Punjab

ਚੰਡੀਗੜ੍ਹ ‘ਚ ਗਰਮੀ ਅਤੇ ਨਮੀ ਨੇ ਵਧਾਈਆਂ ਮੁਸ਼ਕਲਾਂ ਅੱਜ ਵੀ ਮੀਂਹ ਦਾ ਔਰੇਂਜ ਅਲਰਟ

ਚੰਡੀਗੜ੍ਹ : ਮੌਸਮ ਵਿਭਾਗ ਨੇ ਘੱਟੋ-ਘੱਟ ਤਾਪਮਾਨ 28.3 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਹ ਵੀ ਆਮ ਨਾਲੋਂ 1.4 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਭਲਕੇ 25 ਜੁਲਾਈ ਨੂੰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 26 ਜੁਲਾਈ ਨੂੰ ਵੱਧ ਤੋਂ ਵੱਧ ਤਾਪਮਾਨ

Read More
India

ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਮੁਕਾਬਲਾ, 1 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਬੁੱਧਵਾਰ ਸਵੇਰੇ ਫੌਜ ਨੇ ਇਕ ਅੱਤਵਾਦੀ ਨੂੰ ਮਾਰ ਮੁਕਾਇਆ ਹੈ। ਫੌਜ ਨੇ ਦੱਸਿਆ ਕਿ ਮੰਗਲਵਾਰ ਨੂੰ ਕੁਪਵਾੜਾ ਦੇ ਕੋਵਤ ‘ਚ 2-3 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਬੁੱਧਵਾਰ ਸਵੇਰੇ ਅੱਤਵਾਦੀਆਂ ਨੇ ਜਵਾਨਾਂ ‘ਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਮੁਕਾਬਲਾ ਸ਼ੁਰੂ

Read More
International

ਗਾਜ਼ਾ ਦੇ ਖਾਨ ਯੂਨਿਸ ਤੋਂ ਹੁਣ ਤੱਕ 1.5 ਲੱਖ ਲੋਕ ਭੱਜ ਚੁੱਕੇ ਹਨ: ਸੰਯੁਕਤ ਰਾਸ਼ਟਰ

ਫਲਾਸਤੀਨ ਅਤੇ ਇਜ਼ਰਾਇਲ ਦੇ ਵਿਚਕਾਰ ਲਗਾਤਾਰ ਜੰਗ ਜਾਰੀ ਹੈ। ਇਜ਼ਰਾਇਲ ਲਗਾਤਾਰ ਫਲਸਤੀਨ ‘ਤੇ ਲਗਤਾਰ ਹਵਾਈ ਹਮਲੇ ਕਰ ਰਿਹਾ ਹੈ। ਇਸੇ ਦੌਰਾਨ ਗਾਜ਼ਾ ਦੇ ਖਾਨ ਯੂਨਿਸ ਤੋਂ ਡੇਢ ਲੱਖ ਤੋਂ ਜ਼ਿਆਦਾ ਲੋਕ ਭੱਜ ਚੁੱਕੇ ਹਨ। ਸੰਯੁਕਤ ਰਾਸ਼ਟਰ ਦੇ ਦੋ ਸੰਗਠਨਾਂ ਨੇ ਦੱਸਿਆ ਕਿ ਸੋਮਵਾਰ ਤੋਂ ਲੈ ਕੇ ਹੁਣ ਤੱਕ ਗਾਜ਼ਾ ਦੇ ਖਾਨ ਯੂਨਿਸ ਤੋਂ ਡੇਢ ਲੱਖ

Read More
International

ਥੋਪੀਆ ਵਿੱਚ ਜ਼ਮੀਨ ਖਿਸਕਣ ਤੋਂ ਬਾਅਦ ਹੁਣ ਤੱਕ 229 ਲਾਸ਼ਾਂ ਬਰਾਮਦ

ਇਥੋਪੀਆ ਦੇ ਗੋਫਾ ਦੇ ਪਹਾੜੀ ਖੇਤਰ ਵਿੱਚ ਭਾਰੀ ਮੀਂਹ ਤੋਂ ਬਾਅਦ ਐਤਵਾਰ ਸ਼ਾਮ ਅਤੇ ਸੋਮਵਾਰ ਸਵੇਰੇ ਜ਼ਮੀਨ ਖਿਸਕਣ ਦੀਆਂ ਦੋ ਘਟਨਾਵਾਂ ਵਾਪਰੀਆਂ। ਇੱਕ ਸਥਾਨਕ ਅਧਿਕਾਰੀ ਨੇ ਦੱਸਿਆ ਕਿ ਬਚਾਅ ਟੀਮਾਂ ਨੇ ਹੁਣ ਤੱਕ ਦੱਖਣੀ ਇਥੋਪੀਆ ਵਿੱਚ ਦੋ ਜ਼ਮੀਨ ਖਿਸਕਣ ਕਾਰਨ ਮਾਰੇ ਗਏ 229 ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਹੈ। ਗੋਫਾ ਖੇਤਰ ਦੇ ਪ੍ਰਸ਼ਾਸਕ

Read More
Punjab

ਲੁਧਿਆਣਾ ‘ਚ ਸੜਕ ‘ਤੇ ਪਿਆ ਮਰੀਜ਼, ਕਈ ਘੰਟੇ ਐਂਬੂਲੈਂਸ ਦਾ ਇੰਤਜ਼ਾਰ ਕਰਦਾ ਰਿਹਾ ਪਰਿਵਾਰ

ਲੁਧਿਆਣਾ ਵਿੱਚ 108 ਐਂਬੂਲੈਂਸ ਕਾਰਨ ਮਰੀਜ਼ਾਂ ਨੂੰ ਕਈ ਘੰਟੇ ਐਂਬੂਲੈਂਸ ਦਾ ਇੰਤਜ਼ਾਰ ਕਰਨਾ ਪੈਂਦਾ ਹੈ, ਫਿਰ ਵੀ ਐਂਬੂਲੈਂਸ ਸਮੇਂ ਸਿਰ ਨਹੀਂ ਪਹੁੰਚਦੀ। ਬੀਤੀ ਰਾਤ ਇਕ ਪਰਿਵਾਰ ਨੇ ਮਰੀਜ਼ ਨੂੰ ਸੜਕ ‘ਤੇ ਲੇਟ ਕੇ ਸਿਵਲ ਹਸਪਤਾਲ ‘ਚ 4 ਘੰਟੇ ਤੱਕ ਐਂਬੂਲੈਂਸ ਦੀ ਉਡੀਕ ਕੀਤੀ ਪਰ ਐਂਬੂਲੈਂਸ ਉਨ੍ਹਾਂ ਤੱਕ ਨਹੀਂ ਪਹੁੰਚੀ। 24 ਦਿਨ ਪਹਿਲਾਂ ਈ-ਰਿਕਸ਼ਾ ਪਲਟ ਗਿਆ

Read More
Punjab

ਪੰਜਾਬ ‘ਚ ਅੱਜ ਛਾਏ ਰਹਿਣਗੇ ਬੱਦਲ, ਪੰਜ ਸ਼ਹਿਰਾਂ ‘ਚ ਸਵੇਰੇ 10 ਵਜੇ ਤੱਕ ਮੀਂਹ ਦਾ ਅਲਰਟ

ਮੁਹਾਲੀ :  ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਵੀ ਮੀਂਹ ਦਾ ਅਲਰਟ ਹੈ। ਮੌਸਮ ਵਿਭਾਗ ਨੇ ਇਕ ਜ਼ਿਲੇ ‘ਚ ਆਰੇਂਜ ਅਲਰਟ ਅਤੇ 14 ‘ਚ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਅਲਰਟ ਤੋਂ ਬਾਅਦ ਵੀ ਬਾਰਿਸ਼ ਨਹੀਂ ਹੋ ਰਹੀ ਹੈ। ਇਸ ਕਾਰਨ ਗਰਮੀ ਅਤੇ ਨਮੀ ਦੀ ਸਥਿਤੀ ਬਣੀ ਰਹੀ। ਜਦੋਂ

Read More
Punjab Religion

ਭਾਂਡੇ,ਲੰਗਰ ਵਰਗੀ ਤਨਖਾਹ, ਸੰਗਤ ਦੇ ਗੁੱਸੇ ਨੂੰ ਸ਼ਾਂਤ ਨਹੀਂ ਕਰ ਸਕਦੀ’ ! ‘ਅਕਾਲੀ ਫੂਲਾ ਸਿੰਘ ਦਾ ਇਤਿਹਾਸ ਦੁਹਰਾਉ’

ਸਾਬਕਾ ਪ੍ਰਧਾਨ ਆਲ ਇੰਡੀਆ ਯੂਥ ਅਕਾਲੀ ਦਲ ਨੇ ਕਿਰਨਬੀਰ ਸਿੰਘ ਕੰਗ ਨੇ ਪੰਜ ਸਿੰਘ ਸਾਹਿਬਾਨਾਂ ਨੂੰ ਚਿੱਠੀ ਲਿਖੀ

Read More
Punjab

ਜਨਮ ਦਿਨ ਵਾਲੇ ਦਿਨ 10 ਸਾਲ ਦੀ ਬੱਚੀ ਦੀ ਦਰਦਨਾਕ ਮੌਤ! ਠੰਡ ਲੱਗਣ ’ਤੇ ਚਾਦਰ ਲੈਣੀ ਜ਼ਿੰਦਗੀ ’ਤੇ ਭਾਰੀ ਪੈ ਗਈ!

ਬਿਉਰੋ ਰਿਪੋਰਟ – ਬਠਿੰਡਾ ਵਿੱਚ 10 ਸਾਲਾ ਬੱਚੀ ਦੀ ਜਨਮ ਦਿਨ ਵਾਲੇ ਦਿਨ ਭਿਆਨਕ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਪਛਾਣ ਹਰਸਿਮਰਨ ਕੌਰ ਦੇ ਰੂਪ ਵਿੱਚ ਹੋਈ ਹੈ। ਉਹ ਪਿੰਡ ਲੋਪੋ ਵਿੱਚ 5ਵੀਂ ਕਲਾਸ ਵਿੱਚ ਪੜ੍ਹਦੀ ਸੀ। ਮ੍ਰਿਤਕ ਦੇ ਮਾਮਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬੱਚੀ ਦੀ ਮੌਤ ਦੇ ਬਾਅਦ ਮਾਪੇ ਸਦਮੇ ਵਿੱਚ ਹਨ। ਉਨ੍ਹਾਂ

Read More