Punjab Religion

ਬਾਬੇ ਨੇ ਬੱਚੇ ਨਾਲ ਕੀਤੀ ਅਸ਼ਲੀਲ ਹਰਕਤਾਂ, ਅੰਮ੍ਰਿਤਪਾਲ ਸਿੰਘ ਮਹਿਰੋ ਨੇ ਕਾਰਵਾਈ ਦੀ ਦਿੱਤੀ ਚੇਤਾਵਨੀ

ਲੁਧਿਆਣਾ ਦੇ ਗੁਰਦੁਆਰਾ ਨਾਨਕਸਰ ਠੱਠ ਸਾਹਿਬ ਵਿਖੇ ਕੀਰਤਨ ਕਰਨ ਵਾਲੇ ਬਾਬੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਬਾਬਾ ‘ਤੇ ਇਕ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਹੈ। ਉਸ ਨੇ ਇਸ ਦੀ ਵੀਡੀਓ ਵੀ ਬਣਾਈ ਹੈ। ਜਗਰਾਉਂ ਪੁਲਿਸ ਨੇ ਉਕਤ ਮੁਲਜ਼ਮ ਬਾਬਾ ਜਸਬੀਰ ਸਿੰਘ ਜੱਸੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ

Read More
India

ਅੱਜ ਦੇਸ਼ ਭਰ ‘ਚ ਡਾਕਟਰ ਕਰਨਗੇ ਭੁੱਖ ਹੜਤਾਲ, RG ਕਾਰ ਹਸਪਤਾਲ ਦੇ 50 ਡਾਕਟਰਾਂ ਨੇ ਦਿੱਤਾ ਅਸਤੀਫਾ

ਪੱਛਮੀ ਬੰਗਾਲ ਵਿੱਚ ਇੱਕ ਸਿਖਿਆਰਥੀ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਨਿਆਂ ਦੀ ਮੰਗ ਨੂੰ ਲੈ ਕੇ ਡਾਕਟਰ ਅੱਜ ਦੇਸ਼ ਵਿਆਪੀ ਭੁੱਖ ਹੜਤਾਲ ਕਰਨਗੇ। ਡਾਕਟਰਾਂ ਦੇ ਇਸ ਵਿਰੋਧ ਪ੍ਰਦਰਸ਼ਨ ਨੂੰ ਫੈਡਰੇਸ਼ਨ ਆਫ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ (ਫਾਮਾ) ਨੇ ਸਮਰਥਨ ਦਿੱਤਾ ਹੈ। ਫੈਮਾ ਨੇ ਦੇਸ਼ ਭਰ ਦੇ ਸਿਹਤ ਕਰਮਚਾਰੀਆਂ ਨੂੰ ਭੁੱਖ ਹੜਤਾਲ

Read More
India

ਗਡਕਰੀ ਵੱਲੋਂ ਕੌਮੀ ਮਾਰਗਾਂ ਲਈ ‘ਹਮਸਫ਼ਰ ਨੀਤੀ’ ਸ਼ੁਰੂ

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਯਾਤਰਾ ਨਾਲ ਜੁੜੀ ਨਵੀਂ ਯੋਜਨਾ ਸ਼ੁਰੂ ਕੀਤੀ ਹੈ। ਇਸ ਤਹਿਤ ਸਫ਼ਰ ਦੌਰਾਨ ਬੱਚਿਆਂ ਦੀ ਦੇਖਭਾਲ ਲਈ ਕਮਰੇ ਮੁਹੱਈਆ ਕਰਵਾਏ ਜਾਣਗੇ। ਇਸ ਵਿੱਚ ਵ੍ਹੀਲਚੇਅਰ, ਈਵੀ ਚਾਰਜਿੰਗ ਸਟੇਸ਼ਨ, ਪਾਰਕਿੰਗ ਸਪੇਸ ਅਤੇ ਫਿਊਲ ਸਟੇਸ਼ਨਾਂ ‘ਤੇ ਹੋਸਟਲ ਵੀ ਸ਼ੁਰੂ ਕੀਤੇ ਜਾਣਗੇ। ਇਸ ਸਕੀਮ ਦੇ ਸ਼ੁਰੂ ਹੋਣ ਨਾਲ ਰੁਜ਼ਗਾਰ ਦੇ ਕਈ ਮੌਕੇ ਵੀ ਪੈਦਾ ਹੋਣਗੇ।

Read More
Punjab

ਓਵਰਲੋਡ ਟਰੈਕਟਰ-ਟਰਾਲੀ ਨੇ ਮਚਾਈ ਤਬਾਹੀ: ਸਕੂਟੀ ਸਵਾਰ ਜੋੜੇ ਨੂੰ ਕੁਚਲਿਆ, ਔਰਤ ਦੀ ਮੌਤ, ਪਤੀ ਗੰਭੀਰ ਜ਼ਖ਼ਮੀ

ਜਲੰਧਰ ਦੇ ਜੰਡਿਆਲਾ ਫਗਵਾੜਾ ਰੋਡ ‘ਤੇ ਸਕੂਟੀ ਸਵਾਰ ਪਤੀ-ਪਤਨੀ ਨੂੰ ਓਵਰਲੋਡ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ 45 ਸਾਲਾ ਔਰਤ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਔਰਤ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ। ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਟਰੈਕਟਰ ਟਰਾਲੀ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਔਰਤ ਦੀ

Read More
Punjab

ਲੁਧਿਆਣਾ ਪੁਲਿਸ ਦਾ ਅੱਜ CASO ਆਪਰੇਸ਼ਨ, ਨਸ਼ਾ ਤਸਕਰਾਂ ਦੀਆਂ ਕਾਲੋਨੀਆਂ ‘ਤੇ ਛਾਪੇਮਾਰੀ

ਲੁਧਿਆਣਾ : ਜ਼ਿਲ੍ਹਾ ਪੁਲਿਸ ਵੱਲੋਂ ਅੱਜ ਲੁਧਿਆਣਾ ਵਿੱਚ CASO ਆਪਰੇਸ਼ਨ ਚਲਾਇਆ ਜਾਵੇਗਾ। ਪੁਲਿਸ ਨਸ਼ਾ ਤਸਕਰਾਂ ਦੀਆਂ ਬਸਤੀਆਂ ਅਤੇ ਮੁਹੱਲਿਆਂ ਵਿੱਚ ਛਾਪੇਮਾਰੀ ਕਰੇਗੀ। ਇਸ ਤਲਾਸ਼ੀ ਮੁਹਿੰਮ ਵਿੱਚ 500 ਤੋਂ ਵੱਧ ਪੁਲਿਸ ਮੁਲਾਜ਼ਮ ਹਿੱਸਾ ਲੈਣਗੇ। ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਅੱਜ ਖੁਦ ਸੜਕਾਂ ‘ਤੇ ਚੈਕਿੰਗ ਕਰਦੇ ਨਜ਼ਰ ਆਉਣਗੇ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਕਈ ਵਾਰ ਸੀਐਸਓ ਅਪਰੇਸ਼ਨ

Read More
Punjab

ਪਿੰਡ ਪਾਪੜੀ ਦੀ ਚੋਣ ‘ਤੇ ਹਾਈਕੋਰਟ ਨੇ ਲਾਈ ਰੋਕ, ਮੁਹਾਲੀ ਦੇ ਡੀਸੀ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

ਚੰਡੀਗੜ੍ਹ : ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਖ-ਵੱਖ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਵਲੋਂ ਚੋਣਾਂ ‘ਚ ਧੱਕੇਸ਼ਾਹੀ ਦੇ ਆਰੋਪ ਲਾਏ ਜਾ ਰਹੇ ਹਨ। ਹੁਣ ਅਜਿਹਾ ਹੀ ਇੱਕ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਪੁੱਜਿਆ ਹੈ, ਜਿਸ ‘ਚ ਅਦਾਲਤ ਨੇ ਮੁਹਾਲੀ ਦੇ ਡੀਸੀ ਕਮ ਚੋਣ ਅਧਿਕਾਰੀ ਨੂੰ ਨੋਟਿਸ ਜਾਰੀ ਕੀਤਾ ਹੈ। ਮੁਹਾਲੀ ਦੇ ਪਿੰਡ ਪਾਪੜੀ ਦੇ

Read More
International

ਇਜ਼ਰਾਈਲ-ਹਮਾਸ ਯੁੱਧ ਵਿੱਚ ਖੰਡਰ ਵਿੱਚ ਬਦਲਿਆ ਗਾਜ਼ਾ, ਦੁਬਾਰਾ ਬਣਾਉਣ ‘ਚ ਲੱਗਣਗੇ 80 ਸਾਲ

ਇਜ਼ਰਾਈਲ ਅਤੇ ਹਮਾਸ ਦਰਮਿਆਨ ਸਾਲ ਭਰ ਚੱਲੀ ਜੰਗ ਕਾਰਨ ਗਾਜ਼ਾ ਖੰਡਰ ਵਿੱਚ ਬਦਲ ਗਿਆ ਹੈ। ਨਿਊਯਾਰਕ ਟਾਈਮਜ਼ ਮੁਤਾਬਕ ਗਾਜ਼ਾ ਦੀਆਂ 60% ਇਮਾਰਤਾਂ ਤਬਾਹ ਹੋ ਚੁੱਕੀਆਂ ਹਨ। ਹਮਾਸ ਨੂੰ ਖ਼ਤਮ ਕਰਨ ਲਈ, ਇਜ਼ਰਾਈਲ ਨੇ ਉਨ੍ਹਾਂ ਖੇਤਰਾਂ ਨੂੰ ਤਬਾਹ ਕਰ ਦਿੱਤਾ ਜੋ ਕਦੇ ਲੱਖਾਂ ਲੋਕਾਂ ਦਾ ਘਰ ਸੀ। ਇਜ਼ਰਾਇਲੀ ਫੌਜ ਦੇ ਹਵਾਈ ਹਮਲਿਆਂ ਨਾਲ ਖਾਨ ਯੂਨਿਸ, ਗਾਜ਼ਾ

Read More
India

ਹਰਿਆਣਾ ਦੀ 90 ਸੀਟਾਂ ਦਾ ਪੂਰਾ ਰਿਜ਼ਲਟ, ਕਿਹੜੀ ਪਾਰਟੀ ਦਾ ਉਮੀਦਵਾਰ, ਕਿੱਥੋਂ ਜਿੱਤਿਆ- ਪੜ੍ਹੋ ਪੂਰਾ ਵੇਰਵਾ

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ 5 ਅਕਤੂਬਰ ਨੂੰ ਹੋਈ ਵੋਟਿੰਗ ਦਾ ਨਤੀਜਾ 8 ਅਕਤੂਬਰ ਨੂੰ ਐਲਾਨਿਆ ਗਿਆ ਸੀ। ਹਰਿਆਣਾ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ। ਇਸ ਵਾਰ ਭਾਜਪਾ 48 ਸੀਟਾਂ ਜਿੱਤ ਕੇ ਬਹੁਮਤ ਦੀ ਸਰਕਾਰ ਬਣਾਉਣ ਜਾ ਰਹੀ ਹੈ। ਇਸ ਵਿਧਾਨ ਸਭਾ ਚੋਣ ਵਿਚ ਪ੍ਰਚਾਰ ਦੌਰਾਨ ਕਾਂਗਰਸ ਦੀ ਲਹਿਰ ਦੀ ਚਰਚਾ ਸੀ

Read More