International

ਓਮਾਨ ਦੀ ਮਸਜਿਦ ‘ਚ ਗੋਲੀਬਾਰੀ, 4 ਦੀ ਮੌਤ

 ਓਮਾਨ ਵਿੱਚ ਇੱਕ ਮਸਜਿਦ ਨੇੜੇ ਗੋਲੀਬਾਰੀ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਕਈ ਲੋਕ ਜ਼ਖਮੀ ਹੋਏ ਹਨ। ਗੋਲੀਬਾਰੀ ਮੰਗਲਵਾਰ ਸਵੇਰੇ ਓਮਾਨ ਦੀ ਰਾਜਧਾਨੀ ਮਸਕਟ ਵਿੱਚ ਵਾਦੀ ਅਲ-ਕਬੀਰ ਮਸਜਿਦ ਦੇ ਨੇੜੇ ਹੋਈ। ਅਲ ਜਜ਼ੀਰਾ ਮੁਤਾਬਕ ਮਸਜਿਦ ‘ਚ ਸ਼ੀਆ ਨਾਲ ਸਬੰਧਤ ਇਕ ਧਾਰਮਿਕ ਪ੍ਰੋਗਰਾਮ ਹੋ ਰਿਹਾ ਸੀ। ਓਮਾਨ ਦੀ ਪੁਲਿਸ ਨੇ ਕਿਹਾ ਹੈ ਕਿ

Read More
Punjab

ਪਰਮਰਾਜ ਉਮਰਾਨੰਗਲ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ, ਪੁੱਛੇ ਸਖਤ ਸਵਾਲ

ਪੰਜਾਬ ਪੁਲਿਸ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਵੀ ਪੁੱਛਿਆ ਕਿ ਬਹਾਲ ਹੋਣ ਤੋਂ ਬਾਅਦ ਉਨ੍ਹਾਂ ਦੀ ਬਕਾਇਆ ਤਨਖਾਹ ਅਤੇ ਹੋਰ ਲਾਭ ਅਜੇ ਤੱਕ ਜਾਰੀ ਕਿਉਂ ਨਹੀਂ ਕੀਤੇ ਗਏ। ਅਦਾਲਤ ਨੇ ਸਰਕਾਰ ਨੂੰ ਸਪੱਸ਼ਟ ਹੁਕਮ ਦਿੱਤੇ ਹਨ ਕਿ

Read More
Punjab

ਸੁਖਬੀਰ ਬਾਦਲ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣਗੇ ਜਾਂ ਨਹੀਂ? ਪ੍ਰਧਾਨ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 15 ਦਿਨਾਂ ਦੇ ਵਿੱਚ-ਵਿੱਚ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ਤੇ ਸ਼ਪੱਸਟੀਕਰਨ ਮੰਗਿਆ ਗਿਆ ਸੀ। ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਉਹ ਇੱਕ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਅਕਾਲ ਤਖਤ ਸਾਹਿਬ

Read More
Punjab

ਸੁਧੀਰ ਸੂਰੀ ਨੇ ਪੁੱਤਰਾਂ ਨੇ ਕੀਤਾ ਇਹ ਕਾਰਾ, ਕਾਰੋਬਾਰੀ ਤੰਗ ਆ ਕੇ ਪਹੁੰਚਿਆ ਪੁਲਿਸ ਕੋਲ

ਅੰਮ੍ਰਿਤਸਰ ਵਿੱਚ ਨਵੰਬਰ 2022 ‘ਚ ਕਤਲ ਕੀਤੇ ਗਏ ਸੁਧੀਰ ਸੂਰੀ ਦਾ ਨਾਮ ਇਕ ਵਾਰ ਫਿਰ ਚਰਚਾ ਵਿੱਚ ਹੈ। ਉਸ ਦੇ ਦੋਵੇਂ ਪੁੱਤਰਾਂ ‘ਤੇ ਰੰਗਦਾਰੀ ਤਹਿਤ ਪੈਸੇ ਵਸੂਲਣ ਦਾ ਦੋਸ਼ ਲੱਗਾ ਹੈ। ਉਸ ਦੇ ਦੋਵੇਂ ਪੁੱਤਰ ਪਾਰਸ ਸੂਰੀ ਅਤੇ ਮਾਣਕ ਸੂਰੀ ਉੱਪਰ ਦੋਸ਼ ਹੈ ਕਿ ਉਨ੍ਹਾਂ ਨੇ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਇਕ ਕਾਰੋਬਾਰੀ ਕੋਲੋ

Read More
Punjab

ਸੁਪਰੀਮ ਕੋਰਟ ਤੋਂ ਜੰਗ-ਏ-ਅਜ਼ਾਦੀ ਮਾਮਲੇ ’ਚ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਵੱਡੀ ਰਾਹਤ! ਪੰਜਾਬ ਸਰਕਾਰ ਦੀ ਅਪੀਰ ਖਾਰਜ!

ਬਿਉਰੋ ਰਿਪੋਰਟ – ਜੰਗ-ਏ-ਅਜ਼ਾਦੀ ਯਾਦਗਾਰ ਦੀ ਵਿਜੀਲੈਂਸ ਜਾਂਚ ਮਾਮਲੇ ਵਿੱਚ ਅਜੀਤ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਵੱਲੋਂ ਹਮਦਰਦ ਨੂੰ ਮਿਲੀ ਅੰਤਰਮ ਜ਼ਮਾਨਤ ਖ਼ਿਲਾਫ਼ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਜਿਸ ’ਤੇ ਦੇਸ਼ ਦੀ ਸੁਪ੍ਰੀਮ ਅਦਾਲਤ ਨੇ ਦਖ਼ਲ ਦੇਣ ਤੋਂ

Read More
Punjab

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਸਖਤੀ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇਕ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ ਕੀਤਾ ਹੈ। ਪੁਲਿਸ ਵੱਲੋਂ ਇਸ ਦੌਰਾਨ ਅੰਮ੍ਰਿਤਸਰ ਤੋਂ ਤਿੰਨ ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ

Read More
Punjab

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ

ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ। ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ

Read More
Punjab

ਵੱਡੇ ਸ਼ਰਾਬ ਕਾਰੋਬਾਰੀ ਦੇ ਘਰ ਪਹੁੰਚਿਆ ਈ.ਡੀ, ਜਾਂਚ ਜਾਰੀ

ਵੱਡੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਈ.ਡੀ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਦੀ ਫਰੀਦਕੋਟ ਰਿਹਾਇਸ਼ ਸਮੇਤ ਵੱਖ-ਵੱਖ ਥਾਵਾਂ ਤੇ ਸਵੇਰੇ 6 ਵਜੇ ਛਾਪੇਮਾਰੀ ਕੀਤੀ ਹੈ। ਇਸ ਤੋਂ ਬਾਅਦ ਈ.ਡੀ ਦੀ ਟੀਮ ਲਗਾਤਾਰ ਜਾਂਚ ਵਿੱਚ ਲੱਗੀ ਹੋਈ ਹੈ। ਦੀਪ ਮਨਹੋਤਰਾ ਵੱਡੇ ਸ਼ਰਾਬ ਕਾਰੋਬਾਰੀਆਂ ਵਿੱਚੋਂ ਇਕ ਹਨ ਅਤੇ ਉਹ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ

Read More