International

ਕੈਨੇਡਾ ਦੇ ਇਸ ਸੂਬੇ ‘ਚ ਹੋ ਰਹੀਆ ਚੋਣਾਂ! ਵੱਡੀ ਗਿਣਤੀ ‘ਚ ਪੰਜਾਬਣਾ ਲੜ ਰਹੀਆਂ ਚੋਣ

ਬਿਊਰੋ ਰਿਪੋਰਟ – ਕੈਨੇਡਾ (Canada) ਦੇ ਸੂਬੇ ਬ੍ਰਿਟਿਸ਼ ਕੋਲੰਬੀਆਂ (British Coloumbia) ਦੀਆਂ ਵਿਧਾਨ ਸਭਾ ਚੋਣਾਂ ਅਗਲੇ ਮਹੀਨੇ ਹੋਣ ਵਾਲੀਆਂ ਹਨ। ਇਨ੍ਹਾਂ ਚੋਣਾਂ ਵਿਚ 11 ਪੰਜਾਬਣਾਂ ਚੋਣ ਮੈਦਾਨ ਵਿਚ ਹਨ। 9 ਪੰਜਾਬਣਾਂ ਨੂੰ ਨਿਊ ਡੈਮੋਕ੍ਰੈਟਿਕ ਪਾਰਟੀ ਨੇ ਟਿਕਟ ਦਿੱਤੀ ਹੈ। ਦੱਸ ਦੇਈਏ ਕਿ ਇਸ ਪਾਰਟੀ ਦੇ ਮੁਖੀ ਜਗਮੀਤ ਸਿੰਘ ਹੈ। ਕਨਜ਼ਰਵੇਟਿਵ ਪਾਰਟੀ ਨੇ ਵੀ ਇਸ ਵਾਰ

Read More
Punjab

ਜਲੰਧਰ ਗੈਸ ਲੀਕ ਮਾਮਲਾ: ਨਗਰ ਨਿਗਮ, PSPCL, ਉਦਯੋਗ ਤੇ ਪ੍ਰਦੂਸ਼ਣ ਵਿਭਾਗ ਸਮੇਤ ਫੈਕਟਰੀ ਮਾਲਕ ਖ਼ਿਲਾਫ਼ ਮਾਮਲਾ ਦਰਜ

ਬਿਉਰੋ ਰਿਪੋਰਟ: ਜਲੰਧਰ ਵਿੱਚ ਸ਼ਨੀਵਾਰ (21 ਸਤੰਬਰ) ਨੂੰ ਆਈਸ ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਤੋਂ ਬਾਅਦ ਪੁਲਿਸ ਨੇ ਦੇਰ ਰਾਤ ਮਾਮਲਾ ਦਰਜ ਕਰ ਲਿਆ ਹੈ। ਐਫਆਈਆਰ ਵਿੱਚ ਫੈਕਟਰੀ ਮਾਲਕ ਨਿਨੀ ਕੁਮਾਰ ਜੈਨ ਵਾਸੀ ਮੁਹੱਲਾ ਨੰਬਰ 32, ਜਲੰਧਰ ਕੈਂਟ, ਸਮੇਤ ਨਗਰ ਨਿਗਮ ਦੇ ਅਧਿਕਾਰੀਆਂ, ਪੰਜਾਬ ਫੈਕਟਰੀ ਵਿਭਾਗ ਦੇ ਅਧਿਕਾਰੀਆਂ,

Read More
India

ਬੈਂਗਲੁਰੂ ‘ਚ ਔਰਤ ਦਾ ਕਤਲ, 30 ਤੋਂ ਵੱਧ ਟੁਕੜਿਆਂ ‘ਚ ਕੱਟੀ ਲਾਸ਼, ਫਰਿੱਜ ਖੋਲ੍ਹਦਿਆਂ ਹੀ ਹੈਰਾਨ ਰਹਿ ਗਈ ਪੁਲਿਸ

ਬੈਂਗਲੁਰੂ : ਸ਼ਰਧਾ ਵਾਕਰ ਕਤਲ ਜਿਹੀ ਇੱਕ ਵਾਰ ਫਿਰ ਇੱਕ ਘਟਨਾ ਸਾਹਮਣੇ ਆਈ ਹੈ। ਬੈਂਗਲੁਰੂ ‘ਚ 30 ਟੁਕੜਿਆਂ ‘ਚ ਵੰਡੀ 29 ਸਾਲਾ ਔਰਤ ਦੀ ਲਾਸ਼ ਫਰਿੱਜ ‘ਚ ਪਈ ਮਿਲੀ। ਇਹ ਔਰਤ ਮੂਲ ਰੂਪ ਤੋਂ ਬਿਹਾਰ ਦੀ ਦੱਸੀ ਜਾਂਦੀ ਹੈ। ਬੈਂਗਲੁਰੂ ਦੇ ਮੱਲੇਸ਼ਵਰਮ ਇਲਾਕੇ ‘ਚ ਇਕ ਔਰਤ ਦੀ ਹੱਤਿਆ ਤੋਂ ਬਾਅਦ ਲਾਸ਼ ਦੇ 30 ਤੋਂ ਵੱਧ

Read More
Punjab

ਸ਼ਤਰੰਜ ਓਲੰਪੀਆਡ ’ਚ ਭਾਰਤ ਨੇ ਜਿੱਤਿਆ ਇਤਿਹਾਸਕ ਸੋਨਾ

ਬਿਉਰੋ ਰਿਪੋਰਟ: ਭਾਰਤੀ ਪੁਰਸ਼ ਟੀਮ ਨੇ 45ਵੇਂ ਸ਼ਤਰੰਜ ਓਲੰਪੀਆਡ ਦੇ 10ਵੇਂ ਦੌਰ ਵਿੱਚ ਅਮਰੀਕਾ ਨੂੰ 2.5-1.5 ਨਾਲ ਹਰਾ ਕੇ ਇੱਕ ਗੇੜ ਬਾਕੀ ਰਹਿ ਕੇ ਇਤਿਹਾਸਿਕ ਸੋਨ ਤਗ਼ਮਾ ਜਿੱਤ ਲਿਆ ਹੈ। ਭਾਰਤ 19 ਅੰਕਾਂ ਨਾਲ ਚੋਟੀ ’ਤੇ ਬਰਕਰਾਰ ਹੈ। ਭਾਵੇਂ ਖਿਡਾਰੀ ਅਗਲੇ ਗੇੜ ਵਿੱਚ ਹਾਰ ਜਾਂਦਾ ਹੈ, ਫਿਰ ਵੀ ਉੱਚ ਟਾਈਬ੍ਰੇਕ ਸਕੋਰ ਦੇ ਕਾਰਨ ਭਾਰਤ ਚੈਂਪੀਅਨ

Read More
India Punjab

ਕੈਨੇਡਾ ਗਈ ਪੰਜਾਬਣ ਦੀ ਬ੍ਰੇਨ ਹੈਮਰੇਜ ਕਾਰਨ ਹੋਈ ਮੌਤ, ਲੱਖਾਂ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼

ਪੰਜਾਬ ਦੀ ਨੌਜਵਾਨ ਪੀੜੀ ਆਪਣੇ ਉਜਵਲ ਭਵਿੱਖ ਨੂੰ ਬਣਾਉਣ ਲਈ ਵਿਦੇਸ਼ਾਂ ਵੱਲ ਰੁਖ਼ ਕਰ ਰਹੀ ਹੈ। ਪਰ ਦਿਨੋ ਦਿਨ ਵਿਦੇਸ਼ੀ ਧਰਤੀ ’ਤੇ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਨਾਭਾ ਬਲਾਕ ਦੇ ਪਿੰਡ ਪਾਲੀਆ ਖੁਰਦ ਤੋਂ ਸਾਹਮਣੇ ਆਇਆ ਹੈ  ਜਿੱਥੇ 23 ਸਾਲਾ ਨਵਦੀਪ ਕੌਰ ਦੀਪੂ ਦੀ ਕੈਨੇਡਾ ਵਿੱਚ ਮੌਤ

Read More
India International Punjab

ਦੁਬਈ ਵਿਖੇ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ, ਤਿੰਨ ਮਹੀਨੇ ਪਹਿਲਾਂ ਗਿਆ ਸੀ ਵਿਦੇਸ਼

ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਹੁਸ਼ਿਆਰਪੁਰ ਟਾਂਡਾ ਦੇ ਪਿੰਡ ਖਾਨਪੁਰ ਦੇ 33 ਸਾਲਾ ਨੌਜਵਾਨ ਲਖਵਿੰਦਰ ਸਿੰਘ ਦੀ ਦੁਬਈ ‘ਚ ਸੜਕ ਹਾਦਸੇ

Read More
Punjab

ਅੰਮ੍ਰਿਤਸਰ: ਹੈਰੀਟੇਜ ਸਟ੍ਰੀਟ ’ਤੇ ਵਿਅਕਤੀ ਨੇ ਖੁਦ ਨੂੰ ਗੋਲੀ ਮਾਰੀ

ਅੰਮ੍ਰਿਤਸਰ ’ਚ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋ ਉੱਥੇ ਪਹੁੰਚੇ ਇੱਕ ਸ਼ਰਧਾਲੂ ਨੇ ਖੁਦ ਨੂੰ ਗੋਲੀ ਮਾਰ ਲਈ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।

Read More