ਲਾਰੈਂਸ ਤੇ ਲੰਡਾ ਦੇ ਗੈਂਗਸਟਰ ਕਾਬੂ, ਫਿਰੌਤੀ ਦੀ ਧਮਕੀ ਦੇ ਕੇ ਸਰਪੰਚ ‘ਤੇ ਕੀਤੀ ਸੀ ਫਾਇਰਿੰਗ
SSP ਨੇ ਦੱਸਿਆ ਕਿ ਮੁਲਜ਼ਮਾਂ ਨੂੰ ਪੁਲਿਸ ਪੁੱਛ-ਗਿੱਛ ਕਰ ਰਹੀ ਹੈ
SSP ਨੇ ਦੱਸਿਆ ਕਿ ਮੁਲਜ਼ਮਾਂ ਨੂੰ ਪੁਲਿਸ ਪੁੱਛ-ਗਿੱਛ ਕਰ ਰਹੀ ਹੈ
ਬਿਉਰੋ ਰਿਪੋਰਟ – ਪੰਜਾਬ ਦੇ ਡੀਜੀਪੀ ਗੌਰਵ ਯਾਦਵ ( DGP Gaurav Yadav) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ AGTF ਪੰਜਾਬ ਨੇ ਮੋਹਾਲੀ ਪੁਲਿਸ (Mohali Police) ਨਾਲ ਮਿਲ ਕੇ ਰਾਜਸਥਾਨ (Rajasthan) ਵਿਚ ਸੁਭਾਸ਼ ਸੋਹੂ ਦੇ ਦਿਨ-ਦਿਹਾੜੇ ਹੋਏ ਸਨਸਨੀਖੇਜ਼ ਕਤਲ ਦਾ ਪਰਦਾਫਾਸ਼ ਕੀਤਾ ਹੈ। ਸੁਭਾਸ਼ ਸੋਹੂ ਨੂੰ 8 ਅਕਤੂਬਰ ਨੂੰ ਸੰਗਰੀਆ ਜੋਧਪੁਰ ਵਿੱਚ ਬੇਰਹਿਮੀ ਨਾਲ ਸਿਰ ਵਿੱਚ ਪੰਜ
ਚੰਡੀਗੜ੍ਹ : ਪੰਜਾਬ ਕਾਂਗਰਸ ( Punjab Congress) ਵੱਲੋਂ ਅੱਜ ਪੰਚਾਇਤੀ ਚੋਣਾਂ ( Panchayat elections) ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਗਈ ਹੈ। ਅੱਜ ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ। ਮੁਲਾਕਾਤ ਕਰਕੇ, ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ
ਜਲੰਧਰ : ਕੁਲੜ ਪੀਜ਼ਾ ਜੋੜੇ ਦੇ ਖਿਲਾਫ ਨਿਹੰਗ ਅੱਜ ਜਲਦੀ ਹੀ ਜਲੰਧਰ ਪਹੁੰਚਣਗੇ। ਰੈਸਟੋਰੈਂਟ ਤੋਂ ਪਹਿਲਾਂ ਨਿਹੰਗ ਥਾਣਾ ਡਵੀਜ਼ਨ ਨੰਬਰ-4 ਪੁੱਜੇ। ਜਿੱਥੇ ਨਿਹੰਗ ਸਿੰਘ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਹਾਲ ਹੀ ਵਿੱਚ ਨਿਹੰਗ ਬਾਬਾ ਮਾਨ ਸਿੰਘ ਆਪਣੇ ਸਮਰਥਕਾਂ ਸਮੇਤ ਜੋੜੇ ਦੇ ਰੈਸਟੋਰੈਂਟ ਦੇ ਬਾਹਰ ਇਕੱਠੇ ਹੋਏ। ਨਿਹੰਗ ਬਾਬਾ ਮਾਨ ਸਿੰਘ ਨੇ ਕੱਲ ਯਾਨੀ ਐਤਵਾਰ
ਚੰਡੀਗੜ੍ਹ : ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਸੋਹੂ ਦੇ ਕਤਲ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਮੁਹਾਲੀ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮੁਲਜ਼ਮ ਗੈਂਗਸਟਰ ਪਵਿੱਤਰਾ ਅਮਰੀਕਾ ਅਤੇ ਮਨਜਿੰਦਰ ਫਰਾਂਸ ਨਾਲ
ਸੰਗਰੂਰ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਐੱਫ.ਸੀ.ਆਈ. ਦੇ ਡਾਇਰੈਕਟਰ ਸੀਨੀਅਰ ਭਾਜਪਾ ਆਗੂ ਜੀਵਨ ਕੁਮਾਰ ਗਰਗ ਦੇ ਸਰਕਾਰੀ ਗੰਨਮੈਨ ਦੀ ਭੇਤ ਭਰੇ ਹਾਲਾਤਾਂ ’ਚ ਉਸ ਦੀ ਨਿੱਜੀ ਗੱਡੀ ’ਚ ਲਾਸ਼ ਪ੍ਰਾਪਤ ਹੋਈ ਹੈ। ਪੁਲਿਸ ਇਹ ਘਟਨਾ ਸ਼ੱਕੀ ਹਾਲਾਤ ’ਚ ਹੋਣ ਦੀ ਗੱਲ ਕਹਿ ਰਹੀ ਹੈ। ਨਵਜੋਤ ਸਿੰਘ ਮਾਲਵਾ ਇਨਕਲੇਵ, ਭਾਦਸੋਂ ਰੋਡ,
Jammu Kashmir : ਜੰਮੂ-ਕਸ਼ਮੀਰ ‘ਚ ਐਤਵਾਰ ਨੂੰ ਰਾਸ਼ਟਰਪਤੀ ਸ਼ਾਸਨ ਹਟਾ ਲਿਆ ਗਿਆ, ਜਿਸ ਨਾਲ ਕੇਂਦਰ ਸ਼ਾਸਤ ਪ੍ਰਦੇਸ਼ ‘ਚ ਨਵੀਂ ਸਰਕਾਰ ਦੇ ਗਠਨ ਦਾ ਰਾਹ ਪੱਧਰਾ ਹੋ ਗਿਆ। ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਸ਼੍ਰੀਨਗਰ ਦੇ ਰਾਜਭਵਨ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਐਲਜੀ ਮਨੋਜ ਸਿਨਹਾ ਨਾਲ ਮੁਲਾਕਾਤ ਕੀਤੀ।
ਅਮਰੀਕਾ : ਸ਼ਨੀਵਾਰ ਨੂੰ ਕੈਲੀਫੋਰਨੀਆ ਦੇ ਕੋਚੇਲਾ ਵਿੱਚ ਡੋਨਾਲਡ ਟਰੰਪ ਦੀ ਰੈਲੀ ਦੇ ਨੇੜੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਹੈ ਕਿ ਵਿਅਕਤੀ ਕੋਲੋਂ ਇੱਕ ਸ਼ਾਟ ਗਨ, ਇੱਕ ਹੈਂਡ ਗਨ ਅਤੇ ਇੱਕ ਜਾਅਲੀ ਪਾਸਪੋਰਟ ਬਰਾਮਦ ਕੀਤਾ ਗਿਆ ਹੈ। ਗ੍ਰਿਫਤਾਰ ਸ਼ੱਕੀ ਦੀ ਪਛਾਣ 49 ਸਾਲਾ ਵੇਮ ਮਿਲਰ ਵਜੋਂ ਹੋਈ ਹੈ। ਸੀਐਨਐਨ ਮੁਤਾਬਕ
ਇਜ਼ਰਾਈਲ ਡਿਫੈਂਸ ਫੋਰਸਿਜ਼ (ਆਈਡੀਐਫ) ਨੇ ਕਿਹਾ ਹੈ ਕਿ ਉੱਤਰੀ ਇਜ਼ਰਾਈਲ ਵਿਚ ਉਸ ਦੇ ਇਕ ਫੌਜੀ ਟਿਕਾਣੇ ‘ਤੇ ਡਰੋਨ ਹਮਲੇ ਵਿਚ 4 ਸੈਨਿਕ ਮਾਰੇ ਗਏ ਹਨ, ਜਦੋਂ ਕਿ 60 ਤੋਂ ਵੱਧ ਜ਼ਖਮੀ ਹਨ। ਹਿਜ਼ਬੁੱਲਾ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਹ ਹਮਲਾ ਰਾਜਧਾਨੀ ਤੇਲ ਅਵੀਵ ਤੋਂ 40 ਮੀਲ ਦੂਰ ਹੈਫਾ ਦੇ ਬਿਨਯਾਮੀਨਾ ਕਸਬੇ ਵਿੱਚ ਹੋਇਆ।