ਜੰਮੂ-ਕਸ਼ਮੀਰ ਦੇ ਅਗਲੇ ਮੁੱਖ ਮੰਤਰੀ ਦਾ ਨਾਂ ਤੈਅ ! ਹਾਰ ਤੋਂ ਬਾਅਦ ਬੀਜੇਪੀ ਦੇ ਪ੍ਰਧਾਨ ਨੇ ਦਿੱਤਾ ਅਸਤੀਫਾ
ਉਮਰ ਅਬਦੁੱਲਾ ਦੂਜੀ ਵਾਰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਬਣਨਗੇ
ਉਮਰ ਅਬਦੁੱਲਾ ਦੂਜੀ ਵਾਰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਬਣਨਗੇ
ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪ ਦੇ ਜੈਤੋ ਦੇ ਵਿਧਾਇਕ ਅਮੋਲਕ ਸਿੰਘ ‘ਤੇ ਇੱਕ ਗੈਂਗਸਟਰ ਦਾ ਵੀਡੀਓ ਜਾਰੀ ਕਰਕੇ ਗੰਭੀਰ ਇਲਜ਼ਾਮ ਲਗਾਏ ਹਨ । ਵੀਡੀਓ ਵਿੱਚ ਬਹਿਬਲਕਲਾਂ ਤੋਂ ਗੈਂਗਸਟਰ ਸਿੰਮਾਂ ਆਪਣੇ ਪਿਤਾ ਨੂੰ ਵੀਡੀਓ ਕਾਲ ਕਰਕੇ ਦੱਸ ਰਿਹਾ ਹੈ ਕਿ ਆਪ ਜੈਤੋ ਦਾ ਵਿਧਾਇਕ ਗੈਂਗਸਟਰਾਂ ਕੋਲੋ ਲੱਖਾਂ ਰੁਪਏ ਲੈਂਦਾ ਹੈ ।
ਪੰਜਾਬ ਦੀਆਂ ਪੰਚਾਇਤ ਚੋਣਾਂ ਦਾ ਮਾਹੌਲ ਗਰਮਾਇਆ ਹੋਇਆ ਹੈ। ਵਿਰੋਧੀ ਧਿਰਾਂ ਵੱਲੋਂ ਧੱਕੇਸ਼ਾਹੀ ਦੇ ਇਲਜ਼ਾਮਾਂ ਵਿਚਾਲੇ ਹੁਣ ਵੱਡੀ ਖਬਰ ਆਈ ਹੈ। ਸਰਪੰਚ ਬਣਨ ਦੇ 3,683 ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋ ਗਏ ਹਨ, ਜਦੋਂਕਿ ਪੰਚ ਬਣਨ ਦੇ 11,734 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਹੋਈਆਂ ਹਨ। ਦੱਸ ਦਈਏ ਕਿ ਜਿਨ੍ਹਾਂ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਏ ਹਨ, ਉਨ੍ਹਾਂ ਵਿੱਚੋਂ
ਬਿਉਰੋ ਰਿਪੋਰਟ: ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਕੀਤੀ। ਕੈਬਨਿਟ ਵਿੱਚ ਪੰਜ ਮੰਤਰੀਆਂ ਦੇ ਫੇਰਬਦਲ ਤੋਂ ਬਾਅਦ ਇਹ ਪਹਿਲੀ ਕੈਬਨਿਟ ਮੀਟਿੰਗ ਹੈ। ਪਹਿਲਾਂ ਇਹ ਮੀਟਿੰਗ ਜਲੰਧਰ ਵਿੱਚ ਹੋਣੀ ਸੀ ਪਰ ਫਿਰ ਕੁਝ ਕਾਰਨਾਂ ਕਰਕੇ ਉਕਤ ਮੀਟਿੰਗ ਦਾ ਸਥਾਨ ਜਲੰਧਰ ਤੋਂ ਬਦਲ ਕੇ ਚੰਡੀਗੜ੍ਹ ਕਰ ਦਿੱਤਾ ਗਿਆ। ਮੀਟਿੰਗ ਦੁਪਹਿਰ
ਬਿਉਰੋ ਰਿਪੋਰਟ: ਪੰਜਾਬ ਦੇ ਮਸ਼ਹੂਰ ਗਾਇਕ ਐਮੀ ਵਿਰਕ ਦੇ ਪਿਤਾ ਪਟਿਆਲਾ ਦੇ ਨਾਭਾ ਸਥਿਤ ਲੋਹਾਰ ਮਾਜਰਾ ਬਲਾਕ ਦੇ ਸਰਪੰਚ ਚੁਣੇ ਗਏ ਹਨ। ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ ਹੈ। ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਜੰਮਪਲ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੇ ਪਿੰਡ
ਬਿਉਰੋ ਰਿਪੋਰਟ: ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਮੀਟਿੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਮੰਤਰੀ ਮੰਡਲ ਵਿੱਚ ਪੰਜ ਮੰਤਰੀਆਂ ਦੇ ਫੇਰਬਦਲ ਤੋਂ ਬਾਅਦ ਇਹ ਪਹਿਲੀ ਕੈਬਨਿਟ ਮੀਟਿੰਗ ਹੋ ਰਹੀ ਹੈ। ਪਹਿਲਾਂ ਇਹ ਮੀਟਿੰਗ ਜਲੰਧਰ ਵਿੱਚ ਹੋਣੀ ਸੀ ਪਰ ਫਿਰ ਕੁਝ ਕਾਰਨਾਂ ਕਰਕੇ ਉਕਤ ਮੀਟਿੰਗ ਦਾ ਸਥਾਨ ਜਲੰਧਰ
ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ। ਨੈਸ਼ਨਲ ਕਾਨਫਰੰਸ (ਐਨਸੀ) ਅਤੇ ਕਾਂਗਰਸ ਗੱਠਜੋੜ ਸਰਕਾਰ ਬਣਾਉਣ ਜਾ ਰਹੇ ਹਨ। ਗਠਜੋੜ ਨੂੰ 48 ਸੀਟਾਂ ਮਿਲੀਆਂ ਹਨ। ਨੈਸ਼ਨਲ ਕਾਨਫਰੰਸ ਨੂੰ 42 ਅਤੇ ਕਾਂਗਰਸ ਨੂੰ 6 ਸੀਟਾਂ ਮਿਲੀਆਂ ਹਨ। ਦੂਜੇ ਪਾਸੇ ਭਾਜਪਾ ਨੇ 29 ਸੀਟਾਂ ਜਿੱਤੀਆਂ ਹਨ। ਪੀਡੀਪੀ ਨੂੰ 3 ਸੀਟਾਂ ਮਿਲੀਆਂ ਹਨ। ਇੱਕ-ਇੱਕ ਸੀਟ
ਬਿਉਰੋ ਰਿਪੋਰਟ: ਹਰਿਆਣਾ ’ਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ। ਸੂਬੇ ਵਿੱਚ ਅਜਿਹਾ ਕਰਨ ਵਾਲੀ ਇਹ ਇੱਕੋ ਇੱਕ ਪਾਰਟੀ ਹੋਵੇਗੀ। ਸੂਬੇ ਦੀਆਂ ਕੁੱਲ 90 ਸੀਟਾਂ ਵਿੱਚੋਂ ਪਾਰਟੀ ਨੇ 48 ਸੀਟਾਂ ਜਿੱਤ ਕੇ ਬਹੁਮਤ ਹਾਸਲ ਕਰ ਲਿਆ ਹੈ। ਪਿਛਲੀਆਂ ਚੋਣਾਂ ਦੇ ਮੁਕਾਬਲੇ ਇਸ ਵਾਰ 8 ਸੀਟਾਂ ਦਾ ਵਾਧਾ ਹੋਇਆ ਹੈ। ਦੂਜੇ ਪਾਸੇ ਕਾਂਗਰਸ ਨੇ 37 ਸੀਟਾਂ
ਜੰਮੂ-ਕਸ਼ਮੀਰ ਵਿਚ ਸ਼ੁਰੂਆਤੀ ਰੁਝਾਨਾਂ ਵਿਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗਠਜੋੜ ਦੇ ਬਹੁਮਤ ਯਾਨੀ 46 ਸੀਟਾਂ ’ਤੇ ਮੋਹਰੀ ਹੋਣ ਮਗਰੋਂ ਕਾਂਗਰਸ ਨੇ ਮੈਂਬਰ ਪਾਰਲੀਮੈਂਟ ਚਰਨਜੀਤ ਚੰਨੀ ਤੇ ਮੁਕੇਸ਼ ਅਗਨੀਹੋਤਰੀ ਨੂੰ ਸ੍ਰੀਨਗਰ ਲਈ ਰਵਾਨਾ ਕਰ ਦਿੱਤਾ ਹੈ।