MP ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਹੋ ਸਕਦੀ ਹੈ ? ਇਸੇ ਵਜ੍ਹਾ ਨਾਲ ਇੰਦਰਾ ਗਾਂਧੀ ਦੀ ਵੀ ਹੋਈ ਸੀ ਮੈਂਬਰਸ਼ਿੱਪ ਕੈਂਸਲ
1971 ਵਿੱਚ ਇੰਦਰਾ ਗਾਂਧੀ ਦੀ ਮੈਂਬਰ ਸ਼ਿੱਪ ਵੀ ਰੱਦ ਹੋਈ ਸੀ
1971 ਵਿੱਚ ਇੰਦਰਾ ਗਾਂਧੀ ਦੀ ਮੈਂਬਰ ਸ਼ਿੱਪ ਵੀ ਰੱਦ ਹੋਈ ਸੀ
ਪਿਛਲੇ ਦਿਨ ਹੀ ਇਕ ਸਮੁੰਦਰੀ ਜਹਾਜ਼ ਯੂ. ਏ. ਈ. ਤੋਂ ਯਮਨ ਦੇ ਲਈ ਰਵਾਨਾ ਹੋਇਆ ਸੀ ਜੋ ਕਿ ਓਮਾਨ ਦੇ ਸਮੁੰਦਰਾਂ ‘ਚ ਹਾਦਸਾਗ੍ਰਸਤ ਹੋ ਗਿਆ ਜਿਸ ਦੇ ਚਲਦੇ 16 ਕਰੂ ਮੈਂਬਰ ਲਾਪਤਾ ਦਸੇ ਜਾ ਰਹੇ ਸੀ, ਜਿਨ੍ਹਾਂ ‘ਚੋਂ 10 ਨੂੰ ਰੈਸਕਿਉ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਦਸਾਂ ‘ਚੋਂ ਇਕ ਦੀ ਮੌਤ ਹੋਈ ਦੱਸੀ ਜਾ
ਮੋਗਾ ਵਿੱਚ ਇੱਕ ਸਕੂਲ ਦੇ ਪ੍ਰਿੰਸੀਪਲ ਨੇ ਬੱਚਿਆਂ ਨੂੰ ਲਾਈਨ ਵਿੱਚ ਖੜ੍ਹਾ ਕਰਕੇ ਕੁੱਟਿਆ। ਇਸ ਤੋਂ ਬਾਅਦ ਹੁਣ ਕੁੱਟਮਾਰ ਦਾ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਦੋਸ਼ੀ ਪ੍ਰਿੰਸੀਪਲ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ। ਮਾਮਲਾ ਮੋਗਾ ਦੇ ਧਰਮਕੋਟ ਸ਼ਹਿਰ ਦੇ ਯੂਕੇ ਇੰਟਰਨੈਸ਼ਨਲ ਸਕੂਲ ਦਾ ਹੈ। ਦੱਸਿਆ ਜਾ
ਅਦਾਲਤ ਨੇ ਮੋਰਿੰਡਾ ਵਿੱਚ ਹੋਏ ਤੀਹਰੇ ਕਤਲ ਦੇ ਮੁਲਜ਼ਮ ਆਲਮ ਨੂੰ 70 ਸਾਲ ਦੀ ਸਜ਼ਾ ਸੁਣਾਈ ਹੈ। ਕਾਤਲ ਨੇ ਆਪਣੀ ਪਤਨੀ, ਭਾਬੀ ਅਤੇ ਭਤੀਜੇ ਦਾ ਕੁਹਾੜੀ ਨਾਲ ਕਤਲ ਕਰ ਦਿੱਤਾ ਸੀ। ਆਲਮ (28) ਵਾਸੀ ਵਾਰਡ ਨੰਬਰ 1 ਸ਼ੂਗਰ ਮਿੱਲ ਰੋਡ ਮੋਰਿੰਡਾ ਨੂੰ ਆਪਣੀ ਪਤਨੀ, ਭਰਜਾਈ ਅਤੇ ਭਤੀਜੇ ਦਾ ਕਤਲ ਕਰਨ ਅਤੇ ਦੂਜੇ ਭਤੀਜੇ ਨੂੰ ਜ਼ਖ਼ਮੀ
ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਪਰਿਵਾਰ ਦੇ 6 ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ ਹੈ। ਨਰਾਇਣਗੜ੍ਹ ਥਾਣਾ ਖੇਤਰ ਅਧੀਨ ਇਕ ਸੇਵਾਮੁਕਤ ਸਿਪਾਹੀ ਨੇ ਆਪਣੇ ਹੀ ਭਰਾ ਦਾ ਪਰਿਵਾਰ ਖਤਮ ਕਰ ਦਿੱਤਾ ਹੈ। ਇੱਕ ਸੇਵਾਮੁਕਤ ਸਿਪਾਹੀ ਨੇ ਤੇਜ਼ਧਾਰ ਹਥਿਆਰਾਂ ਨਾਲ ਆਪਣੇ ਭਰਾ ਸਮੇਤ 5 ਲੋਕਾਂ ਦਾ
ਬਟਾਲਾ : ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ
ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਵੱਲੋਂ ਅੱਜ ਤੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਹ ਹੜਤਾਲ ਅਣਮਿੱਥੇ ਸਮੇਂ ਲਈ ਕੀਤੀ ਗਈ ਹੈ। ਇਸ ਨੂੰ ਕਦੋਂ ਖਤਮ ਕੀਤਾ ਜਾਵੇਗਾ, ਇਸ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਵਕੀਲਾਂ ਵੱਲੋਂ ਇੱਕ ਪੱਤਰ ਲਿਖ ਕੇ ਅਪੀਲ ਕੀਤੀ ਗਈ ਹੈ ਕਿ ਵਕੀਲਾਂ ਦੀ ਗੈਰ-ਹਾਜ਼ਰੀ ਵਿੱਚ ਕਿਸੇ ਵੀ ਹਾਲਤ
ਅਮਰੀਕਾ ਵਿੱਚ ਜੋ ਬਿਡੇਨ ਰਾਸ਼ਟਰਪਤੀ ਚੋਣਾਂ ਨਹੀਂ ਲੜਨਗੇ। ਉਨ੍ਹਾਂ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਅਤੇ ਪਾਰਟੀ ਦੇ ਹਿੱਤ ਲਈ ਮੈਂ ਚੋਣਾਂ ਤੋਂ ਹਟ ਰਿਹਾ ਹਾਂ। ਇਹ ਗੱਲ ਉਨ੍ਹਾਂ ਨੇ ਇੱਕ ਪੱਤਰ ਵਿੱਚ ਕਹੀ ਹੈ। ਦਰਅਸਲ, 28 ਜੂਨ ਨੂੰ ਅਮਰੀਕਾ ਵਿੱਚ ਹੋਈ ਰਾਸ਼ਟਰਪਤੀ ਦੀ ਬਹਿਸ ਤੋਂ ਬਾਅਦ ਬਿਡੇਨ ਦੀ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਮੰਗ ਕਰ ਰਹੇ
ਜੰਮੂ-ਕਸ਼ਮੀਰ ‘ਚ ਇਕ ਵਾਰ ਫਿਰ ਅਤਿਵਾਦੀਆਂ ਨੇ ਫੌਜ ਦੇ ਕੈਂਪ ਨੂੰ ਨਿਸ਼ਾਨਾ ਬਣਾਇਆ ਹੈ। ਰਾਜੌਰੀ ‘ਚ ਫੌਜ ਦੇ ਕੈਂਪ ‘ਤੇ ਅਤਿਵਾਦੀਆਂ ਨੇ ਹਮਲਾ ਕੀਤਾ, ਜਿਸ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ। ਹਮਲੇ ਦੀ ਖਬਰ ਮਿਲਦੇ ਹੀ 63 ਆਰ ਆਰ ਆਰਮੀ ਕੈਂਪ ਦੀ ਟੁਕੜੀ ਨੇ ਜਵਾਬੀ ਕਾਰਵਾਈ ਕਰਦੇ ਹੋਏ ਇੱਕ ਅੱਤਵਾਦੀ ਨੂੰ ਮਾਰ ਦਿੱਤਾ। ਅੱਤਵਾਦੀ
ਮੁਹਾਲੀ : ਪੰਜਾਬ ਵਿੱਚ ਜੇਕਰ ਕੋਈ ਨਾਬਾਲਗ ਬੱਚਾ ਸਕੂਟਰ, ਬਾਈਕ ਜਾਂ ਕਾਰ ਚਲਾਉਂਦਾ ਫੜਿਆ ਗਿਆ ਤਾਂ ਉਸ ਦੇ ਮਾਪਿਆਂ ਨੂੰ 3 ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਹੋਵੇਗਾ। ਜੇਕਰ ਉਹ ਵਾਹਨ ਕਿਸੇ ਹੋਰ ਤੋਂ ਉਧਾਰ ਲੈ ਕੇ ਚਲਾ ਰਿਹਾ ਹੈ ਤਾਂ ਉਸ ਦੇ ਮਾਲਕ ਨੂੰ ਇਹ ਸਜ਼ਾ ਮਿਲੇਗੀ। ਪੰਜਾਬ ਪੁਲਿਸ ਇਸ ਨੂੰ 31