Punjab

ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ! ‘ਚੁੱਲ੍ਹਾ ਟੈਕਸ ਜਾਂ NOC ਦੇ ਮੁੱਦੇ ’ਤੇ ਕੋਈ ਨਾਮਜ਼ਦਗੀ ਰੱਦ ਨਾ ਕੀਤੀ ਜਾਵੇ’

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਚੋਣ ਕਮਿਸ਼ਨਰ, ਪੰਜਾਬ ਰਾਜ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਚੁੱਲ੍ਹਾ ਟੈਕਸ ਜਾਂ NOC ਦੇ ਮੁੱਦੇ ’ਤੇ ਕੋਈ ਨਾਮਜ਼ਦਗੀ ਰੱਦ ਨਾ ਕੀਤੀ ਜਾਵੇ ਕਿਉਂਕਿ ਚੁੱਲਾ ਟੈਕਸ ਅਤੇ NOC ਜਾਰੀ ਕਰਨ ਦੀ ਪ੍ਰਕ੍ਰਿਆ ਨੂੰ ਇਕ ਹਥਿਆਰ ਦੇ ਤੌਰ ’ਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ

Read More
India

ਬਿਹਾਰ ਦੀ ਸਿਆਸਤ ‘ਚ ਪ੍ਰਸ਼ਾਂਤ ਕਿਸ਼ੋਰ ਦੀ ਐਂਟਰੀ, ਬਣਾਈ ਆਪਣੀ ਸਿਆਸੀ ਪਾਰਟੀ

ਸਿਆਸੀ ਵਿਸ਼ਲੇਸ਼ਕ ਪ੍ਰਸ਼ਾਂਤ ਕਿਸ਼ੋਰ ਨੇ ਬਿਹਾਰ ਦੀ ਸਿਆਸਤ ‘ਚ ਐਂਟਰੀ ਕਰ ਲਈ ਹੈ। ਪਿਛਲੇ ਦੋ ਸਾਲਾਂ ਤੋਂ ਸੂਬੇ ਵਿੱਚ ਪੈਦਲ ਯਾਤਰਾ ਕੱਢ ਰਹੇ ਪ੍ਰਸ਼ਾਂਤ ਕਿਸ਼ੋਰ ਉਰਫ਼ ਪੀਕੇ ਨੇ ਆਪਣੀ ਮੁਹਿੰਮ ਨੂੰ ਸਿਆਸੀ ਪਾਰਟੀ ਵਿੱਚ ਤਬਦੀਲ ਕਰ ਲਿਆ ਹੈ, ਜਿਸ ਦਾ ਨਾਂ ਜਨ ਸੁਰਾਜ ਪਾਰਟੀ ਰੱਖਿਆ ਗਿਆ ਹੈ। ਮਧੂਬਨੀ ਜ਼ਿਲ੍ਹੇ ਦੇ ਰਹਿਣ ਵਾਲੇ ਚਾਰ ਦੇਸ਼ਾਂ ਦੇ ਰਾਜਦੂਤ

Read More
Punjab

ਪੰਜਾਬ CMO ਦੇ ਕਮਿਊਨਿਕੇਸ਼ਨਜ਼ ਡਾਇਰੈਕਟਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਬਿਉਰੋ ਰਿਪੋਰਟ: ਪੰਜਾਬ ਦੇ ਮੁੱਖ ਮੰਤਰੀ ਦਫ਼ਤਰ (CMO) ਵਿੱਚ ਕਮਿਊਨਿਕੇਸ਼ਨਜ਼ ਡਾਇਰੈਕਟਰ ਦੇ ਸੇਵਾ ਨਿਭਾ ਰਹੇ ਨਵਨੀਤ ਵਧਵਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਮਾਰਚ 2022 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਪਿੱਛੋਂ ਇਹ ਜ਼ਿੰਮੇਵਾਰੀ ਸੰਭਾਲੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਨਵਨੀਤ ਵਧਵਾ ਦਾ

Read More
Punjab

ਪੰਜਾਬ ਦੇ ਸਕੂਲਾਂ ’ਚ ਨਹੀਂ ਮਿਲ ਰਹੀਆਂ ਮੁਫ਼ਤ ਕਿਤਾਬਾਂ! ਹਾਈਕੋਰਟ ਨੇ ਦੋ ਦਿਨਾਂ ਅੰਦਰ ਮੰਗਿਆ ਜਵਾਬ; ਨੋਟਿਸ ਜਾਰੀ

ਬਿਉਰੋ ਰਿਪੋਰਟ: ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸੈਸ਼ਨ ਦਾ ਅੱਧਾ ਬੀਤ ਜਾਣ ਦੇ ਬਾਵਜੂਦ ਕਿਤਾਬਾਂ ਨਹੀਂ ਮਿਲੀਆਂ ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਦੋ ਦਿਨਾਂ ਵਿੱਚ ਜਵਾਬ ਦਾਖ਼ਲ

Read More
International

ਇਜ਼ਰਾਈਲ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਦੇ ਦੇਸ਼ ਵਿਚ ਦਾਖਲ ਹੋਣ ‘ਤੇ ਪਾਬੰਦੀ ਲਗਾਈ

ਇਜ਼ਰਾਈਲ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਸ ਦੇ ਦੇਸ਼ ਵਿਚ ਦਾਖਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਜ਼ਰਾਈਲ ਦੇ ਵਿਦੇਸ਼ ਮੰਤਰੀ ਇਜ਼ਰਾਈਲ ਕਾਟਜ਼ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਜ਼ਰਾਈਲ ਦੇ ਵਿਦੇਸ਼ ਮੰਤਰਾਲੇ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ, “ਜੋ ਕੋਈ ਵੀ ਵਿਅਕਤੀ ਇਜ਼ਰਾਈਲ ‘ਤੇ ਇਰਾਨ ਦੇ ਘਿਨਾਉਣੇ ਹਮਲੇ ਦੀ ਨਿੰਦਾ

Read More
India Punjab

ਕੰਗਣਾ ਦੇ ਬਿਆਨ ‘ਤੇ ਗਰਮਾਈ ਪੰਜਾਬ ਦੀ ਸਿਆਸਤ: ਕਾਂਗਰਸ ਨੇ ਉਠਾਈ ਕਾਰਵਾਈ ਦੀ ਮੰਗ, ਭਾਜਪਾ ਵੀ ਆਈ ਵਿਰੋਧ ‘ਚ

ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੇ ਗਾਂਧੀ ਜਯੰਤੀ ਦੇ ਮੌਕੇ ‘ਤੇ ਗਾਂਧੀ ‘ਤੇ ਵਿਵਾਦਿਤ ਬਿਆਨ ਦਿੱਤਾ ਹੈ। ਜਿਸ ਕਾਰਨ ਇੱਕ ਵਾਰ ਫਿਰ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਹੁਣ ਭਾਜਪਾ ਆਗੂ ਵੀ ਇਸ ਦਾ ਸਿੱਧਾ ਵਿਰੋਧ ਕਰ ਰਹੇ ਹਨ। ਹਰਜੀਤ ਸਿੰਘ ਗਰੇਵਾਲ ਤਾਂ ਇੱਥੋਂ ਤੱਕ ਕਹਿੰਦੇ ਹਨ ਕਿ ਕੰਗਣਾ ਦੇ ਇਹ

Read More
Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਬੀਬੀ ਜਗੀਰ ਕੌਰ! ਰੋਮਾਂ ਦੀ ਬੇਅਦਬੀ ਤੇ ਕੁੜੀ ਦੇ ਕਤਲ ਦੇ ਮਾਮਲੇ ’ਚ ਦਿੱਤਾ ਸਪੱਸ਼ਟੀਕਰਨ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਬੀਬੀ ਜਗੀਰ ਕੌਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ। ਤਖ਼ਤ ਵੱਲੋਂ ਉਨ੍ਹਾਂ ’ਤੇ ਲੱਗੇ ਇਲਜ਼ਾਮਾਂ ਦਾ ਸਪੱਸ਼ਟੀਕਰਨ ਦੇਣ ਵਾਸਤੇ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਸੀ। ਆਪਣਾ ਜਵਾਬ ਦਾਖ਼ਲ ਕਰਨ ਤੋਂ ਬਾਅਦ ਇੱਥੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੇਰੇ ਸਿਆਸੀ ਵਿਰੋਧੀਆਂ ਨੇ ਕਿਸੇ ਆਮ ਬੰਦੇ ਨੂੰ ਭੇਜ ਕੇ ਮੇਰੇ

Read More
India

ਮਾਂ ਨੂੰ ਮਾਰ ਕੇ ਕੱਢਿਆ ਲਿਵਰ, ਫਿਰ ਲਗਾਇਆ ਨਮਕ ਲਗਾ ਕੇ…….

ਮਹਾਰਾਸ਼ਟਰ ਦੇ ਕੋਲਹਾਪੁਰ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ ਜਿਸਨੂੰ ਜਾਣ ਕੇ ਤੁਹਾਡੀ ਰੂਹ ਕੰਬ ਜਾਵੇਗੀ। ਮੱਕੜਵਾਲਾ ਵਸਾਹਟ ਇਲਾਕੇ ‘ਚ 35 ਸਾਲਾ ਵਿਅਕਤੀ ਆਪਣੀ 63 ਸਾਲਾ ਮਾਂ ਤੋਂ ਸ਼ਰਾਬ ਪੀਣ ਲਈ ਪੈਸੇ ਮੰਗ ਰਿਹਾ ਸੀ। ਜਦੋਂ ਉਸ ਦੀ ਮਾਂ ਨੇ ਇਨਕਾਰ ਕੀਤਾ ਤਾਂ ਦੋਸ਼ੀ ਪਾਗਲ ਹੋ ਗਿਆ। ਮਾਮਲਾ 2017 ਦਾ ਹੈ। ਮੁੰਬਈ ਉੱਚ

Read More
International Sports

ਪਾਕਿਸਤਾਨੀ ਕ੍ਰਿਕੇਟ ਟੀਮ ਦੇ ਕਪਤਾਨ ਬਾਬਰ ਆਜ਼ਮ ਨੇ ਕੀਤਾ ਵੱਡਾ ਐਲਾਨ, ਲਿਖਿਆ ਭਾਵੁਕ ਨੋਟ

ਬਿਉਰੋ ਰਿਪੋਰਟ: ਪਾਕਿਸਤਾਨੀ ਕ੍ਰਿਕੇਟ ਟੀਮ ਦੇ ਕਪਤਾਨ ਬਾਬਰ ਆਜ਼ਮ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਪਾਕਿਸਤਾਨ ਕ੍ਰਿਕੇਟ ਟੀਮ ਦੀ ਕਪਤਾਨੀ ਤੋਂ ਅਸਤੀਫਾ ਦੇ ਦਿੱਤਾ ਹੈ। ਪੋਸਟ ’ਚ ਉਨ੍ਹਾਂ ਨੇ ਆਪਣੇ ਕਪਤਾਨੀ ਅਨੁਭਵ ਨੂੰ ਸ਼ਾਨਦਾਰ ਦੱਸਿਆ ਹੈ। ਇਹ ਕਹਿੰਦਿਆਂ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਵੀ ਕੀਤਾ। ਬਾਬਰ ਆਜ਼ਮ

Read More