12 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ’ਚ ਹੋਵੇਗਾ ਵੋਟਰ ਸੂਚੀ ਦਾ ‘SIR’, ਕੱਲ੍ਹ ਤੋਂ ਸ਼ੁਰੂ
ਬਿਊਰੋ ਰਿਪੋਰਟ (ਨਵੀਂ ਦਿੱਲੀ, 27 ਅਕਤੂਬਰ 2025): ਬਿਹਾਰ ਤੋਂ ਬਾਅਦ, ਦੇਸ਼ ਦੇ 12 ਹੋਰ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੋਟਰ ਸੂਚੀ ਦੀ ਸੋਧ (Update) ਕੀਤੀ ਜਾਵੇਗੀ। ਚੋਣ ਕਮਿਸ਼ਨ ਨੇ ਸੋਮਵਾਰ ਨੂੰ ਦੱਸਿਆ ਕਿ ਇਨ੍ਹਾਂ ਸੂਬਿਆਂ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਸੋਧ (Special Intensive Revision – SIR) ਭਲਕੇ, ਯਾਨੀ 28 ਅਕਤੂਬਰ ਤੋਂ ਸ਼ੁਰੂ ਹੋਵੇਗੀ ਅਤੇ
