India Punjab

ਘੱਟ ਫੰਡ ਮਿਲਣ ਦੇ ਬਾਵਜੂਦ ਪੰਜਾਬ ਦੇ ਖਿਡਾਰੀਆਂ ਕੀਤੀ ਕਮਾਲ, ਪੈਰਿਸ ਓਲਿੰਪਕ ‘ਚ ਭੇਜੇ ਇੰਨੇ ਖਿਡਾਰੀ

ਪੈਰਿਸ ਓਲਿੰਪਕ (Paris Olympic) ਵਿੱਚ ਭਾਰਤ ਦੇ ਕਈ ਖਿਡਾਰੀ ਭਾਗ ਲੈ ਰਹੇ ਹਨ ਇਸ ਵਿੱਚ ਪੰਜਾਬ (Punjab) ਦੇ 19 ਖਿਡਾਰੀ ਸ਼ਾਮਲ ਹਨ, ਜੋ ਹਰਿਆਣਾ (Haryana) ਤੋਂ ਬਾਅਦ ਦੂਜੇ ਨੰਬਰ ‘ਤੇ ਹੈ। ਪੈਰਿਸ ਵਿੱਚ ਹੋ ਰਹੀਆਂ ਓਲਿੰਪਕ ਵਿੱਚ ਹਰਿਆਣਾ ਨੇ ਸਭ ਤੋਂ ਵੱਧ 24 ਖਿਡਾਰੀ ਭੇਜੇ ਹਨ ਅਤੇ ਫਿਰ ਉਸ ਤੋਂ ਬਾਅਦ ਪੰਜਾਬ ਦੇ 19 ਖਿਡਾਰੀ

Read More
Punjab

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਭਰਾ ਜੇਲ੍ਹ ਤੋਂ ਰਿਹਾਅ

ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਹਰਪ੍ਰੀਤ ਸਿੰਘ ਹੈਪੀ ਨੂੰ ਫਲੌਰ ਦੀ ਅਦਾਲਤ ਨੇ 25 ਜੁਲਾਈ ਨੂੰ ਜ਼ਮਾਨਤ ਦੇ ਦਿੱਤੀ ਸੀ। ਹਰਪ੍ਰੀਤ ਸਿੰਘ ਹੈਪੀ ਨੂੰ 11 ਜੁਲਾਈ ਨੂੰ ਇੱਕ ਸਾਥੀ ਸਮੇਤ ਆਈਸ ਡਰੱਗਜ਼ ਨਾੜ ਫੜਿਆ ਸੀ। ਜ਼ਮਾਨਤ ਮਿਲਣ ਤੋਂ

Read More
India Punjab

ਫੇਰ ਵਿਵਾਦਾਂ ’ਚ ਘਿਰੇ ਮੁਹਾਲੀ ਦੇ MLA ਕੁਲਵੰਤ ਸਿੰਘ! ਦਿੱਲੀ ’ਚ ਮਾਮਲਾ ਦਰਜ! 150 ਕਰੋੜ ਦੀ ਧੋਖਾਧੜੀ ਦੇ ਇਲਜ਼ਾਮ

ਬਿਉਰੋ ਰਿਪੋਰਟ: ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਦੀ ਰੀਅਲ ਅਸਟੇਟ ਕੰਪਨੀ ਜਨਤਾ ਲੈਂਡ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ (ਜੇਐਲਪੀਐਲ) ਖ਼ਿਲਾਫ਼ ਅਦਾਲਤੀ ਹੁਕਮਾਂ ’ਤੇ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਦਿੱਲੀ-ਐਨਸੀਆਰ ਵਿੱਚ ਦਰਜ ਕੀਤਾ ਗਿਆ ਹੈ। ਇਸ ਸਬੰਧੀ ਐਮਜੀਐਫ ਬਿਲਡਰ ਕੰਪਨੀ ਦੀ ਤਰਫ਼ੋਂ ਉਸ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਸੀ। ਐਮਜੀਐਫ ਬਿਲਡਰ

Read More
India Sports

ਓਲੰਪਿਕ ਦੇ ਪੂਲ B ’ਚ ਭਾਰਤੀ ਹਾਕੀ ਟੀਮ ਟਾਪ ’ਤੇ ਪਹੁੰਚੀ! ਆਇਰਲੈਂਡ ਨੂੰ ਹਰਾਉਣ ’ਚ ਹਰਮਨਪ੍ਰੀਤ ਰਹੇ ਮੈਚ ਦੇ ਹੀਰੋ

ਬਿਉਰੋ ਰਿਪੋਰਟ – ਓਲੰਪਿਕ ਹਾਕੀ ਦੇ ਪੁਰਸ਼ਾਂ ਦੇ ਮੁਕਾਬਲੇ ਵਿੱਚ ਭਾਰਤ ਦਾ ਅੱਜ ਸ਼ਾਨਦਾਰ ਦਿਨ ਰਿਹਾ। ਟੀਮ ਇੰਡੀਆ ਨੇ ਆਇਰਲੈਂਡ ਨੂੰ 2-0 ਦੇ ਫਰਕ ਨਾਲ ਹਰਾ ਦਿੱਤਾ ਹੈ। ਕਪਤਾਨ ਹਰਮਨਪ੍ਰੀਤ ਸਿੰਘ ਨੇ ਹੀ ਦੋਵੇਂ ਗੋਲ ਕੀਤੇ ਹਨ। ਇਸ ਦੇ ਨਾਲ ਭਾਰਤ ਪੂਲ -B ਵਿੱਚ ਟਾਪ ’ਤੇ ਪਹੁੰਚ ਗਿਆ ਹੈ। ਹੁਣ ਕੁਆਰਟਰ ਫਾਈਨਲ ਵਿੱਚ ਭਾਰਤ ਦੀ

Read More
India Punjab

ਬਜ਼ੁਰਗ NRI ਜੋੜੇ ਦੀ ਜਾਨ ਬਚਾਉਣ ਵਾਲੇ ਡਰਾਈਵਰ ਨੂੰ ਮਿਲੇਗਾ 1 ਲੱਖ ਦਾ ਇਨਾਮ

ਬਿਉਰੋ ਰਿਪੋਰਟ – ਦਿੱਲੀ ਤੋਂ ਪੰਜਾਬ ਆਉਂਦੇ ਸਮੇਂ NRI ਪਰਿਵਾਰ ’ਤੇ ਹਰਿਆਣਾ ਵਿੱਚ ਹੋਏ ਹਮਲੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਜ਼ੀਰੋ FIR ਦਰਜ ਕੀਤੀ ਹੈ। ਇਸ ਦੇ ਨਾਲ ਹੀ ਅੱਗੇ ਦੀ ਜਾਂਚ ਰੋਹਤਕ ਪੁਲਿਸ ਕਰੇਗੀ। ਇਸ ਮਾਮਲੇ ਵਿੱਚ ਪੰਜਾਬ ਦੇ NRI ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ ਹੈ ਅਤੇ NRI

Read More
Punjab

ਨਿਹੰਗ ਸਿੰਘਾਂ ’ਤੇ ਘਰ ’ਚ ਵੜ ਕੇ ਵਿਅਕਤੀ ਦੇ ਕਤਲ ਦਾ ਲੱਗਿਆ ਇਲਜ਼ਾਮ!

ਤਰਨਤਾਰਨ: ਪੱਟੀ ਵਿੱਚ ਅੱਜ ਵੱਡੀ ਵਾਰਦਾਤ ਹੋਈ, ਇੱਥੇ ਕੁਝ ਨਿਹੰਗ ਸਿੰਘਾਂ ’ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਦਿਨ-ਦਿਹਾੜੇ ਵਾਰਡ ਨੰਬਰ -6 ਵਿੱਚ ਇੱਕ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ਮੀ ਕੁਮਾਰ ਵਜੋਂ ਹੋਈ ਹੈ। ਇਸ ਦੇ ਨਾਲ ਹੀ 2 ਹੋਰ ਨੌਜਵਾਨ ਜ਼ਖਮੀ ਹੋਏ ਹਨ।

Read More
India

ਦੇਸ਼ ’ਚ ਇੱਕ ਹੋਰ ਵੱਡਾ ਰੇਲ ਹਾਦਸਾ! 18 ਡੱਬੇ ਪਟੜੀ ਤੋਂ ਉਤਰੇ; ਹੁਣ ਤੱਕ 2 ਦੀ ਮੌਤ, 20 ਜ਼ਖਮੀ

ਬਿਉਰੋ ਰਿਪੋਰਟ: ਦੇਸ਼ ਅੰਦਰ ਰੇਲ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ। ਝਾਰਖੰਡ ਦੇ ਜਮਸ਼ੇਦਪੁਰ ’ਚ ਮੰਗਲਵਾਰ ਸਵੇਰੇ 3.43 ਵਜੇ 12810 ਮੁੰਬਈ-ਹਾਵੜਾ ਮੇਲ ਪਹਿਲਾਂ ਤੋਂ ਪਟੜੀ ਤੋਂ ਉਤਰੀ ਮਾਲ ਗੱਡੀ ਨਾਲ ਟਕਰਾ ਗਈ। ਘਟਨਾ ਤੋਂ ਬਾਅਦ ਰੇਲ ਗੱਡੀ ਦੀਆਂ 18 ਬੋਗੀਆਂ ਪਟੜੀ ਤੋਂ ਉਤਰ ਗਈਆਂ। ਇਸ ਹਾਦਸੇ ’ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ

Read More
Manoranjan Punjab

ਪੰਜਾਬ ’ਚ ਲਾਂਚ ਹੋ ਰਿਹਾ ਨਵਾਂ OTT ਪਲੇਟਫਾਰਮ ‘ਕੇਬਲਵਨ’! ਸਟ੍ਰੀਮ ਹੋਣਗੀਆਂ ਕਈ ਫ਼ਿਲਮਾਂ, ਜਲਦ ਆ ਰਹੀ ‘ਕਾਂਸਟੇਬਲ ਹਰਜੀਤ ਕੌਰ’

ਬਿਉਰੋ ਰਿਪੋਰਟ: ਪੰਜਾਬ ਦੇ ਸਭ ਤੋਂ ਵੱਡੇ ਸਾਗਾ ਸਟੂਡੀਓਜ਼ ਨੇ ਹਾਲ ਹੀ ਵਿੱਚ ਬਾਜ਼ਾਰ ਵਿੱਚ ਨਵੇਂ OTT ਪਲੇਟਫਾਰਮ, ਕੇਬਲਵਨ ਨਾਲ ਸਾਂਝ ਪਾਉਣ ਦੀ ਘੋਸ਼ਣਾ ਕੀਤੀ ਹੈ, ਜਿੱਥੇ ਉਹ ਆਪਣੀਆਂ ਬਿਹਤਰੀਨ ਫ਼ਿਲਮਾਂ ਸਟ੍ਰੀਮ ਕਰੇਗਾ। ਇਸਦੇ ਨਾਲ ਨਾਲ, ਕਈ ਫ਼ਿਲਮ ਪ੍ਰੋਡਕਸ਼ਨ ਸਟੂਡੀਓਜ਼ ਨੇ ਪੰਜਾਬ ਦੀਆਂ ਸ਼ਾਨਦਾਰ ਕਹਾਣੀਆਂ ਦੇ ਨਿਰਮਾਣ ਲਈ ਕੇਬਲਵਨ ਨਾਲ ਸਾਂਝ ਪਾਈ ਹੈ, ਜੋ ਸਟ੍ਰੀਮਿੰਗ ਲਈ

Read More
Punjab

ਪੰਜਾਬ ਦੇ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ, ਭਲਕੇ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ

ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ, ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰੀ ਸਮਾਗਮ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ।  ਇਸੇ ਸਬੰਧ ਵਿੱਚ ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਅੱਧ-ਸਰਕਾਰੀ ਦਫ਼ਤਰਾਂ, ਸਕੂਲਾਂ, ਕਾਲਜਾਂ,

Read More