ਮੋਦੀ ਸਰਕਾਰ ਦਾ 11 ਲੱਖ ਮੁਲਾਜ਼ਮਾਂ ਲਈ ਵੱਡਾ ਐਲਾਨ ! ਕਿਸਾਨਾਂ ਲਈ 1 ਲੱਖ ਕਰੋੜ ਦੀ 2 ਯੋਜਨਾਵਾਂ ਨੂੰ ਮਨਜ਼ੂਰੀ
ਮੋਦੀ ਕੈਬਨਿਟ ਨੇ 11 ਲੱਖ ਰੇਲਵੇ ਮੁਲਾਜ਼ਮਾਂ ਲਈ ਬੋਨਸ ਦਾ ਐਲਾਨ
ਮੋਦੀ ਕੈਬਨਿਟ ਨੇ 11 ਲੱਖ ਰੇਲਵੇ ਮੁਲਾਜ਼ਮਾਂ ਲਈ ਬੋਨਸ ਦਾ ਐਲਾਨ
ਕੰਗਨਾ ਨੇ ਇੱਕ ਵਾਰ ਮੁੜ ਤੋਂ ਬਿਨਾਂ ਪੰਜਾਬੀਆਂ ਦਾ ਨਾਂ ਲਏ ਨਸ਼ੇ ਦਾ ਇਲਜ਼ਾਮ ਲਗਾਇਆ
5 ਅਕਤੂਬਰ ਨੂੰ ਹਰਿਆਣਾ ਵਿੱਚ ਵਿਧਾਨਸਭਾ ਦੀ ਚੋਣ ਹੋਵੇਗੀ
ਜਥੇਦਾਰ ਸ੍ਰੀ ਅਕਾਲ ਤਖਤ ਗਿਆਨੀ ਰਘਬੀਰ ਸਿੰਘ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ
ਬਿਉਰੋ ਰਿਪੋਰਟ – ਅਦਾਕਾਰ ਮਿਥੁਨ ਚੱਕਰਵਰਤੀ (Mithun Chakraborty) ਨੂੰ ਕੁਝ ਦਿਨ ਪਹਿਲਾਂ ਦਾਦਾ ਸਾਹਿਬ ਫਾਲਕੇ ਅਵਾਰਡ (Dadasaheb Phalke Award 2024) ਦੇਣ ਦਾ ਐਲਾਨ ਹੋਇਆ ਹੈ। ਉੱਧਰ ਅਦਾਕਾਰ ਧਰਮਿੰਦਰ ਦੀ ਪਤਨੀ ਹੇਮਾ ਮਾਲਿਨੀ (Dharmendra-Hema Malini) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਧਰਮਿੰਦਰ ਇਸ ਅਵਾਰਡ ਦੇ ਵੱਡੇ ਦਾਅਵੇਦਾਰ ਸਨ। ਸਿਰਫ਼ ਇੰਨਾ ਹੀ
ਬਿਉਰੋ ਰਿਪੋਰਟ: ਅਕਾਲੀ ਦਲ ਦੀ ਸਰਕਾਰ ਵੇਲੇ ਸਾਬਕਾ ਮੰਤਰੀ ਰਹੇ ਸੁੱਚਾ ਸਿੰਘ ਲੰਗਾਹ (Sucha Singh langah Rejoin Akali Dal) ਤਕਰੀਬਨ 7 ਸਾਲ ਬਾਅਦ ਮੁੜ ਤੋਂ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। 2017 ਵਿੱਚ ਗੁਰਦਾਸਪੁਰ ਦੀ ਲੋਕਸਭਾ ਜ਼ਿਮਨੀ ਚੋਣ ਤੋਂ ਠੀਕ ਪਹਿਲਾਂ ਉਨ੍ਹਾਂ ਦਾ ਇੱਕ ਕਥਿਤ ਅਸ਼ਲੀਲ ਵੀਡੀਓ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ
ਬਿਉਰੋ ਰਿਪੋਰਟ – ਪਠਾਨਕੋਟ ਵਿੱਚ ਇੱਕ ਪਿਓ-ਪੁੱਤਰ ਘਰ ਵਿੱਚ ਹੋਈ ਪੂਜਾ ਤੋਂ ਬਾਅਦ ਸਮਗਰੀ ਨੂੰ ਵਿਸਰਜਨ ਗਏ ਤਾਂ ਨਦੀ ਵਿੱਚ ਹੀ ਡੁੱਬ ਗਏ। ਗੋਤਾਖੋਰਾਂ ਨੇ ਪਿਤਾ ਦੀ ਲਾਸ਼ ਨੂੰ ਬਰਾਮਦ ਕਰ ਲਿਆ ਹੈ। ਜਦਕਿ 12 ਸਾਲ ਦੇ ਪੁੱਤਰ ਦੀ ਹੁਣ ਵੀ ਤਲਾਸ਼ ਹੋ ਰਹੀ ਹੈ। ਜਾਣਕਾਰੀ ਦੇ ਮੁਤਾਬਿਕ ਬੰਸਲ ਕਲੋਨੀ ਦੇ ਰਹਿਣ ਵਾਲੇ ਵਿਨੇ ਮਹਾਜਨ
ਬਿਉਰੋ ਰਿਪੋਰਟ: ਹਰਿਆਣਾ ਵਿਧਾਨ ਸਭਾ ਚੋਣਾਂ ਦੇ ਕਾਰਨ ਚੰਡੀਗੜ੍ਹ ਵਿੱਚ ਸਥਿਤ ਸਾਰੀਆਂ ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ 5 ਅਕਤੂਬਰ 2024 (ਸ਼ਨੀਵਾਰ) ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਹਰਿਆਣਾ ਦੇ ਕਿਸੇ ਵੀ ਹਲਕੇ ਵਿੱਚ ਰਜਿਸਟਰਡ ਵੋਟਰ, ਜੋ ਚੰਡੀਗੜ੍ਹ ਵਿੱਚ ਕੰਮ ਕਰ ਰਹੇ ਹਨ, ਆਪਣੀ