India

ਹਰਿਆਣਾ ’ਚ ਤੀਜੀ ਵਾਰ ਭਾਜਪਾ ਦੀ ਸਰਕਾਰ! ਕਾਂਗਰਸ ਨੇ ਕਿਹਾ- ਨਤੀਜੇ ਹੈਰਾਨ ਕਰਨ ਵਾਲੇ

ਬਿਉਰੋ ਰਿਪੋਰਟ: ਹਰਿਆਣਾ ’ਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ। ਸੂਬੇ ਵਿੱਚ ਅਜਿਹਾ ਕਰਨ ਵਾਲੀ ਇਹ ਇੱਕੋ ਇੱਕ ਪਾਰਟੀ ਹੋਵੇਗੀ। ਸੂਬੇ ਦੀਆਂ ਕੁੱਲ 90 ਸੀਟਾਂ ਵਿੱਚੋਂ ਪਾਰਟੀ ਨੇ 48 ਸੀਟਾਂ ਜਿੱਤ ਕੇ ਬਹੁਮਤ ਹਾਸਲ ਕਰ ਲਿਆ ਹੈ। ਪਿਛਲੀਆਂ ਚੋਣਾਂ ਦੇ ਮੁਕਾਬਲੇ ਇਸ ਵਾਰ 8 ਸੀਟਾਂ ਦਾ ਵਾਧਾ ਹੋਇਆ ਹੈ। ਦੂਜੇ ਪਾਸੇ ਕਾਂਗਰਸ ਨੇ 37 ਸੀਟਾਂ

Read More
Punjab

ਲੁਧਿਆਣਾ ਵਿੱਚ 4 ਸਾਲ ਦੀ ਬੱਚੀ ਨਾਲ ਹੈਵਾਨੀਅਤ ਫਿਰ ਤੀਜੀ ਮੰਜ਼ਿਲ ਤੋਂ ਹੇਠਾਂ ਸੁੱਟਿਆ !

ਵਾਰਦਾਤ ਮੰਗਲਵਾਰ ਦੁਪਹਿਰ ਨੂੰ ਸ਼ੇਰਪੁਰ ਦੇ ਰਣਜੀਤ ਨਗਰ ਸਥਿਤ ਫੌਜੀ ਕਾਲੋਨੀ ਦੀ ਹੈ

Read More
Punjab

ਆਪ ਵਿਧਾਇਕ ਲੈਂਦਾ ਹੈ ਗੈਂਗਸਟਰਾਂ ਤੋਂ ਪੈਸੇ

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪ ਦੇ ਜੈਤੋ ਦੇ ਵਿਧਾਇਕ ਅਮੋਲਕ ਸਿੰਘ ‘ਤੇ ਇੱਕ ਗੈਂਗਸਟਰ ਦਾ ਵੀਡੀਓ ਜਾਰੀ ਕਰਕੇ ਗੰਭੀਰ ਇਲਜ਼ਾਮ ਲਗਾਏ ਹਨ ।  ਵੀਡੀਓ ਵਿੱਚ ਬਹਿਬਲਕਲਾਂ ਤੋਂ ਗੈਂਗਸਟਰ ਸਿੰਮਾਂ ਆਪਣੇ ਪਿਤਾ ਨੂੰ ਵੀਡੀਓ ਕਾਲ ਕਰਕੇ ਦੱਸ ਰਿਹਾ ਹੈ ਕਿ ਆਪ ਜੈਤੋ ਦਾ ਵਿਧਾਇਕ ਗੈਂਗਸਟਰਾਂ ਕੋਲੋ ਲੱਖਾਂ ਰੁਪਏ ਲੈਂਦਾ ਹੈ ।

Read More
Punjab

ਸਰਪੰਚੀ ਲਈ ਵੱਡੀ ਗਿਣਤੀ ਵਿੱਚ ਨਾਮਜ਼ਦਗੀਆਂ ਰੱਦ

ਪੰਜਾਬ ਦੀਆਂ ਪੰਚਾਇਤ ਚੋਣਾਂ ਦਾ ਮਾਹੌਲ ਗਰਮਾਇਆ ਹੋਇਆ ਹੈ। ਵਿਰੋਧੀ ਧਿਰਾਂ ਵੱਲੋਂ ਧੱਕੇਸ਼ਾਹੀ ਦੇ ਇਲਜ਼ਾਮਾਂ ਵਿਚਾਲੇ ਹੁਣ ਵੱਡੀ ਖਬਰ ਆਈ ਹੈ। ਸਰਪੰਚ ਬਣਨ ਦੇ 3,683 ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋ ਗਏ ਹਨ, ਜਦੋਂਕਿ ਪੰਚ ਬਣਨ ਦੇ 11,734 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਹੋਈਆਂ ਹਨ। ਦੱਸ ਦਈਏ ਕਿ ਜਿਨ੍ਹਾਂ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਏ ਹਨ, ਉਨ੍ਹਾਂ ਵਿੱਚੋਂ

Read More
Punjab

ਪੰਜਾਬ ਕੈਬਨਿਟ ’ਚ ਮਾਨ ਸਰਕਾਰ ਦੇ ਅਹਿਮ ਫੈਸਲੇ! ਡੈਮਾਂ ਦੀ ਮੁਰੰਮਤ ਲਈ ਵਿਸ਼ਵ ਬੈਂਕ ਤੋਂ ਕਰਜ਼ਾ, ਵਾਤਾਵਰਨ ਕਲੀਅਰੈਂਸ ਫੀਸ ਦੀ ਦਰ ਘਟਾਈ

ਬਿਉਰੋ ਰਿਪੋਰਟ: ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਕੀਤੀ। ਕੈਬਨਿਟ ਵਿੱਚ ਪੰਜ ਮੰਤਰੀਆਂ ਦੇ ਫੇਰਬਦਲ ਤੋਂ ਬਾਅਦ ਇਹ ਪਹਿਲੀ ਕੈਬਨਿਟ ਮੀਟਿੰਗ ਹੈ। ਪਹਿਲਾਂ ਇਹ ਮੀਟਿੰਗ ਜਲੰਧਰ ਵਿੱਚ ਹੋਣੀ ਸੀ ਪਰ ਫਿਰ ਕੁਝ ਕਾਰਨਾਂ ਕਰਕੇ ਉਕਤ ਮੀਟਿੰਗ ਦਾ ਸਥਾਨ ਜਲੰਧਰ ਤੋਂ ਬਦਲ ਕੇ ਚੰਡੀਗੜ੍ਹ ਕਰ ਦਿੱਤਾ ਗਿਆ। ਮੀਟਿੰਗ ਦੁਪਹਿਰ

Read More
Manoranjan Punjab

ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਸਰਬ ਸੰਮਤੀ ਨਾਲ ਚੁਣੇ ਗਏ ਸਰਪੰਚ!

ਬਿਉਰੋ ਰਿਪੋਰਟ: ਪੰਜਾਬ ਦੇ ਮਸ਼ਹੂਰ ਗਾਇਕ ਐਮੀ ਵਿਰਕ ਦੇ ਪਿਤਾ ਪਟਿਆਲਾ ਦੇ ਨਾਭਾ ਸਥਿਤ ਲੋਹਾਰ ਮਾਜਰਾ ਬਲਾਕ ਦੇ ਸਰਪੰਚ ਚੁਣੇ ਗਏ ਹਨ। ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ ਹੈ। ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਜੰਮਪਲ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੇ ਪਿੰਡ

Read More