Punjab

ਲੁਧਿਆਣਾ ‘ਚ ‘ਆਪ’ ਸੰਸਦ ਮੈਂਬਰ ਦੇ ਘਰ ‘ਤੇ ਈਡੀ ਦੀ ਰੇਡ

ਲੁਧਿਆਣਾ : ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ ਦੇ ਠਿਕਾਣਿਆਂ ’ਤੇ ਅੱਜ ਸਵੇਰੇ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਸਵੇਰੇ 8.00 ਵਜੇ ਸ਼ੁਰੂ ਹੋਈ ਜੋ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਅਰੋੜਾ ਪ੍ਰਾਪਰਟੀ ਦੇ ਵੱਡੇ ਕਾਰੋਬਾਰੀ ਹਨ ਤੇ ਇਸੇ ਸਬੰਧ ਵਿਚ ਛਾਪੇਮਾਰੀ ਕੀਤੀ ਗਈ ਹੈ। ਫਿਲਹਾਲ

Read More
India Sports

ਭਾਰਤ ਨੇ ਪਹਿਲੇ ਟੀ20 ਮੈਚ ’ਚ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ

India beats Bangladesh : ਟੈਸਟ ਸੀਰੀਜ਼ ਤੋਂ ਬਾਅਦ ਬੰਗਲਾਦੇਸ਼ ਨੂੰ ਭਾਰਤੀ ਜ਼ਮੀਨ ‘ਤੇ ਟੀ-20 ਸੀਰੀਜ਼ ਦੇ ਪਹਿਲੇ ਮੈਚ ‘ਚ ਵੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਗਵਾਲੀਅਰ ‘ਚ ਖੇਡੇ ਗਏ ਮੈਚ ‘ਚ ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ। ਇਸ ਨਾਲ ਭਾਰਤ ਨੇ 3 ਮੈਚਾਂ ਦੀ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ।

Read More
International

ਕਰਾਚੀ ਏਅਰਪੋਰਟ ਨੇੜੇ ਵੱਡਾ ਧਮਾਕਾ, 2 ਦੀ ਮੌਤ, 10 ਜ਼ਖਮੀ

ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਦੇ ਬਾਹਰ ਇਕ ਵੱਡਾ ਧਮਾਕਾ ਹੋਇਆ, ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ ਅੱਠ ਜ਼ਖਮੀ ਹੋ ਗਏ। ਸੂਤਰਾਂ ਮੁਤਾਬਕ ਬਲੋਚਿਸਤਾਨ ਲਿਬਰੇਸ਼ਨ ਆਰਮੀ (ਬੀ.ਐੱਲ.ਏ.) ਨੇ ਇਹ ਧਮਾਕਾ ਕੀਤਾ, ਜਿਸ ‘ਚ ਜਾਨ ਗਵਾਉਣ ਵਾਲੇ ਦੋਵੇਂ ਚੀਨੀ ਨਾਗਰਿਕ ਹਨ। ਜ਼ਖਮੀਆਂ ਵਿਚ ਕਈ ਪੁਲਿਸ ਅਧਿਕਾਰੀ ਵੀ ਸ਼ਾਮਲ ਹਨ। ਧਮਾਕੇ ਕਾਰਨ ਕਈ

Read More
India

ਚੇਨਈ ਏਅਰ ਸ਼ੋਅ ‘ਚ ਦਮ ਘੁੱਟਣ ਨਾਲ 4 ਲੋਕਾਂ ਦੀ ਮੌਤ, ਕਈ ਹਸਪਤਾਲ ‘ਚ ਭਰਤੀ

ਚੇਨਈ  : ਭਾਰਤੀ ਹਵਾਈ ਸੈਨਾ ਦੀ 92ਵੀਂ ਵਰ੍ਹੇਗੰਢ ਮੌਕੇ ਚੇਨਈ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਸੂਤਰਾਂ ਮੁਤਾਬਕ ਮਰੀਨਾ ਬੀਚ ‘ਤੇ ਆਯੋਜਿਤ ਭਾਰਤੀ ਹਵਾਈ ਫੌਜ ਦੇ ਏਅਰ ਸ਼ੋਅ ‘ਚ ਭੀੜ ਕਾਰਨ ਦਮ ਘੁਟਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਗਰਮ ਮੌਸਮ ਅਤੇ ਵੱਡੀ ਭੀੜ ਕਾਰਨ ਵਾਪਰੀ ਹੈ। ਕਰੀਬ 100 ਲੋਕਾਂ

Read More
Punjab

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੇ ਹੋਸਟਲ ‘ਚ ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

 ਬਠਿੰਡਾ ਵਿੱਚ ਇੱਕ ਲੜਕੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿੱਚ ਬੀ.ਐਸ.ਸੀ ਦੀ ਪੜ੍ਹਾਈ ਕਰ ਰਹੀ ਸੀ। ਉਹ ਪਹਿਲੇ ਸਾਲ ਦੀ ਵਿਦਿਆਰਥਣ ਸੀ ਅਤੇ ਕਾਲਜ ਕੈਂਪਸ ਵਿੱਚ ਇੱਕ ਹੋਸਟਲ ਵਿੱਚ ਰਹਿੰਦੀ ਸੀ। ਐਤਵਾਰ ਸ਼ਾਮ ਨੂੰ  ਉਸ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਦੀ

Read More
Punjab

ਪੰਚਾਇਤ ਚੋਣਾਂ: ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖ਼ਰੀ ਦਿਨ

ਮੁਹਾਲੀ : ਪੰਜਾਬ ‘ਚ ਪੰਚਾਇਤੀ ਚੋਣਾਂ ਲਈ  ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਅੰਤਿਮ ਦਿਨ ਹੈ। ਉਮੀਦਵਾਰਾਂ ਵੱਲੋਂ ਨਾਮ ਵਾਪਸ ਲੈਣ ਮਗਰੋਂ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਇਸ ਉਪਰੰਤ 15 ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ ਉਸੇ ਦਿਨ ਗਿਣਤੀ ਵੀ ਹੋਵੇਗੀ। ਪੰਜਾਬ ਰਾਜ ਚੋਣ ਕਮਿਸ਼ਨ ਨੇ 25 ਸਤੰਬਰ ਨੂੰ ਰਾਜ ਵਿੱਚ

Read More
Punjab

ਪੰਜਾਬ-ਚੰਡੀਗੜ੍ਹ ‘ਚ ਅੱਜ ਰਾਤ ਤੋਂ ਬਦਲੇਗਾ ਮੌਸਮ: 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਸੋਮਵਾਰ) ਰਾਤ ਤੋਂ ਮੌਸਮ ਮੁੜ ਬਦਲ ਜਾਵੇਗਾ ਨਾਲ ਹੀ ਆਉਣ ਵਾਲੇ ਦੋ ਦਿਨਾਂ ਵਿੱਚ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਸ਼ਨੀਵਾਰ ਰਾਤ ਤੋਂ ਸਰਗਰਮ ਹੋਏ ਵੈਸਟਰਨ ਡਿਸਟਰਬੈਂਸ ਸਰਕੂਲੇਸ਼ਨ ਕਾਰਨ ਕਈ ਇਲਾਕਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਠੰਡਾ ਹੋ ਗਿਆ ਹੈ। 24 ਘੰਟਿਆਂ ਦੌਰਾਨ

Read More
India Punjab

ਆਈਆਈਐਮ ਅਹਿਮਦਾਬਾਦ ‘ਚ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ

ਚੰਡੀਗੜ੍ਹ : ਸਕੂਲ ਪ੍ਰਬੰਧਨ ਨੂੰ  ਵਧੇਰੇ ਸੁਚਾਰੂ ਬਣਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਟ੍ਰੇਨਿੰਗ ਮੁਹਿੰਮ ਅਧੀਨ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਹਾਸਲ ਕਰਨ ਲਈ ਜਾਣ ਵਾਲੇ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਦਾ ਤੀਜਾ ਬੈਚ ਅੱਜ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਾਹਿਬਜ਼ਾਦਾ

Read More