Punjab

ਸੁਖਪਾਲ ਖਹਿਰਾ ਨੇ ਫਿਰ ਘੇਰੀ ਸੂਬਾ ਸਰਕਾਰ, ਨੌਕਰੀਆਂ ਦੀ ਜੁਆਇੰਨਿੰਗ ਨੂੰ ਲੈ ਕੇ ਕੀਤੇ ਸਵਾਲ

ਕਾਂਗਰਸ ਦੇ ਭੁਲੱਥ (Bhulath) ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਸਾਰੀ ਪ੍ਰਕਿਰਿਆ ਪੂਰੀ ਹੋਣ ਦੇ ਬਾਵਜੂਦ ਉਮੀਦਵਾਰਾਂ ਨੂੰ ਨੌਕਰੀ ਜੁਆਇੰਨ ਨਾ ਕਰਵਾਉਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਐਕਸ ਦੇ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਿਆਂ

Read More
Punjab

ਮੂਸੇਵਾਲਾ ਦੇ ਪਿਤਾ ਦੀ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਅਪੀਲ

ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਲਗਪਗ 2 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਅੱਜ ਵੀ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਉਸ ਲਈ ਇਨਸਾਫ਼ ਮੰਗ ਰਹੇ ਹਨ। ਇਸੇ ਦੌਰਾਨ ਅੱਜ ਮੂਸੇਵਾਲਾ ਦੇ ਪਿਤਾ ਨੇ ਇੱਕ ਵਾਰ ਫਿਰ ਤੋਂ ਗੈਂਗਸਟਰ ਲਾਰੇਂਸ ਬਿਛਨੋਈ ‘ਤੇ ਨਿਸ਼ਾਨਾ ਸਾਧਿਆ ਹੈ। ਆਪਣੇ ਫੇਸਬੁੱਕ ਪੇਜ ‘ਤੇ ਇੱਕ

Read More
Punjab

ਜਲੰਧਰ ’ਚ ਆੜ੍ਹਤੀ ਨੂੰ ਫਿਰੌਤੀ ਦੀ ਕਾਲ! ਲਾਰੈਂਸ ਬਿਸ਼ਨੋਈ ਦੇ ਨਾਂ ’ਤੇ ਮੰਗੇ 25 ਲੱਖ

ਜਲੰਧਰ: ਫਿਲੌਰ ਦੇ ਇੱਕ ਆੜ੍ਹਤੀ ਕਮ ਕਾਰੋਬਾਰੀ ਨੂੰ 25 ਲੱਖ ਰੁਪਏ ਦੀ ਫਿਰੌਤੀ ਦੀ ਕਾਲ ਆਈ ਹੈ। ਇਸ ਸਬੰਧੀ ਵਪਾਰੀ ਵੱਲੋਂ ਫਿਲੌਰ ਪੁਲਿਸ ਅਤੇ ਜਲੰਧਰ ਦੇਹਾਤ ਪੁਲਿਸ ਦੇ ਡੀਐਸਪੀ ਫਿਲੌਰ ਸਵਰਨਜੀਤ ਸਿੰਘ ਨੂੰ ਸ਼ਿਕਾਇਤ ਦਿੱਤੀ ਗਈ ਹੈ। ਪੀੜਤ ਕਾਰੋਬਾਰੀ ਨੂੰ ਦੁਬਈ ਦੇ ਇੱਕ ਨੰਬਰ ਤੋਂ ਕਾਲ ਆਈ ਸੀ। ਕਾਰੋਬਾਰੀ ਨੂੰ ਧਮਕੀ ਦਿੰਦੇ ਹੋਏ ਮੁਲਜ਼ਮ ਨੇ

Read More
India Punjab

ਰਾਹੁਲ ਗਾਂਧੀ ਨੂੰ ਮਿਲਣ ਲਈ ਸੰਸਦ ਪਹੁੰਚੇ ਕਿਸਾਨ

ਦਿੱਲੀ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਸੰਘਰਸ਼ ਕਰ ਰਹੇ ਕਿਸਾਨ ਅੱਜ ਕੁਝ ਸਮੇਂ ਬਾਅਦ ਵਿਰੋਧੀ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਨੂੰ ਮਿਲਣਗੇ। ਕਿਸਾਨਾਂ ਦਾ ਇੱਕ ਵਫ਼ਦ ਉਨ੍ਹਾਂ ਨੂੰ ਮਿਲਣ ਲਈ ਸੰਸਦ ਪਹੁੰਚਿਆ। ਭਾਵੇਂ ਕਿਸਾਨ ਸੰਸਦ ਜਾਣ ਲਈ ਤਿਆਰ ਸਨ ਪਰ ਉਨ੍ਹਾਂ ਨੂੰ ਡੇਢ ਘੰਟੇ ਲਈ ਰੋਕ ਦਿੱਤਾ ਗਿਆ। ਕਿਸਾਨ ਆਗੂ

Read More
India

ਨੇਪਾਲ ‘ਚ ਜਹਾਜ਼ ਹਾਦਸਾਗ੍ਰਸਤ, ਹੁਣ ਤੱਕ 5 ਮੌਤਾਂ, 19 ਲੋਕ ਸਵਾਰ ਸਨ

ਨੇਪਾਲ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸੂਰਿਆ ਏਅਰਲਾਈਨਜ਼ ਦੇ ਇਸ ਜਹਾਜ਼ ‘ਚ 19 ਲੋਕ ਸਵਾਰ ਸਨ। ਹੁਣ ਤੱਕ ਪੰਜ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਹ ਜਹਾਜ਼ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਡਾਣ ਭਰਨ ਦੌਰਾਨ ਦੁਰਘਟਨਾ ਦਾ ਸ਼ਿਕਾਰ

Read More
Punjab

ਫਾਜ਼ਿਲਕਾ ‘ਚ ਰੋਡਵੇਜ਼ ਦੀ ਬੱਸ ਨੇ ਜੋੜੇ ਨੂੰ ਮਾਰੀ ਟੱਕਰ, 10 ਮਹੀਨੇ ਦੇ ਬੱਚੇ ਦੀ ਮੌਤ

ਫਾਜ਼ਿਲਕਾ ‘ਚ ਰੋਡਵੇਜ਼ ਦੀ ਬੱਸ ਨੇ ਸੜਕ ‘ਤੇ ਖੜ੍ਹੇ ਜੋੜੇ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਔਰਤ ਦੇ ਹੱਥ ਵਿੱਚ 10 ਮਹੀਨੇ ਦਾ ਬੱਚਾ ਡਿੱਗ ਗਿਆ ਅਤੇ ਬੱਸ ਦਾ ਟਾਇਰ ਉਸ ਦੇ ਉਪਰੋਂ ਲੰਘ ਗਿਆ ਅਤੇ ਉਸ ਦੀ ਮੌਤ ਹੋ ਗਈ। ਪੁਲਸ ਨੇ ਇਸ ਮਾਮਲੇ ‘ਚ ਅਣਪਛਾਤੇ ਬੱਸ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ

Read More
Punjab

ਪਠਾਨਕੋਟ ‘ਚ 7 ਸ਼ੱਕੀ ਵਿਅਕਤੀ ਦਿਖੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਪਠਾਨਕੋਟ :  ਮੰਗਲਵਾਰ ਦੇਰ ਰਾਤ ਪਠਾਨਕੋਟ ਦੇ ਪਿੰਡ ਫਗਟੋਲੀ ਵਿੱਚ 7 ​​ਸ਼ੱਕੀ ਵਿਅਕਤੀ ਦੇਖੇ ਗਏ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ। ਬੁੱਧਵਾਰ ਨੂੰ ਵੀ ਸੁਰੱਖਿਆ ਬਲ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਅਜੇ ਤੱਕ ਮੁਲਜ਼ਮਾਂ ਦਾ ਪਤਾ ਨਹੀਂ ਲੱਗਾ ਹੈ। ਪਿੰਡ ਫਗਟੋਲੀ ਦੀ ਵਸਨੀਕ ਸੀਮਾ

Read More
India

ਗੁਜਰਾਤ ‘ਚ ਭਾਰੀ ਮੀਂਹ ਕਾਰਨ ਇਮਾਰਤ ਡਿੱਗੀ, 3 ਦੀ ਮੌਤ

ਗੁਜਰਾਤ ਵਿੱਚ ਪਿਛਲੇ ਦੋ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਦਵਾਰਕਾ ਦੇ ਖੰਭਾਲੀਆ ਵਿੱਚ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ। ਇਸ ਵਿੱਚ ਇੱਕ ਬਜ਼ੁਰਗ ਔਰਤ ਅਤੇ ਉਸ ਦੀਆਂ ਦੋ ਪੋਤੀਆਂ ਦੀ ਮੌਤ ਹੋ ਗਈ। NDRF ਨੇ ਮੰਗਲਵਾਰ (23 ਜੁਲਾਈ) ਦੇਰ ਰਾਤ 6 ਘੰਟੇ ਤੱਕ ਚੱਲੇ ਬਚਾਅ ਕਾਰਜ ਵਿੱਚ 5 ਲੋਕਾਂ ਨੂੰ ਬਚਾਇਆ।

Read More