ਪੰਜਾਬ ਪੁਲਿਸ ਨੇ 2 ਮੁਲਜ਼ਮਾਂ ਦਾ ਐਂਕਾਉਂਟਰ ਕੀਤਾ! ਕਤਲ ਦੇ ਕੇਸ ਵਿੱਚ ਲੌੜੀਂਦਾ ਸੀ!
- by Manpreet Singh
- July 16, 2024
- 0 Comments
ਬਿਉਰੋ ਰਿਪੋਰਟ – ਮੁਹਾਲੀ ਪੁਲਿਸ ਨੇ 2 ਬਦਮਾਸ਼ਾਂ ਦਾ ਐਨਕਾਉਂਟਰ ਕੀਤਾ ਹੈ। ਪੁਲਿਸ ਜਦੋਂ ਪਿੱਛਾ ਕਰ ਰਹੀ ਤਾਂ ਭੱਜ ਦੇ ਸਮੇਂ ਮੁਲਜ਼ਮ ਦਾ ਮੋਟਰ ਸਾਈਕਲ ਪੱਥਰ ਨਾਲ ਟਕਰਾ ਕੇ ਫਿਸਲ ਗਿਆ। ਪੁਲਿਸ ਨੇ ਫਿਰ ਮੁਲਜ਼ਮਾਂ ਨੂੰ ਫੜ ਲਿਆ। ਬਦਮਾਸ਼ਾਂ ਨੇ12 ਜੁਲਾਈ ਨੂੰ ਜੀਰਕਪੁਰ ਤੋਂ ਟੈਕਸੀ ਲਈ ਸੀ। ਫਿਰ ਟੈਕਸੀ ਡਰਾਈਵਰ ਨੂੰ ਬੰਦੂਕ ਦੀ ਨੋਕ ‘ਤੇ
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨਾਲ ਹਿੰਦੂ ਸੰਗਠਨਾਂ ਨੇ ਕੀਤੀ ਮੁਲਾਕਾਤ, ਕੀਤੀ ਇਹ ਮੰਗ
- by Manpreet Singh
- July 16, 2024
- 0 Comments
ਬੀਤੇ ਕੁਝ ਦਿਨ ਪਹਿਲਾਂ ਸ਼ਿਵ ਸੈਨਾ ਦੇ ਆਗੂ ਸੰਦੀਪ ਥਾਪਰ ‘ਤੇ ਹੋਏ ਹਮਲੇ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫ਼ਤਰ ਵਿੱਚ ਉਸ ਹਮਲੇ ਦਾ ਸਮਰਥਨ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸਾਰਿਆਂ ਸੰਗਠਨਾਂ ਦੇ ਵਫਦ ਨੇ ਇਸ ਸਬੰਧੀ ਜੁਆਇੰਟ ਪੁਲਿਸ ਕਮਿਸ਼ਨਰ ਜਸਕਿਰਨ ਸਿੰਘ ਤੇਜਾ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ
ਪੰਜਾਬੀ ਫਿਲਮ ਬੀਬੀ ਰਜਨੀ ਦੀ ਟੀਮ ਇਸ ਗੁਰਦੁਆਰੇ ਹੋਈ ਨਤਮਸਤਕ
- by Manpreet Singh
- July 16, 2024
- 0 Comments
ਪੂਰੀ ਦੁਨੀਆਂ ਵਿੱਚ ਵੱਸਣ ਵਾਲੇ ਪੰਜਾਬੀਆਂ ਵੱਲੋਂ ਫਿਲਮ ਬੀਬੀ ਰਜਨੀ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ। ਬੀਬੀ ਰਜਨੀ ਫਿਲਮ ਦੇ ਕਲਾਕਾਰ ਅੱਜ ਗੁਰਦੁਆਰਾ ਸ਼ਹੀਦਾਂ ਸੋਹਾਣਾ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਫਿਲਮ ਦੇ ਨਿਰਦੇਸ਼ਕ ਅਮਰ ਹੁੰਦਲ ਅਤੇ ਕਲਾਕਾਰ ਜੱਸ ਬਾਜਵਾ ਵੀ ਮੌਜੂਦ ਸਨ। ਉਨ੍ਹਾਂ ਨੇ ਇਸ ਦੌਰਾਨ ਇਸ ਫਿਲਮ ਬਾਰੇ ਜਾਣਕਾਰੀ ਵੀ
ਲੋਕ ਸਭਾ ਚੋਣਾਂ ‘ਚ ਹਰਸਿਮਰਤ ਕੌਰ ਬਾਦਲ ਨੇ ਖਰਚ ਕੀਤਾ ਸਭ ਤੋਂ ਵੱਧ ਪੈਸਾ! ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਦਾ ਵੀ ਖਰਚ ਆਇਆ ਸਾਹਮਣੇ
- by Manpreet Singh
- July 16, 2024
- 0 Comments
ਬਿਉਰੋ ਰਿਪੋਰਟ – ਪੰਜਾਬ ਦੀਆਂ 13 ਲੋਕਸਭਾ ਸੀਟਾਂ ‘ਤੇ ਉਮੀਦਵਾਰਾਂ ਨੇ ਪਾਣੀ ਵਾਂਗ ਪੈਸਾ ਖਰਚ ਕੀਤਾ ਹੈ। 13 ਵਿੱਚੋਂ 11 ਜੇਤੂ ਉਮੀਦਵਾਰਾਂ ਨੇ 50 ਲੱਖ ਤੋਂ ਵੱਧ ਪੈਸਾ ਖਰਚ ਕੀਤਾ ਹੈ। ਚੋਣਾਂ ਵਿੱਚ ਸਭ ਤੋਂ ਜ਼ਿਆਦਾ ਖਰਚ ਕਰਨ ਵਾਲਿਆਂ ਦੀ ਲਿਸਟ ਵਿੱਚ ਸ੍ਰੋਮਣੀ ਅਕਾਲੀ ਦਲ ਦੀ ਐੱਮਪੀ ਹਰਸਿਮਰਤ ਕੌਰ ਬਾਦਲ ਦਾ ਨਾਂ ਹੈ। ਉਨ੍ਹਾਂ ਨੇ
ਅੰਮ੍ਰਿਤਸਰ ਵਿੱਚ ਭਿਆਨਕ ਹਾਦਸਾ! ਤੀਜੇ ਨੂੰ ਬਚਾਉਣ ਦੇ ਚੱਕਰ ਵਿੱਚ 2 ਲੋਕਾਂ ਦੀ ਮੌਤ
- by Manpreet Singh
- July 16, 2024
- 0 Comments
ਬਿਉਰੋ ਰਿਪੋਰਟ – ਅੰਮ੍ਰਿਤਸਰ ਦੇ ਵੇਰਕਾ ਬਾਈਪਾਾਸ ਦੇ ਕੋਲ ਭਿਆਨਕ ਕਾਰ ਹਾਦਸਾ ਹੋਇਆ ਹੈ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਬਚਾਉਣ ਦੇ ਦੌਰਾਨ ਹੋਇਆ ਹੈ। ਹਾਦਸੇ ਵਿੱਚ 5 ਲੋਕਾਂ ਦੇ ਗੰਭੀਰ ਜ਼ਖ਼ਮੀ ਹੋਣ ਬਾਰੇ ਵੀ ਜਾਣਕਾਰੀ ਮਿਲੀ ਹੈ। ਕਾਰ ਵਿੱਚ ਬੈਠਿਆ ਪਰਿਵਾਰ ਹਿਮਾਚਲ ਦਾ