ਅਰਜੁਨ ਬਬੂਟਾ ਨੇ ਪੰਜਾਬ ਦਾ ਵਧਾਇਆ ਮਾਣ, ਫਾਈਨਲ ਲਈ ਕੀਤਾ ਕੁਆਲੀਫਾਈ
ਪੈਰਿਸ ਓਲਿੰਪਕ (Paris Olympic) ਖੇਡਾਂ ਭਾਰਤ ਦੇ ਖਿਡਾਰੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਲਈ ਕੁਆਲੀਫਾਈ ਕੀਤਾ ਹੈ। ਅਰਜੁਨ ਬਬੂਟਾ ਨੇ ਕੁਆਲੀਫਿਕੇਸ਼ਨ ਰਾਊਂਡ ਵਿੱਚ ਸਤਵਾਂ ਸਥਾਨ ਹਾਸਲ ਕਰਕੇ ਫਾਈਨਲ ਵਿੱਚ ਪਰਵੇਸ਼ ਕੀਤਾ ਹੈ। ਦੱਸ ਦੇਈਏ ਕਿ ਅਰਜੁਨ ਬਬੂਟਾ ਪੰਜਾਬ ਨਾਲ ਸਬੰਧਿਤ ਹੈ। ਉਹ ਕੱਲ