Punjab

ਪੰਜਾਬ ‘ਚ ਅੱਜ ਨਹੀਂ ਪਵੇਗਾ ਮੀਂਹ ,ਦੋ ਦਿਨਾਂ ਤੱਕ ਕੋਈ ਅਲਰਟ ਨਹੀਂ

ਮੁਹਾਲੀ : ਅਲਰਟ ਤੋਂ ਬਾਅਦ ਵੀ ਪੰਜਾਬ ਵਿੱਚ ਮਾਨਸੂਨ ਸਰਗਰਮ ਨਹੀਂ ਹੋ ਸਕਿਆ। ਕੱਲ੍ਹ ਨਮੀ ਅਤੇ ਗਰਮੀ ਵਿੱਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ। ਅੱਜ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਜਿਸ ਕਾਰਨ ਤਾਪਮਾਨ ‘ਚ ਮਾਮੂਲੀ ਵਾਧਾ ਹੋਵੇਗਾ। ਪਰ 21 ਜੁਲਾਈ ਤੋਂ ਮਾਨਸੂਨ ਦੇ

Read More
Punjab

ਸ਼ੂਟਿੰਗ ਦੌਰਾਨ ਪੰਜਾਬੀ ਗਾਇਕ ਕਰਨ ਔਜਲਾ ਦੀ ਪਲਟੀ ਗੱਡੀ, ਲੱਗੀਆਂ ਸੱਟਾਂ

ਮੁਹਾਲੀ : ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਇੱਕ ਗਾਣੇ ਦੀ ਸ਼ੂਟਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਸ਼ੂਟਿੰਗ ਦੌਰਾਨ ਕਰਨ ਔਜਲਾ ਦੀ ਕਾਰ ਪਲਟ ਗਈ ਹੈ ਅਤੇ ਹਾਦਸੇ ਦੌਰਾਨ ਕਰਨ ਔਜਲਾ ਦੇ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਇਸ ਹਾਦਸੇ ਵਿੱਚ ਉਹਨਾਂ ਦੀ ਗਰਦਨ ਦੀ ਹੱਡੀ ਟੁੱਟਣੋ ਬਚ ਗਈ ਹੈ। ਇਹ ਜਾਣਕਾਰੀ ਖੁਦ ਕਰਨ ਔਜਲਾ

Read More
Punjab

ਪਾਣੀ ਦੀ ਵਾਰੀ ਨੂੰ ਲੈ ਕੇ ਪਿਓ-ਪੁੱਤ ਦਾ ਕਤਲ

ਜਲਾਲਾਬਾਦ : ਪੰਜਾਬ ਵਿੱਚ ਕਤਲ ਦੀ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਫਾਜ਼ਿਲਕਾ  ਤੋਂ ਸਾਹਮਣੇ ਆਇਆ ਹੈ ਜਿੱਥੇ ਖੇਤ ‘ਚ ਪਾਣੀ ਦੀ ਵਾਰੀ ਨੂੰ ਕੈ ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਜਲਾਲਬਾਦ ਦੇ  ਪਿੰਡ ਪਾਕਾ ਵਿਚ ਪਾਣੀ ਦੀ ਵਾਰੀ ਨੂੰ ਲੈ ਕੇ ਪਿਓ-ਪੁੱਤ ਦਾ ਕਤਲ

Read More
Punjab

ਸੁਖਬੀਰ ਬਾਦਲ ਨੇ ਭਗਵੰਤ ਮਾਨ ਨੂੰ ਐਸਵਾਈਐਲ ਦੇ ਮੁੱਦੇ ‘ਤੇ ਘੇਰਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਸਵਾਈਐਲ ਦੇ ਮੁੱਦੇ ‘ਤੇ ਘੇਰਿਆ ਹੈ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਤੰਜ ਕੱਸਦਿਆਂ ਕਿਹਾ ਕਿ ਕਠਪੁਤਲੀਆਂ ਨੇ ਤਾਂ ਓਹੀ ਬੋਲਣਾ ਹੁੰਦਾ ਜੋ ਮਾਲਕ ਤਹਿ ਕਰਦੇ ਹਨ। ਪੰਜਾਬ ਦਾ ਮੁੱਖ ਮੰਤਰੀ ਗੁਲਾਮ ਹੈ। ਪੰਜਾਬ ਦੀ ਸਾਹ

Read More
India Punjab

T-20 ਲਈ ਪਾਂਡਿਆ ਦੇ ਹੱਥੋ ਖੁੰਜੀ ਕਪਤਾਨੀ! ਸ੍ਰੀ ਲੰਕਾ ਦੌਰੇ ‘ਤੇ ਅਸ਼ਰਦੀਪ ਦੀ ਲੱਗੀ ਡਬਲ ਲਾਟਰੀ! ਗਿੱਲ ਲਈ ਝਟਕਾ ਤੇ ਖੁਸ਼ਖਬਰੀ ਦੋਵੇ!

ਬਿਉਰੋ ਰਿਪੋਰਟ – ਸ੍ਰੀਲੰਕਾ ਦੌਰੇ ਦੇ ਲਈ BCCI ਨੇ ਵੀਰਵਾਰ ਨੂੰ T-20 ਅਤੇ ਵਨਡੇ ਟੀਮ ਦਾ ਐਲਾਨ ਕਰ ਦਿੱਤਾ ਹੈ। T-20 ਦੀ ਕਮਾਨ ਸੂਰਿਆ ਕੁਮਾਰ ਯਾਦਵ ਨੂੰ ਸੌਂਪੀ ਗਈ ਹੈ। ਜਦਕਿ ਵਨਡੇ ਦੀ ਕਪਤਾਨੀ ਰੋਹਿਤ ਸ਼ਰਮਾ ਹੀ ਸੰਭਾਲਣਗੇ। ਵਿਰਾਟ ਕੋਹਲੀ ਨੂੰ ਵੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਟੀ-20 ਵਿੱਚ

Read More
India Punjab

ਪੰਜਾਬ ਦੇ 4 ਮੁੱਦਿਆਂ ਨੂੰ ਲੈਕੇ ਖੇਤੀਬਾੜੀ ਮੰਤਰੀ ਖੁੱਡਿਆਂ ਦੀ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ !

ਬਿਉਰੋ ਰਿਪੋਰਟ – ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਮਿਲੇ। ਇਸ ਦੌਰਾਨ ਉਨ੍ਹਾਂ ਨੇ ਨਰਮੇ ਦੀ ਫ਼ਸਲ ‘ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਦਾ ਮੁੱਦਾ ਚੁੱਕਿਆ ਹੈ। ਖੁੱਡੀਆਂ ਨੇ ਖੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕੇਂਦਰੀ ਖੇਤੀਬਾੜੀ ਮੰਤਰੀ ਨੇ ਉਨ੍ਹਾਂ ਦੀ

Read More