗ ‘ਤੇ ਅੜੇ

ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰ.ਜੀ.ਐਨ.ਯੂ.ਐਲ.) ਵਿੱਚ ਵਾਈਸ ਚਾਂਸਲਰ (ਵੀਸੀ) ਅਤੇ ਵਿਦਿਆਰਥੀਆਂ ਵਿਚਾਲੇ ਚੱਲ ਰਿਹਾ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਵਿਦਿਆਰਥੀ ਵੀਸੀ ਨੂੰ ਹਟਾਉਣ ਦੀ ਮੰਗ ’ਤੇ ਅੜੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ 17 ਦਿਨ ਬੀਤ ਜਾਣ ’ਤੇ ਵੀ ਇਸ ਮਾਮਲੇ ’ਤੇ ਕੋਈ ਕਾਰਵਾਈ ਨਹੀਂ ਹੋਈ। ਅਜਿਹੇ ‘ਚ ਵਿਦਿਆਰਥੀਆਂ ਨੇ ਹੁਣ

Read More