ਪਾਕਿਸਤਾਨੀ ਦੀ ਸੁਪਰ ਹਿੱਟ ਪੰਜਾਬੀ ਫਿਲਮ ‘ਦ ਲੈਜੇਂਡ ਆਫ ਮੌਲ਼ਾ ਜੱਟ’ ਭਾਰਤ ‘ਚ ਨਹੀਂ ਹੋਵੇਗੀ ਰਿਲੀਜ਼ ! 2 ਅਕਤੂਬਰ ਨੂੰ ਸਿਨੇਮਾ ਘਰਾਂ ‘ਚ ਲੱਗਣੀ ਸੀ
2 ਸਾਲ ਪਹਿਲਾਂ 'ਦ ਲੈਜੇਂਡ ਆਫ ਮੌਲ਼ਾ ਜੱਟ' ਪਾਕਿਸਤਾਨ ਵਿੱਚ ਰਿਲੀਜ਼ ਹੋਈ ਸੀ
2 ਸਾਲ ਪਹਿਲਾਂ 'ਦ ਲੈਜੇਂਡ ਆਫ ਮੌਲ਼ਾ ਜੱਟ' ਪਾਕਿਸਤਾਨ ਵਿੱਚ ਰਿਲੀਜ਼ ਹੋਈ ਸੀ
ਮੈਂ ਬੀਜੇਪੀ ਦਾ ਪ੍ਰਚਾਰ ਨਹੀਂ ਕਰ ਰਿਹਾ ਸੀ ਮੈਂ ਅਜ਼ਾਦ ਤੌਰ 'ਤੇ ਖੜੇ ਸਿੱਖ ਉਮੀਦਵਾਰ ਦੇ ਪ੍ਰਚਾਰ ਲਈ ਗਿਆ ਸੀ -ਚੰਦੂਮਾਜਰਾ
ਅੰਮ੍ਰਿਤਸਰ : ਮੰਡੀਆਂ ਵਿੱਚ ਬਾਸਮਤੀ ਦੀਆਂ ਡਿੱਗਦੀਆਂ ਕੀਮਤਾਂ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਕਿਸਾਨਾਂ ਵੱਲੋਂ ਵੱਡਾ ਇਕੱਠ ਕੀਤਾ ਗਿਆ ਅੰਮ੍ਰਿਤਸਰ ਦੇ ਕਿਸਾਨਾਂ ਨੇ ਅੱਜ DC ਦਫ਼ਤਰ ਦੇ ਸਾਹਮਣੇ ਬਾਸਮਤੀ ਸੁੱਟ ਕੇ ਪ੍ਰਦਰਸ਼ਨ ਕੀਤਾ। ਇਹ ਕਿਸਾਨ ਸ਼ੰਭੂ ਮੋਰਚੇ ਵਿੱਚ ਜਾਣ ਦੀ ਵੀ ਤਿਆਰੀ ਕਰ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਬਾਸਮਤੀ ਦਾ ਰੇਟ ਘੱਟ ਹੋਣ
ਦਿੱਲੀ ਦੇ ਵਸੰਤ ਕੁੰਜ ਇਲਾਕੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕੋ ਪਰਿਵਾਰ ਦੇ 5 ਮੈਂਬਰਾਂ ਨੇ ਖ਼ੁਦਕੁਸ਼ੀ ਕਰ ਲਈ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਸੜੀ ਹਾਲਤ ਵਿੱਚ ਲਾਸ਼ਾਂ ਬਰਾਮਦ ਕੀਤੀਆਂ ਹਨ। ਜਾਣਕਾਰੀ ਮੁਤਾਬਕ ਵਸੰਤ ਕੁੰਜ ਦੇ ਪਿੰਡ ਰੰਗਪੁਰੀ ‘ਚ ਇੱਕੋ ਪਰਿਵਾਰ ਦੇ 5
ਪੰਜਾਬ ਦੇ ਪੰਜ ਸਾਬਕਾ ਮੰਤਰੀਆਂ ਨੂੰ ਕੋਠੀਆਂ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਹਾਲ ਹੀ ਵਿੱਚ ਪੰਜਾਬ ਦੇ ਪੰਜ ਮੰਤਰੀਆਂ ਨੂੰ ਕੈਬਿਨਟ ਤੋਂ ਲਾਂਭੇ ਕਰਕੇ ਮੰਤਰੀ ਪਦ ਤੋਂ ਹਟਾ ਦਿੱਤਾ ਗਿਆ ਸੀ। ਇਹਨਾਂ ਪੰਜ ਮੰਤਰੀਆਂ ਦੀ ਜਗ੍ਹਾ ਤੇ ਨਵੇਂ ਮੰਤਰੀਆਂ ਨੂੰ ਮੰਤਰੀ ਮੰਡਲ ਦੇ ਵਿੱਚ ਸ਼ਾਮਿਲ ਕੀਤਾ ਗਿਆ ਸੀ। ਮੰਤਰੀ ਮੰਡਲ ਤੋਂ ਹਟਾਏ
ਦੱਖਣੀ-ਪੂਰਬੀ ਅਮਰੀਕਾ ਵਿੱਚ ਤੂਫ਼ਾਨ ਹੇਲੇਨ ਕਾਰਨ ਘੱਟੋ-ਘੱਟ 43 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਲੱਖਾਂ ਲੋਕ ਬਿਜਲੀ ਤੋਂ ਬਿਨਾਂ ਰਹਿਣ ਲਈ ਮਜਬੂਰ ਹਨ। ਅਧਿਕਾਰੀਆਂ ਨੇ ਕਿਹਾ ਹੈ ਕਿ ਹੜ੍ਹ ਦੇ ਪਾਣੀ ‘ਚ ਫਸੇ ਲੋਕਾਂ ਨੂੰ ਬਚਾਉਣ ਲਈ ਕਿਸ਼ਤੀਆਂ, ਹੈਲੀਕਾਪਟਰਾਂ ਅਤੇ ਵੱਡੇ ਵਾਹਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚ ਟੈਨੇਸੀ ਹਸਪਤਾਲ ਦੀ ਛੱਤ
Bhai Baldev Singh Wadala : ਮਸ਼ਹੂਰ ਕੀਰਤਨੀਏ ਭਾਈ ਬਲਦੇਵ ਸਿੰਘ ਵਡਾਲਾ ਅਤੇ ਉਨ੍ਹਾਂ ਦੇ 2 ਸਾਥੀਆਂ ਨੂੰ ਕਥਿਤ ਤੌਰ ‘ਤੇ ਅਮਰੀਕਾ ਦੇ ਇੱਕ ਹਵਾਈ ਅੱਡੇ ‘ਤੇ ਸਕਰੀਨਿੰਗ ਲਈ ਉਨ੍ਹਾਂ ਦੀਆਂ ਪੱਗਾਂ ਉਤਾਰਨ ਲਈ ਕਿਹਾ ਗਿਆ, ਪਰ ਉਨ੍ਹਾਂ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਉਹਨਾਂ ਨੂੰ ਪੰਜ ਘੰਟੇ ਖੱਜਲ-ਖੁਆਰ ਹੋਣ ਤੋਂ ਬਾਅਦ ਵਾਪਸ
ਅਮਰੀਕਾ ਦੇ ਬੀਚਾਂ ’ਤੇ ਘੁੰਮਣ ਦਾ ਵੱਖਰਾ ਹੀ ਨਜ਼ਾਰਾ ਹੈ। ਹਾਲਾਂਕਿ ਹੁਣ ਕਤਰ ਦੇ ਸ਼ੇਖਾਂ ਦੀ ਕਿਸਮਤ ਚਮਕ ਪਈ ਹੈ। ਕਤਰ ਅਮਰੀਕਾ ਦੇ ਵੀਜ਼ਾ ਛੋਟ ਪ੍ਰੋਗਰਾਮ ਦਾ ਹਿੱਸਾ ਬਣ ਗਿਆ ਹੈ, ਜਿਸ ਦਾ ਮਤਲਬ ਹੈ ਕਿ ਕਤਰ ਦੇ ਨਾਗਰਿਕ ਹੁਣ ਬਿਨਾਂ ਵੀਜੇ ਦੇ ਅਮਰੀਕਾ ਜਾ ਸਕਣਗੇ। ਕਤਰ ਦੁਨੀਆ ਦਾ ਦੂਜਾ ਮੁਸਲਿਮ ਬਹੁਗਿਣਤੀ ਵਾਲਾ ਦੇਸ਼ ਬਣ