ਦੁਸਹਿਰੇ ਵਾਲੇ ਦਿਨ ਮੰਦਿਰ ਜਾ ਰਹੇ ਪਰਿਵਾਰ ਨਾਲ ਵੱਡਾ ਹਾਦਸਾ! 8 ਜੀਆਂ ਦੀ ਮੌਤ, ਇੱਕ ਲਾਪਤਾ, PM ਮੋਦੀ ਨੇ ਜਤਾਇਆ ਦੁੱਖ
ਬਿਉਰੋ ਰਿਪੋਰਟ: ਸ਼ਨੀਵਾਰ ਨੂੰ ਦੁਸਹਿਰੇ ਵਾਲੇ ਦਿਨ ਹਰਿਆਣਾ ਦੇ ਕੈਥਲ ਵਿੱਚ ਆਲਟੋ ਕਾਰ ਨਹਿਰ ’ਚ ਡਿੱਗ ਗਈ। ਇਸ ਹਾਦਸੇ ’ਚ ਕਾਰ ’ਚ ਸਵਾਰ 8 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕੋ ਪਰਿਵਾਰ ਦੇ 8 ਲੋਕ ਸ਼ਾਮਲ ਹਨ। ਉਹ ਕੈਥਲ ਦੇ ਦੇਗ ਪਿੰਡ ਦਾ ਰਹਿਣ ਵਾਲੇ ਸਨ। ਪਰਿਵਾਰ ਸ਼ਨੀਵਾਰ ਸਵੇਰੇ ਕਾਰ ਰਾਹੀਂ ਮੰਦਰ ’ਚ ਮੱਥਾ
