India Punjab

ਬਜਟ ਤੋਂ ਪਹਿਲਾਂ ਕਿਸਾਨ ਪਹੁੰਚੇ ਦਿੱਲੀ! BJP ਨੂੰ ਘੇਰਨ ਦੀ ਰਣਨੀਤੀ ਤਿਆਰ!

ਬਿਉਰੋ ਰਿਪੋਰਟ – ਕੇਂਦਰੀ ਬਜਟ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਦਿੱਲੀ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਐੱਮਪੀ ਡਾਕਟਰ ਅਮਰ ਸਿੰਘ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਮੌਜੂਦ ਸਨ। ਕਿਸਾਨ ਆਗੂਆਂ ਨੇ

Read More
Punjab

ਬੁਲੇਟ ‘ਤੇ ਸਟੰਟ ਕਰਨ ਵਾਲਾ ਨੌਜਵਾਨ ਕੌਣ ਹੈ? ਪੁਲਿਸ ਕਰ ਰਹੀ ਹੈ ਤਲਾਸ਼!

ਬਿਉਰੋ ਰਿਪੋਰਟ – ਲੁਧਿਆਣਾ ਵਿੱਚ ਬੁਲੇਟ ਬਾਈਕ (Bullet) ‘ਤੇ ਸਟੰਟ (stunt) ਕਰਨ ਦੇ ਇੱਕ ਨੌਜਵਾਨ ਦਾ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ, ਜਿਸ ਦਾ ਟਰੈਫ਼ਿਕ ਪੁਲਿਸ (Traffic police) ਨੇ ਸਖਤ ਨੋਟਿਸ ਲਿਆ ਹੈ ਅਤੇ ਕਾਰਵਾਈ ਦੀ ਤਿਆਰੀ ਕਰ ਲਈ ਹੈ। ਸਟੰਟ ਕਰਨ ਵਾਲਾ ਨੌਜਵਾਨ ਟਰੈਫ਼ਿਕ ਵਾਲੀ ਸੜਕ ‘ਤੇ ਬੁਲੇਟ ਦੀ ਸੀਟ ‘ਤੇ ਖੜਾ ਹੁੰਦਾ ਹੈ

Read More
Punjab

ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਨੂੰ ਬੇਅਦਬੀ ਦੇ ਮੁੱਦੇ ਤੇ ਘੇਰਿਆ, ਲਗਾਏ ਗੰਭੀਰ ਅਰੋਪ

ਸ਼੍ਰੋਮਣੀ ਅਕਾਲੀ ਦਲ (SAD) ਦੇ ਬਾਗੀ ਧੜੇ ਦੀ ਸੀਨੀਅਰ ਲੀਡਰ ਬੀਬੀ ਜਗੀਰ ਕੌਰ (Bibi Jagir Kaur) ਅਤੇ ਨਕੋਦਰ ਤੋਂ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ (Gurpartap Singh Wadala) ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੇ ਵਾਅਦੇ ਨਾਲ ਸੂਬੇ ਦੀ ਸੱਤਾ ‘ਚ ਆਈ

Read More
Punjab

CM ਮਾਨ ਨੇ ਮੰਗਿਆ 132347 ਕਰੋੜ ਦਾ ਸਪੈਸ਼ਲ ਪੈਸੇਜ !

ਦਹਿਸ਼ਤਗਰਦੀ ਨਾਲ ਨਿਪਟਨ ਦੇ ਲਈ 8846 ਕਰੋੜ ਮੰਗੇ

Read More
India Punjab

ਸੰਭੂ ਬਾਰਡਰ ਦੀ ਬੈਰੀਕੇਡਿੰਗ ਖੋਲਣ ‘ਤੇ ਹਰਿਆਣਾ ਨੇ ਸੁਪਰੀਮ ਕੋਰਟ ‘ਚ ਰੱਖੀ ਇਹ ਮੰਗ !

ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲਣ 'ਤੇ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ

Read More
Punjab

ਪੈਰਾ ਓਲੰਪਿਕ ਖਿਡਾਰੀ ਤੇ NSUI ਪ੍ਰਧਾਨ ਦਾ ਮੁੱਖ ਮੰਤਰੀ ਨੂੰ ਅਲਟੀਮੇਟਮ, ਖਿਡਾਰੀ ਦੀਆਂ ਮੰਗਾਂ ਮੰਨੋ ਨਹੀਂ ਤਾਂ ਹੋਵੇਗਾ ਪ੍ਰਦਰਸ਼ਨ

ਚੰਡੀਗੜ੍ਹ (Chandigarh) ਵਿੱਚ ਪੈਰਾ ਓਲੰਪਿਕ ਖਿਡਾਰੀ ਤਰੁਣ ਸ਼ਰਮਾ (Tarun Sharma) ਦੇ ਨਾਲ ਐਨਐਸਯੂਆਈ (NSUI) ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਦੌਰਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਨੂੰ 10 ਦਿਨਾਂ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਇਸ ਸਮੇਂ ਦੇ ਵਿੱਚ- ਵਿੱਚ ਤਰੁਣ ਸ਼ਰਮਾ ਨੂੰ ਨੌਕਰੀ ਨਹੀਂ ਮਿਲਦੀ ਤਾਂ ਮੁੱਖ

Read More
Punjab

ਰਾਜਪਾਲ ਪੁਰੋਹਿਤ ਇਸ ਦਿਨ ਫਿਰੋਜਪੁਰ ਦਾ ਕਰਨਗੇ ਦੌਰਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ (Banvari Lal Purohit) ਪੁਰੋਹਿਤ ਸਮੇਂ-ਸਮੇਂ ‘ਤੇ ਵੱਖ-ਵੱਖ ਇਲਾਕਿਆਂ ਦਾ ਦੌਰੇ ਕਰਦੇ ਹਨ। ਉਨ੍ਹਾਂ ਵੱਲੋਂ ਹੁਣ 25 ਜੁਲਾਈ ਨੂੰ ਫਿਰੋਜਪੁਰ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਫਿਰੋਜਪੁਰ ਦੇ ਡੀਸੀ ਰੇਜਸ਼ ਧੀਮਾਨ ਨੇ ਰਾਜਪਾਲ ਦੀ ਆਮਦ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਦੌਰਾਨ ਡੀਸੀ ਨੇ ਪੁਲਿਸ

Read More