ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜੇ ਹੋਈ ਬੇਅਦਬੀ! ਗਲਿਆਰੇ ਪਿੱਛੇ ਇੱਕ ਦੁਕਾਨ ’ਤੇ ਵਾਪਰੀ ਘਟਨਾ
ਅੰਮ੍ਰਿਤਸਰ: ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗਲਿਆਰੇ ਦੇ ਪਿੱਛੇ ਆਟਾ ਮੰਡੀ ਵਾਲੇ ਪਾਸੇ ਇੱਕ ਦੁਕਾਨ ਦੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਜੀ ਬੇਅਦਬੀ ਕੀਤੀ ਜਾ ਰਹੀ ਸੀ। ਦੁਕਾਨਦਾਰ ਨੇ ਕਾਫੀ ਲੰਮੇ ਸਮੇਂ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਇੱਕ ਬੋਰੀ