International Religion

ਵਰਲਡ ਸਿੱਖ ਪਾਰਲੀਮੈਂਟ ਨੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਦਿੱਤੀ ਮਾਨਤਾ

ਜਰਮਨੀ : ਵਰਲਡ ਸਿੱਖ ਪਾਰਲੀਮੈਂਟ ਦੇ ਪੰਜਵੇਂ ਜਨਰਲ ਇਜਲਾਸ ਦੇ ਤੀਜੇ ਤੇ ਆਖਰੀ ਦਿਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਅੰਤਰਰਾਸ਼ਟਰੀ ਪੰਥਕ ਕਾਨਫਰੰਸ ਦੌਰਾਨ  ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੰਨ 2003 ਵਿਚ ਦਮਦਮਾ ਸਾਹਿਬ ਦੀ ਧਰਤੀ ਤੋਂ ਜਾਰੀ ਹੋਏ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਵਰਲਡ ਸਿੱਖ ਪਾਰਲੀਮੈਂਟ ਬਹੁਸੰਮਤੀ ਨਾਲ ਮਾਨਤਾ ਦਿੰਦੀ ਹੈ ਅਤੇ ਪੂਰੀ ਕੌਮ ਨੂੰ ਬੇਨਤੀ

Read More
India Punjab Religion

ਸ੍ਰੀ ਹੇਮਕੁੰਟ ਸਾਹਿਬ ਅੱਜ ਕਿਵਾੜ ਹੋਣਗੇ ਬੰਦ

ਉਤਰਾਖੰਡ : ਸਿੱਖਾਂ ਦੇ ਮੁੱਖ ਤੀਰਥ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਬੰਦ ਹੋ ਜਾਣਗੇ। ਇਹ ਯਾਤਰਾ 25 ਮਈ ਨੂੰ ਆਰੰਭ ਹੋਈ ਸੀ ਅਤੇ ਲਗਭਗ ਸਾਢੇ ਚਾਰ ਮਹੀਨੇ ਚੱਲਣ ਤੋਂ ਬਾਅਦ 10 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ। ਇਸ ਦੌਰਾਨ ਦੋ ਲੱਖ ਤੋਂ ਵੱਧ ਯਾਤਰੂ ਇੱਥੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ

Read More
India

ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਦੇ ਜੀਨਸ ਤੇ ਟੀ-ਸ਼ਰਟ ਪਾਉਣ ‘ਤੇ ਪਾਬੰਦੀ, ਜੇਕਰ ਕੋਈ ਰੀਲ ਲਗਾਈ ਤਾਂ ਹੋਵੇਗੀ ਇਹ ਕਾਰਵਾਈ

ਬਿਹਾਰ ਦੇ ਸਕੂਲਾਂ ਦੇ ਅਧਿਆਪਕ ਹੁਣ ਜੀਨਸ-ਟੀ-ਸ਼ਰਟ ਨਹੀਂ ਪਾ ਸਕਣਗੇ। ਸਿੱਖਿਆ ਵਿਭਾਗ ਵੱਲੋਂ ਬਿਹਾਰ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਬੁੱਧਵਾਰ (09 ਅਕਤੂਬਰ) ਨੂੰ ਇੱਕ ਨਵਾਂ ਆਦੇਸ਼ ਜਾਰੀ ਕੀਤਾ ਗਿਆ ਹੈ। ਸਰਕਾਰੀ ਅਧਿਆਪਕਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਜੀਨਸ ਅਤੇ ਟੀ-ਸ਼ਰਟਾਂ ਪਾ ਕੇ ਸਕੂਲ ਨਾ ਆਉਣ। ਇੰਨਾ ਹੀ ਨਹੀਂ ਸਕੂਲਾਂ ਵਿਚ ਡੀਜੇ,

Read More
India Punjab

CM ਮਾਨ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ : ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਬੁੱਧਵਾਰ ਨੂੰ 86 ਸਾਲ ਦੀ ਉਮਰ ‘ਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਆਖਰੀ ਸਾਹ ਲਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਦੇਸ਼ ਵਿੱਚ

Read More
International

ਇਜ਼ਰਾਇਲੀ ਹਮਲਿਆਂ ਕਾਰਨ ਲੇਬਨਾਨ ‘ਚ 2 ਹਜ਼ਾਰ ਲੋਕਾਂ ਦੀ ਮੌਤ,10 ਹਜ਼ਾਰ ਤੋਂ ਵੱਧ ਜ਼ਖਮੀ

ਲੇਬਨਾਨ ਵਿੱਚ ਇਜ਼ਰਾਇਲੀ ਹਮਲਿਆਂ ਵਿੱਚ ਹੁਣ ਤੱਕ 2 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। 10 ਹਜ਼ਾਰ ਤੋਂ ਵੱਧ ਜ਼ਖ਼ਮੀ ਹੋਏ ਹਨ। ਲੇਬਨਾਨ ਦੇ ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਜ਼ਰਾਈਲ ਟਾਈਮਜ਼ ਦੀ ਖ਼ਬਰ ਮੁਤਾਬਕ ਇਜ਼ਰਾਈਲ ਨੇ ਪਿਛਲੇ 10 ਦਿਨਾਂ ‘ਚ ਲੇਬਨਾਨ ‘ਤੇ 1100 ਤੋਂ ਵੱਧ ਹਵਾਈ ਹਮਲੇ ਕੀਤੇ ਹਨ। ਦੂਜੇ

Read More
Punjab

4 ਸਾਲਾ ਬੱਚੇ ਨੂੰ ਬੱਸ ਨੇ ਦਰੜਿਆ, ਘਰ ਬਾਹਰ ਖੇਡ ਰਿਹਾ ਸੀ ਮਾਸੂਮ

ਲੁਧਿਆਣਾ : ਪੰਜਾਬ ‘ਚ ਆਏ ਦਿਨ ਸੜਕੀ ਹਾ ਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾ ਨਾਂ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਬੱਸ ਨੇ ਚਾਰ ਸਾਲ ਦੇ ਮਾਸੂਮ ਬੱਚੇ ਨੂੰ ਦਰੜ ਦਿੱਤਾ। ਬੱਚੇ ਦਾ ਸਿਰ ਫਟ ਗਿਆ ਅਤੇ

Read More
International

ਤੂਫਾਨ ਮਿਲਟਨ ਅਮਰੀਕਾ ਦੇ ਫਲੋਰੀਡਾ ਪਹੁੰਚਿਆ, 10 ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ

ਅਮਰੀਕਾ ‘ਚ ਤੂਫਾਨ ਮਿਲਟਨ ਕਾਰਨ ਤਬਾਹੀ ਮਚਾਉਣ ਦੀ ਸੰਭਾਵਨਾ ਦੇ ਮੱਦੇਨਜ਼ਰ ਸੁਰੱਖਿਆ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਹੁਣ ਇਹ ਸਰਸੋਟਾ, ਫਲੋਰੀਡਾ ਵੱਲ ਵਧਦਾ ਨਜ਼ਰ ਆ ਰਿਹਾ ਹੈ। ਤੂਫਾਨ ਦੇ ਮੱਦੇਨਜ਼ਰ ਫਲੋਰੀਡਾ ‘ਚ ਪ੍ਰਸ਼ਾਸਨ ਨੇ ਤੱਟੀ ਇਲਾਕਿਆਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਕਰੀਬ 10 ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਗਿਆ

Read More
Punjab

ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ਆਪਸ ‘ਚ ਭਿੜੀਆਂ, ਕਈ ਲੋਕ ਜ਼ਖ਼ਮੀ

ਲੁਧਿਆਣਾ ਦੇ ਪਿੰਡ ਭਾਮੀਆ ਕਲਾਂ ਸਥਿਤ ਪ੍ਰੀਤਮ ਵਿਹਾਰ ਵਿੱਚ ਪੰਚਾਇਤੀ ਚੋਣਾਂ ਦਾ ਪ੍ਰਚਾਰ ਕਰ ਰਹੇ ਦੋ ਧੜੇ ਆਹਮੋ-ਸਾਹਮਣੇ ਹੋ ਗਏ। ਦੋਵਾਂ ਧਿਰਾਂ ਨੇ ਇਕ ਦੂਜੇ ‘ਤੇ ਗੰਭੀਰ ਦੋਸ਼ ਲਾਏ ਹਨ। ਇਸ ਲੜਾਈ ‘ਚ ਕੁੱਲ 4 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਸਿਵਲ ਹਸਪਤਾਲ ਵਿੱਚ ਇਲਾਜ ਲਈ ਆਏ ਉਮੀਦਵਾਰ ਅਮਨ ਚੰਢੋਕ ਨੇ ਦੱਸਿਆ ਕਿ ਉਹ

Read More