India

ਦਿੱਲੀ IAS ਕੋਚਿੰਗ ਹਾਦਸੇ ’ਚ 5 ਹੋਰ ਗ੍ਰਿਫ਼ਤਾਰ! ਗੈਰ ਕਾਨੂੰਨੀ ਕੋਚਿੰਗ ਸੈਂਟਰਾਂ ਦੇ ਚੱਲਿਆ ਪੀਲਾ ਪੰਜਾ! ਲੋਕ ਸਭਾ ’ਚ ਜ਼ਬਰਦਸਤ ਹੰਗਾਮਾ

ਬਿਉਰੋ ਰਿਪੋਰਟ – ਦਿੱਲੀ ਦੇ ਪਟੇਲ ਨਗਰ ਤੋਂ ਲੈ ਕੇ ਰਾਜੇਂਦਰ ਨਗਰ ਤੱਕ ਦਾ 2 ਕਿਲੋਮੀਟਰ ਦਾ ਏਰੀਆ UPSC ਦੇ ਵਿਦਿਆਰਥੀਆਂ ਦਾ ਗੜ੍ਹ ਹੈ। ਸ਼ਨਿੱਚਵਾਰ ਨੂੰ ਰਾਓ ਕੋਚਿੰਗ ਸੈਂਟਰ ਦੇ ਬੇਸਮੈਂਟ ਵਿੱਚ ਚੱਲ ਰਹੀਆਂ ਗੈਰ ਕਾਨੂੰਨੀ ਲਾਇਬ੍ਰੇਰੀਆਂ ਵਿੱਚ ਪਾਣੀ ਭਰਨ ਨਾਲ ਜਿਸ ਤਰ੍ਹਾਂ ਤਿੰਨ ਵਿਦਿਆਰਥੀਆਂ ਦੀ ਮੌਤ ਹੋਈ ਹੈ, ਉਸ ਤੋਂ ਬਾਅਦ ਪੁਲਿਸ ਅਤੇ MCD

Read More
Punjab

ਅਕਾਲੀ ਦਲ ਨੂੰ ਪੁਰਾਣੇ ਲੀਡਰ ਆਏ ਯਾਦ, ਅਕਾਲੀ ਸੁਧਾਰ ਲਹਿਰ ਕੱਲ੍ਹ ਇਸ ਵੱਡੇ ਆਗੂ ਦੀ ਮਨਾਏਗੀ ਬਰਸੀ

ਸ਼੍ਰੋਮਣੀ ਅਕਾਲੀ ਦਲ (SAD) ਦੇ ਬਾਗੀ ਧੜੇ ਵੱਲੋਂ ਜਥੇਦਾਰ ਮੋਹਣ ਸਿੰਘ ਤੁੜ (Mohan Singh Tur) ਦੀ ਬਰਸੀ ਮਨਾਈ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਇਸ ਦੀ ਅਧਿਕਾਰਿਤ ਰੂਪ ਵਿੱਚ ਜਾਣਕਾਰੀ ਦਿੰਦਿਆਂ ਕਿਹਾ ਕਿ ਕੱਲ੍ਹ 30 ਜੁਲਾਈ ਨੂੰ 10:30 ਵਜੇ ਜਥੇਦਾਰ ਮੋਹਣ ਸਿੰਘ ਤੁੜ ਜੀ ਦੀ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਤੁੜ ਜ਼ਿਲ੍ਹਾ ਤਰਨ ਤਾਰਨ

Read More
India Punjab Religion

ਯੂਪੀ ਪੁਲਿਸ ‘ਤੇ ਸਿੱਖਾਂ ਨੂੰ ਅੱਤਵਾਦੀ ਕਹਿਣ ਦਾ ਦੋਸ਼, ਸੁਖਬੀਰ ਬਾਦਲ ਨੇ ਕੀਤੀ ਸਖ਼ਤ ਕਰਵਾਈ ਦੀ ਮੰਗ

ਬਿਉਰੋ ਰਿਪੋਰਟ – ਘੱਟ ਗਿਣਤੀ ਸਿੱਖ ਭਾਈਚਾਰੇ ਨੂੰ ਟਾਰਗੇਟ ਦਾ ਇਕ ਹੋਰ ਗੰਭੀਰ ਮਾਮਲਾ ਯੂਪੀ ਦੇ ਉਸੇ ਲਖੀਮਪੁਰ ਖੀਰੀ ਜ਼ਿਲ੍ਹੇ ਤੋਂ ਸਾਹਮਣੇ ਹੈ ਜਿੱਥੇ ਪਹਿਲੇ ਕਿਸਾਨੀ ਅੰਦੋਲਨ ਦੌਰਾਨ ਬੇਗੁਨਾਹ ਕਿਸਾਨਾਂ ਨੂੰ ਦਰੜਿਆ ਗਿਆ ਸੀ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਖਾਕੀ ਵਰਦੀ ਵਿੱਚ ਪੁਲਿਸ ਅਧਿਕਾਰੀ ਨੇ ਉਨ੍ਹਾਂ ਸਿੱਖਾਂ ਨੂੰ ਅੱਤਵਾਦੀ ਕਿਹਾ ਜਿੰਨਾਂ ਨੇ ਸ਼ਾਰਦਾ

Read More
Punjab

ਲੁਧਿਆਣਾ ‘ਚ ਨਸ਼ੇ ਦੇ ਟੀਕੇ ਲਗਾਉਣ ਵਾਲੇ ਨੌਜਵਾਨ ਦੀ ਵੀਡੀਓ ਵਾਇਰਲ

ਲੁਧਿਆਣਾ ਤੋਂ ਲਗਾਤਾਰ ਚਿੱਟੇ ਦਾ ਸੇਵਨ ਕਰਨ ਵਾਲੇ ਨੌਜਵਾਨਾਂ ਦੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਜ਼ਿਲ੍ਹਾ ਪੁਲੀਸ ਨਸ਼ਾ ਤਸਕਰਾਂ ਨੂੰ ਫੜਨ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਪੁਲਿਸ ਕੁਝ ਕੁ ਨਸ਼ਾ ਤਸਕਰਾਂ ਨੂੰ ਹੀ ਫੜ ਸਕੀ ਹੈ। ਚਾਰ ਦਿਨ ਪਹਿਲਾਂ ਸੈਕਟਰ-32 ਇਲਾਕੇ ਦੇ ਨਸ਼ਾ ਤਸਕਰਾਂ ਨੇ ਕੁਝ ਨਸ਼ਾ ਤਸਕਰਾਂ ਦੇ ਨਾਂ ਵੀ ਕੈਮਰੇ ‘ਚ ਕੈਦ

Read More
Punjab

ਰਿਸ਼ਤੇਦਾਰਾਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ ‘ਚ ਇਕ ਆਟੋ ਚਾਲਕ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾ ਦਿੱਤਾ ਹੈ। ਮ੍ਰਿਤਕ ਦਾ ਨਾਮ ਵਿਨੀਤ ਹੈ। ਆਪਣੀ ਮਾਸੀ ਦੇ ਲੜਕੇ ਤੋਂ ਤੰਗ ਆ ਕੇ ਵਿਨੀਤ ਨੇ ਮੌਤ ਨੂੰ ਗਲੇ ਲਗਾ ਲਿਆ। ਨੌਜਵਾਨ ਨੇ ਉਸ ਸਮੇਂ ਖੁਦਕੁਸ਼ੀ ਕਰ ਲਈ ਜਦੋਂ

Read More
India Punjab

ਅੰਮ੍ਰਿਤਪਾਲ ਸਿੰਘ ਮਾਮਲੇ ਦੀ ਸੁਣਵਾਈ ਅੱਜ! NSA ਦੀ ਮਿਆਦ ਵਧਾਉਣ ਖ਼ਿਲਾਫ਼ ਹਾਈਕੋਰਟ ’ਚ ਚੁਣੌਤੀ

ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੇ ’ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੀ ਮਿਆਦ ਵਧਾਉਣ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਦੀ ਅਦਾਲਤ ਵਿੱਚ ਹੋਵੇਗੀ।

Read More
India

ਅੱਜ 15 ਰਾਜਾਂ ਵਿੱਚ ਅਲਰਟ! ਹਿਮਾਚਲ ’ਚ ਬੱਦਲ ਫਟਿਆ, ਲੈਂਡਸਲਾਈਡ ਕਾਰਨ ਇੱਕ ਦੀ ਮੌਤ, 80 ਸੜਕਾਂ ਬੰਦ

ਬਿਉਰੋ ਰਿਪੋਰਟ: ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਐਤਵਾਰ ਦੇਰ ਰਾਤ ਭਾਰੀ ਮੀਂਹ ਪਿਆ। ਇਸ ਤੋਂ ਬਾਅਦ ਕਈ ਥਾਵਾਂ ’ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ। ਚੰਡੀਗੜ੍ਹ-ਸ਼ਿਮਲਾ ਨੈਸ਼ਨਲ ਹਾਈਵੇ-5 ’ਤੇ ਪਹਾੜ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 3 ਲੋਕ ਜ਼ਖਮੀ ਹੋ ਗਏ। ਅੱਜ 15 ਸੂਬਿਆਂ ’ਚ ਮੀਂਹ ਦਾ ਅਲਰਟ

Read More
International Punjab

ਕੈਨੇਡਾ ‘ਚ 3 ਪੰਜਾਬੀਆਂ ਦੀ ਸੜਕ ਹਾਦਸੇ ‘ਚ ਗਈ ਜਾਨ

ਕੈਨੇਡਾ : ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ

Read More