Punjab

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਦਾ ਭਾਂਡਾ ਭੰਨਣ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋ ਸਮੱਗਲਰਾਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਪੁੱਛਗਿੱਛ ਜਾਰੀ ਹੈ। ਇਨ੍ਹਾਂ ਦੇ ਪਿਛੜੇ ਅਤੇ ਅਗਾਂਹਵਧੂ ਸਬੰਧਾਂ ਦਾ

Read More
International

ਬੰਗਲਾਦੇਸ਼ ‘ਚ ਹਿੰਸਕ ਪ੍ਰਦਰਸ਼ਨ ‘ਚ 6 ਵਿਦਿਆਰਥੀਆਂ ਦੀ ਮੌਤ, ਵਿੱਦਿਅਕ ਅਦਾਰੇ ਅਣਮਿੱਥੇ ਸਮੇਂ ਲਈ ਬੰਦ

ਬੰਗਲਾਦੇਸ਼ : ਭਾਰਤ ਦੇ ਗੁਆਂਢੀ ਦੇਸ਼ ਬੰਗਲਾਦੇਸ਼ ‘ਚ ਸਰਕਾਰੀ ਨੌਕਰੀਆਂ ‘ਚ ਰਾਖਵੇਂਕਰਨ ਨੂੰ ਖਤਮ ਕਰਨ ਦੀ ਮੰਗ ਨੂੰ ਲੈ ਕੇ ਦੇਸ਼ ਭਰ ‘ਚ ਹਿੰਸਾ ਫੈਲ ਗਈ ਹੈ। ਇਸ ‘ਚ 400 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ ਅਤੇ ਛੇ ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਦੇਸ਼ ਭਰ ਦੇ ਸਾਰੇ ਸਕੂਲ ਅਤੇ ਯੂਨੀਵਰਸਿਟੀਆਂ

Read More
Punjab

ਰਾਜਪਾਲ ਬਣੇ ਰਹਿਣਗੇ ਪੰਜਾਬ ਵਿੱਚ ਯੂਨੀਵਰਸਿਟੀ ਦੇ ਚਾਂਸਲਰ

ਚੰਡੀਗੜ੍ਹ : ਰਾਸ਼ਟਰਪਤੀ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਨੂੰ ਬਿਨਾਂ ਪ੍ਰਵਾਨਗੀ ਦੇ ਸੂਬਾ ਸਰਕਾਰ ਨੂੰ ਵਾਪਸ ਭੇਜ ਦਿੱਤਾ ਹੈ। ਇਹ ਬਿੱਲ ਪਿਛਲੇ ਸਾਲ 21 ਜੂਨ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਬਿੱਲ ਤਹਿਤ ਸੂਬੇ ਦੀਆਂ 12 ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਸ਼ਕਤੀ ਰਾਜਪਾਲ ਤੋਂ ਲੈ ਕੇ ਮੁੱਖ ਮੰਤਰੀ ਨੂੰ ਦਿੱਤੀ ਗਈ ਹੈ।

Read More
Punjab

ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ

 ਮੁਹਾਲੀ : ਕੁਝ ਸਮੇਂ ਤੋਂ ਮੀਂਹ ਨਾ ਪੈਣ ਤੋਂ ਬਾਅਦ ਪੰਜਾਬ ‘ਚ ਤਾਪਮਾਨ ਫਿਰ ਵਧ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਦਿਨ ਦੇ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਦੇਖਿਆ ਗਿਆ। ਅੱਜ ਯਾਨੀ ਬੁੱਧਵਾਰ ਨੂੰ ਪੰਜਾਬ ‘ਚ ਚੰਗੀ ਬਾਰਿਸ਼ ਹੋਣ ਦੇ ਆਸਾਰ ਹਨ, ਜਿਸ ਨਾਲ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਗਰਮੀ

Read More
Punjab

ਅੰਬਾਲਾ ਵਿਚ ਨਵਦੀਪ ਸਿੰਘ ਜਲਬੇੜਾ ਨੂੰ ਜੇਲ੍ਹ ’ਚੋਂ ਰਿਹਾਅ, ਐੱਸ ਐੱਸ ਪੀ ਦਫਤਰ ਅੰਬਾਲਾ ਦਾ ਘਿਰਾਓ ਮੁਲਤਵੀ

ਅੰਬਾਲਾ ਵਿਚ ਕਿਸਾਨਾਂ ਦੇ ਪ੍ਰਦਰਸ਼ਨ ਤੋਂ ਇਕ ਰਾਤ ਪਹਿਲਾਂ ਨਵਦੀਪ  ਸਿੰਘ ਜਲਬੇੜਾ ਨੂੰ ਜੇਲ੍ਹ ਚੋਂ ਰਿਹਾਅ ਕਰ ਦਿੱਤਾ ਗਿਆ ਹੈ। ਕੱਲ੍ਹ ਹੀ ਹਾਈਕੋਰਟ ਨੇ ਨਵਦੀਪ ਨੂੰ ਜ਼ਮਾਨਤ ਦਿੱਤੀ ਸੀ। ਰਿਹਾਈ ਮਗਰੋਂ ਮੀਡੀਆ ਨਾਲ ਗੱਲਬਾਤ ’ਚ ਨਵਦੀਪ ਨੇ ਰਿਹਾਈ ਲਈ ਯੋਗਦਾਨ ਦੇ ਵਾਲੇ ਹਰ ਕਿਸੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੁੱਧਵਾਰ ਨੂੰ ਅੰਬਾਲਾ ’ਚ ਹੀ ਅਨਾਜ ਮੰਡੀ ’ਚ

Read More
Punjab

ਪੰਜਾਬ ਰੋਡਵੇਜ ‘ਚ ਸਫਰ ਕਰਨ ਵਾਲੇ ਸਾਵਧਾਨ, ਕਿਤੇ ਤੁਹਾਡੀ ਬੱਸ ਦਾ ਡਰਾਇਵਰ ਵੀ ਨਹੀਂ ਕਰ ਰਿਹਾ ਕੰਮ

ਪੰਜਾਬ ਵਿੱਚ ਆਏ ਦਿਨ ਦੀ ਸਰਕਾਰੀ ਟਰਾਂਸਪੋਰਟ ਨੂੰ ਲੈ ਕੇ ਕਈ ਸਵਾਲ ਉੱਠਦੇ ਰਹਿੰਦੇ ਹਨ, ਪਰ ਅੱਜ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਦਰਅਸਲ ਅੰਮ੍ਰਿਤਸਰ ਤੋਂ ਚੰਡੀਗੜ੍ਹ ਜਾ ਰਹੀ ਪੰਜਾਬ ਰੋਡਵੇਜ ਦਾ ਡਰਾਇਵਰ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਹੋ ਕੇ ਬੱਸ ਨੂੰ ਚਲਾ ਰਿਹਾ ਸੀ। ਉਸ

Read More