ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਦੇ ਜੀਨਸ ਤੇ ਟੀ-ਸ਼ਰਟ ਪਾਉਣ ‘ਤੇ ਪਾਬੰਦੀ, ਜੇਕਰ ਕੋਈ ਰੀਲ ਲਗਾਈ ਤਾਂ ਹੋਵੇਗੀ ਇਹ ਕਾਰਵਾਈ
ਬਿਹਾਰ ਦੇ ਸਕੂਲਾਂ ਦੇ ਅਧਿਆਪਕ ਹੁਣ ਜੀਨਸ-ਟੀ-ਸ਼ਰਟ ਨਹੀਂ ਪਾ ਸਕਣਗੇ। ਸਿੱਖਿਆ ਵਿਭਾਗ ਵੱਲੋਂ ਬਿਹਾਰ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਬੁੱਧਵਾਰ (09 ਅਕਤੂਬਰ) ਨੂੰ ਇੱਕ ਨਵਾਂ ਆਦੇਸ਼ ਜਾਰੀ ਕੀਤਾ ਗਿਆ ਹੈ। ਸਰਕਾਰੀ ਅਧਿਆਪਕਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਜੀਨਸ ਅਤੇ ਟੀ-ਸ਼ਰਟਾਂ ਪਾ ਕੇ ਸਕੂਲ ਨਾ ਆਉਣ। ਇੰਨਾ ਹੀ ਨਹੀਂ ਸਕੂਲਾਂ ਵਿਚ ਡੀਜੇ,
