ਹਰਿਆਣਾ ਦੀਆਂ 90 ਸੀਟਾਂ ’ਤੇ ਗਿਣਤੀ ਜਾਰੀ! ਸ਼ੁਰੂਆਤੀ ਰੁਝਾਨ ’ਚ ਕਾਂਗਰਸ ਨੂੰ ਬਹੁਮਤ, ਭਾਜਪਾ ਪਛੜੀ
ਬਿਉਰੋ ਰਿਪੋਰਟ: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ। ਪਹਿਲਾਂ ਬੈਲਟ ਪੇਪਰਾਂ ਦੀ ਗਿਣਤੀ ਕੀਤੀ ਗਈ। ਹੁਣ ਈਵੀਐਮ ਮਸ਼ੀਨਾਂ ਨਾਲ ਗਿਣਤੀ ਸ਼ੁਰੂ ਹੋ ਗਈ ਹੈ। ਸੀਐਮ ਨਾਇਬ ਸਿੰਘ ਸੈਣੀ ਪਿੱਛੇ ਚੱਲ ਰਹੇ ਹਨ ਜਦਕਿ ਵਿਨੇਸ਼ ਫੋਗਾਟ ਅਤੇ ਭੁਪੇਂਦਰ ਹੁੱਡਾ ਅੱਗੇ ਚੱਲ ਰਹੇ ਹਨ। ਇਸ ਦੌਰਾਨ ਕਾਰਜਕਾਰੀ ਮੁੱਖ ਮੰਤਰੀ ਨਾਇਬ ਸੈਣੀ ਨੇ ਕੁਰੂਕਸ਼ੇਤਰ
