CM ਮਾਨ ਦੇ ਐਡਵਾਈਜ਼ਰ ਨੂੰ ਲੈ ਕੇ ਮਜੀਠੀਆ ਨੇ ਕੇਂਦਰ ਸਰਕਾਰ ਨੂੰ ਕੀਤੀ ਇਹ ਅਪੀਲ
Amritsar : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਪੰਚਾਇਤੀ ਚੋਣਾਂ ਵਿੱਚ ਹਾਕਮ ਧਿਰ ਵੱਲੋਂ ਤਾਕਤ ਅਤੇ ਪੈਸੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਹ ਲੰਘੇ ਕੱਲ ਅੰਮ੍ਰਿਤਸਰ ਅਦਾਲਤ ਵਿੱਚ ਮਾਣਹਾਨੀ ਮਾਮਲੇ ਵਿੱਚ ਪੇਸ਼ੀ ਲਈ ਪੁੱਜੇ ਸਨ। ਮੀਡੀਆ ਨਾਲ ਗੱਲ ਕਰਦਿਆਂ ਮਜੀਠੀਆ ਨੇ ਮੁੱਖ ਮੰਤਰੀ ਦਫਤਰ ’ਚ ਡਾਇਰੈਕਟਰ ਸੰਚਾਰ
