ਫਰਜ਼ੀ ਮੁਕਾਬਲੇ ਦੇ ਦੋਸ਼ੀ ਸਾਬਕਾ ਇੰਸਪੈਕਟਰ ਦੀ ਪਟਿਆਲਾ ਜੇਲ੍ਹ ਵਿੱਚ ਮੌਤ
ਬਿਊਰੋ ਰਿਪੋਰਟ (ਪਟਿਆਲਾ, 18 ਨਵੰਬਰ 2025): ਪਟਿਆਲਾ ਜੇਲ੍ਹ ਵਿੱਚ ਬੰਦ ਪੰਜਾਬ ਪੁਲਿਸ ਦੇ 80 ਸਾਲਾ ਸਾਬਕਾ ਇੰਸਪੈਕਟਰ ਸੀਤਾ ਰਾਮ ਦੀ ਮੌਤ ਹੋ ਗਈ ਹੈ। ਉਹ ਪਿਛਲੇ ਦੋ ਦਿਨਾਂ ਤੋਂ ਬਿਮਾਰ ਸਨ ਅਤੇ ਰਾਜਿੰਦਰਾ ਮੈਡੀਕਲ ਕਾਲਜ ਵਿੱਚ ਦਾਖ਼ਲ ਸਨ, ਜਿੱਥੇ ਦੇਰ ਰਾਤ ਉਨ੍ਹਾਂ ਨੇ ਦਮ ਤੋੜ ਦਿੱਤਾ। ਸੀਤਾ ਰਾਮ ਨੂੰ ਬੀਤੇ 6 ਮਾਰਚ 2025 ਨੂੰ ਸੀ.ਬੀ.ਆਈ.
