Punjab

ਮਾਲਵਿੰਦਰ ਕੰਗ ਨੇ ਘੇਰਿਆ ਵਿਰਸਾ ਸਿੰਘ ਵਲਟੋਹਾ! ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤੀ ਵੱਡੀ ਅਪੀਲ

ਬਿਉਰੋ ਰਿਪੋਰਟ – ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ (Malwinder Singh Kang) ਨੇ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੂੰ ਕਰਾਰੇ ਹੱਥੀਂ ਲੈਂਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨਾਲ ਚਲ ਰਹੇ ਵਿਵਾਦ ਨੂੰ ਲੈ ਕੇ ਨਿੰਦਾ ਕੀਤੀ ਹੈ। ਕੰਗ ਨੇ ਕਿਹਾ ਕਿ ਅਕਾਲੀ ਲੀਡਰਾਂ ਵੱਲੋਂ ਜੋ ਜਥੇਦਾਰ

Read More
India

ਨਾਇਬ ਸਿੰਘ ਸੈਣੀ ਨੇ ਹਰਿਆਣਾ ਦੀ ਸੰਭਾਲੀ ਕਮਾਨ

ਬਿਉਰੋ ਰਿਪੋਰਟ – ਨਾਇਬ ਸਿੰਘ ਸੈਣੀ (Naib Singh Saini) ਨੇ ਅੱਜ ਹਰਿਆਣਾ (Haryana CM) ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਸੈਣੀ ਨੇ ਅੱਜ ਦੂਜੀ ਵਾਰ ਸੂਬੇ ਦੀ ਵਾਗਡੋਰ ਸੰਭਾਲੀ ਹੈ ਅਤੇ ਹਰਿਆਣਾ ਦੇ 19ਵੇਂ ਮੁੱਖ ਮੰਤਰੀ ਬਣ ਗਏ ਹਨ। ਉਨ੍ਹਾਂ ਅੱਜ ਪੁੰਚਕੁਲਾ ਦੇ ਦੁਸਹਿਰਾ ਗਰਾਊਂਡ ਵਿਚ ਸਹੁੰ ਚੁੱਕੀ ਹੈ। ਸਹੁੰ ਚੁੱਕ ਸਮਾਗਮ ਵਿਚ

Read More
Punjab

ਕਿਸਾਨਾਂ ਨੇ ਟੋਲ ਪਲਾਜ਼ਾ ਫਰੀ ਕਰਵਾ ਦਿੱਤਾ ਧਰਨਾ!

ਬਿਉਰੋ ਰਿਪੋਰਟ – ਲੁਧਿਆਣਾ (Ludhiana) ਦੇ ਜਗਰਾਓਂ (Jagroan) ਵਿਚ ਕਿਸਾਨਾਂ ਵੱਲੋਂ ਝੋਨੇ ਦੀ ਖਰੀਦ ਨਾ ਹੋਣ ਕਾਰਨ ਚੌਕੀਮਾਨ ਟੋਲ ਪਲਾਜ਼ੇ (Chowkiman Toll Plaza) ਨੂੰ ਫਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਟੋਲ ਪਲਾਜ਼ੇ ‘ਤੇ ਧਰਨਾ ਵੀ ਦਿੱਤਾ ਜਾ ਰਿਹਾ ਹੈ। ਦੱਸ ਦੇਈਏ ਕਿ ਸਾਰੀਆਂ ਗੱਡੀਆਂ ਅਤੇ ਵਾਹਨ ਬਿਨਾਂ ਟੋਲ ਦਿੱਤਾ ਲੰਘ

Read More
India

ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ ਮਾਰਨ ਦਾ ਠੇਕਾ ਦੇਣ ਵਾਲਾ ਪੁਲਿਸ ਨੇ ਦਬੋਚਿਆ!

ਬਿਉਰੋ ਰਿਪੋਰਟ –  ਮੁੰਬਈ ਪੁਲਿਸ (Mumbai Police) ਵੱਲੋਂ ਅਦਾਕਾਰ ਸਲਮਾਨ ਖਾਨ (Salman Khan) ਨੂੰ ਮਾਰਨ ਦੀ ਸਾਜ਼ਿਸ਼ ਰਚਣ ਦੇ ਮਾਮਲੇ ਵਿਚ ਲਾਰੈਂਸ ਬਿਸਨੋਈ (Lawrence Bishnoi) ਗੈਂਗ ਦੇ ਇਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੁਲਜ਼ਮ ਸੁੱਖਾ ਉਰਫ ਸੁਖਬੀਰ ਸੁਖਬੀਰ ਸਿੰਘ ਨੂੰ ਪਨਵੇਲ ਟਾਊਨ ਪੁਲਿਸ ਨੇ ਹਰਿਆਣਾ ਦੇ ਪਾਣੀਪਤ ਤੋਂ ਗ੍ਰਿਫਤਾਰ

Read More
India International Punjab

ਗੁਰਪਤਵੰਤ ਪੰਨੂ ਨੇ ਕੈਨੇਡਾ ਨੂੰ ਦਿੱਤੇ ਭਾਰਤ ਵਿਰੋਧੀ ਸਬੂਤ!

ਬਿਉਰੋ ਰਿਪੋਰਟ – ਗੁਰਪਤਵੰਤ ਸਿੰਘ ਪੰਨੂ (Gurpatwant Singh Pannu) ਨੇ ਕੈਨੇਡੀਅਨ ਨਿਊਜ਼ ਚੈਨਲ ਸੀਬੀਸੀ (CBC) ਨਿਊਜ਼ ਨੂੰ ਦਿੱਤੇ ਇੰਟਰਵਿਊ ਵਿਚ ਕਿਹਾ ਕਿ ਉਸ ਵੱਲੋਂ ਕੈਨੇਡਾ ਦੀ ਸਰਕਾਰ ਨੂੰ ਭਾਰਤ ਦੇ ਖਿਲਾਫ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮੁਤਾਬਕ ਪੰਨੂ ਵੱਲੋਂ ਕੈਨੇਡਾ ਨੂੰ ਭਾਰਤੀ ਹਾਈ ਕਮਿਸ਼ਨਰ ਦੇ ਖੁਫੀਆ ਨੈੱਟਵਰਕ ਬਾਰੇ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਪੰਨੂ ਇਸ

Read More
India International

ਪੰਨੂ ਮਾਮਲੇ ‘ਚ ਅਮਰੀਕਾ ਦੇ ਬਦਲੇ ਸੁਰ! ਜਤਾਈ ਸੁਤੰਸਟੀ

ਬਿਉਰੋ ਰਿਪੋਰਟ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau) ਵੱਲੋਂ ਹਰਦੀਪ ਸਿੰਘ ਨਿੱਝਰ (Hardeep Singh Nijjer) ਮਾਮਲੇ ਵਿਚ ਭਾਰਤ ਨੂੰ ਸਬੂਤ ਨਾ ਦੇਣ ਦੀ ਗੱਲ ਮੰਨਣ ਤੋਂ ਬਾਅਦ ਹੁਣ ਅਮਰੀਕਾ (America) ਦੇ ਵੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੇ ਮਾਮਲੇ ਵਿਚ ਸੁਰ ਬਦਲੇ-ਬਦਲੇ ਨਜ਼ਰ ਆ ਰਹੇ ਹਨ। ਅਮਰੀਕਾ ਨੇ ਜਾਰੀ ਆਪਣੇ

Read More
India

ਬੈਂਗਲੁਰੂ ਟੈਸਟ ‘ਚ ਭਾਰਤੀ ਟੀਮ ਨੇ ਕੀਤਾ ਨਿਰਾਸ਼! ਘਰੇਲੂ ਮੈਦਾਨ ‘ਚ ਬਣਾਈਆ ਸਭ ਤੋਂ ਘੱਟ ਦੌੜਾ

ਬਿਉਰੋ ਰਿਪੋਰਟ – ਨਿਊਜ਼ੀਲੈਂਡ (NewZealand) ਖਿਲਾਫ ਬੈਂਗਲੁਰੂ ਟੈਸਟ (Bangalore Test) ‘ਚ ਭਾਰਤੀ ਕ੍ਰਿਕਟ ਨੇ ਭਾਰਤੀਆਂ ਨੂੰ ਬੇਹੱਦ ਨਿਰਾਸ਼ ਕੀਤਾ ਹੈ। ਨਿਊਜ਼ੀਲੈਂਡ ਖਿਲਾਫ ਖੇਡੀ ਗਈ ਪਹਿਲੀ ਪਾਰੀ ਵਿਚ ਭਾਰਤੀ ਟੀਮ 46 ਦੌੜਾਂ ‘ਤੇ ਆਲ ਆਊਟ ਹੋ ਗਈ ਹੈ। ਭਾਰਤ ਦਾ 1987 ਤੋਂ ਬਾਅਦ ਇਹ ਸਭ ਤੋਂ ਮਾੜਾ ਪ੍ਰਦਰਸ਼ਨ ਹੈ। ਦੱਸ ਦੇਈਏ ਕਿ ਆਪਣੇ ਦੇਸ਼ ਵਿਚ ਖੇਡੇ

Read More