ਪੰਜਾਬ ਦਾ ਇੱਕ ਅਜਿਹਾ ਪਿੰਡ ਜਿੱਥੇ ਪ੍ਰਵਾਸੀ ਤੈਅ ਕਰਦੇ ਹਨ ‘ਪੰਚ ਤੇ ਸਰਪੰਚ!’ ਪੰਜਾਬੀ 900 ਤੇ ਪ੍ਰਵਾਸੀ 6500
- by Preet Kaur
- October 5, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿੱਚ ਪੰਚਾਇਤੀ ਚੋਣਾਂ (PUNJAB PANCHAYAT ELECTIONS 2024) ਨੂੰ ਲੈ ਕੇ ਨਾਮਜ਼ਦਗੀਆਂ (NOMINATIONS) ਖ਼ਤਮ ਹੋ ਗਈਆਂ ਹਨ ਹੁਣ ਕੱਲ੍ਹ ਨਾਂ ਵਾਪਸ ਲੈਣ ਦੀ ਤਰੀਕ ਹੈ। ਅਜਿਹੇ ਮੁਹਾਲੀ ਦੇ ਜਗਤਪੁਰਾ ਪਿੰਡ (JAGATPURA VILLAGE) ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੰਜਾਬੀ ਸਰਪੰਚ ਬਣਨਾ ਤਾਂ ਮੁਸ਼ਕਿਲ ਹੋ ਗਿਆ ਹੈ, ਪੰਚ ਦੇ ਵੀ
ਸਰਕਾਰ ਦੀ ਆਲੋਚਨਾ ਕਰਨ ਵਾਲੇ ਪੱਤਰਕਾਰਾਂ ’ਤੇ ਕੇਸ ਦਰਜ ਨਹੀਂ ਕੀਤਾ ਜਾ ਸਕਦਾ: ਸੁਪਰੀਮ ਕੋਰਟ
- by Preet Kaur
- October 5, 2024
- 0 Comments
ਬਿਉਰੋ ਰਿਪੋਰਟ: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇੱਕ ਅਹਿਮ ਫੈਸਲੇ ਵਿੱਚ ਦੇਸ਼ ਭਰ ਦੇ ਪੱਤਰਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਹੁਣ ਸੂਬਾ ਸਰਕਾਰ ਜਾਂ ਕੇਂਦਰ ਸਰਕਾਰ ਦੀ ਆਲੋਚਨਾ ਕਰਨ ਵਾਲੇ ਕਿਸੇ ਵੀ ਪੱਤਰਕਾਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਇਹ ਹੁਕਮ ਲਖਨਊ ਦੇ ਇੱਕ ਪੱਤਰਕਾਰ ਅਭਿਸ਼ੇਕ ਉਪਾਧਿਆਏ ਨੂੰ ਅੰਤਰਿਮ
ਲੁਧਿਆਣਾ ‘ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
- by Gurpreet Singh
- October 5, 2024
- 0 Comments
ਲੁਧਿਆਣਾ ਸਥਿਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਲੁਧਿਆਣਾ ਦੀ ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਸੂਤਰਾਂ ਅਨੁਸਾਰ ਇਹ ਧਮਕੀ ਭਰਿਆ ਸੁਨੇਹਾ ਪ੍ਰਿੰਸੀਪਲ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਈਮੇਲ ਰਾਹੀਂ ਭੇਜਿਆ ਗਿਆ ਹੈ। ਸੂਚਨਾ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਕੂਲ
ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਤੇ ਸੈਂਚੀਆਂ ਵੇਚ ਰਿਹਾ Amazon! SGPC ਨੇ ਲਿਆ ਸਖ਼ਤ ਨੋਟਿਸ
- by Preet Kaur
- October 5, 2024
- 0 Comments
ਬਿਉਰੋ ਰਿਪੋਰਟ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਨਲਾਈਨ ਸਟੋਰ ਐਮਾਜ਼ੋਨ ’ਤੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਤੇ ਸੈਂਚੀਆਂ ਦੀ ਹੋ ਰਹੀ ਵਿਕਰੀ ’ਤੇ ਸਖ਼ਤ ਨੋਟਿਸ ਲੈਂਦਿਆਂ ਇਸ ’ਤੇ ਤੁਰੰਤ ਰੋਕ ਲਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਐਮਾਜ਼ੋਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਪੱਤਰ ਵੀ ਲਿਖਿਆ ਜਾ ਰਿਹਾ ਹੈ ਕਿ ਉਹ ਤੁਰੰਤ ਵੈੱਬਸਾਈਟ ਤੋਂ ਗੁਟਕਾ
ਹਰਿਆਣਾ ‘ਚ ਸਵੇਰੇ 11 ਵਜੇ ਤੱਕ 22.70% ਵੋਟਿੰਗ
- by Gurpreet Singh
- October 5, 2024
- 0 Comments
ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਿੰਗ ਦਾ ਦਿਨ ਹੈ। 90 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ।ਸਵੇਰੇ 11 ਵਜੇ ਤੱਕ 22.70 ਫੀਸਦੀ ਵੋਟਿੰਗ ਹੋਈ। ਸਭ ਤੋਂ ਵੱਧ 27.94% ਮਤਦਾਨ ਪਲਵਲ ਜ਼ਿਲ੍ਹੇ ਵਿੱਚ ਅਤੇ ਸਭ ਤੋਂ ਘੱਟ ਮਤਦਾਨ ਪੰਚਕੂਲਾ ਜ਼ਿਲ੍ਹੇ ਵਿੱਚ ਹੋਇਆ। ਇੱਥੇ ਸਿਰਫ਼ 13.46% ਵੋਟਿੰਗ ਹੋਈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ।
ਹਰਿਆਣਾ ‘ਚ 90 ਸੀਟਾਂ ‘ਤੇ ਵੋਟਿੰਗ: ਵਿਨੇਸ਼ ਫੋਗਾਟ ਦੀ ਸੀਟ ‘ਤੇ ਬੂਥ ‘ਤੇ ਕਬਜ਼ੇ ਦੀ ਸ਼ਿਕਾਇਤ, ਭਾਜਪਾ ਸਾਂਸਦ ਵੋਟ ਪਾਉਣ ਲਈ ਘੋੜੇ ‘ਤੇ ਪਹੁੰਚੇ
- by Gurpreet Singh
- October 5, 2024
- 0 Comments
ਹਰਿਆਣਾ ਦੀਆਂ 90 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਸਵੇਰੇ 9 ਵਜੇ ਤੱਕ 9.53 ਫੀਸਦੀ ਵੋਟਿੰਗ ਹੋਈ। ਸਭ ਤੋਂ ਵੱਧ 12.71% ਮਤਦਾਨ ਜੀਂਦ ਜ਼ਿਲ੍ਹੇ ਵਿੱਚ ਅਤੇ ਸਭ ਤੋਂ ਘੱਟ ਪੰਚਕੂਲਾ ਜ਼ਿਲ੍ਹੇ ਵਿੱਚ ਹੋਇਆ। ਇੱਥੇ ਸਿਰਫ਼ 4.08% ਵੋਟਿੰਗ ਹੋਈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਨਤੀਜਾ 8 ਅਕਤੂਬਰ ਨੂੰ ਆਵੇਗਾ। ਕੁਰੂਕਸ਼ੇਤਰ ਤੋਂ ਭਾਜਪਾ ਸਾਂਸਦ ਨਵੀਨ ਜਿੰਦਲ
ਜਾਣੋ ਕੀ ਹੈ ਚੁੱਲ੍ਹਾ ਟੈਕਸ…ਪੰਜਾਬ ਪੰਚਾਇਤੀ ਚੋਣਾਂ ‘ਚ ਬਣਿਆ ਵਿਵਾਦ ਦਾ ਵਿਸ਼ਾ ?
- by Gurpreet Singh
- October 5, 2024
- 0 Comments
ਮੁਹਾਲੀ : ਭਾਰਤ ਵਿੱਚ ਕਈ ਤਰ੍ਹਾਂ ਦੇ ਟੈਕਸ ਹਨ। ਇਨ੍ਹਾਂ ਵਿੱਚ ਇਨਕਮ ਟੈਕਸ, ਹੋਮ ਟੈਕਸ ਅਤੇ ਸੇਲਜ਼ ਟੈਕਸ ਵਰਗੇ ਟੈਕਸ ਪ੍ਰਮੁੱਖ ਤੌਰ ‘ਤੇ ਸ਼ਾਮਲ ਹਨ। ਪਰ ਕੀ ਤੁਸੀਂ ‘ਚੁੱਲ੍ਹਾ ਟੈਕਸ’ ਬਾਰੇ ਜਾਣਦੇ ਹੋ? ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਕਈ ਰਾਜਾਂ ਵਿੱਚ ਇਹ ਪ੍ਰਚਲਤ ਕਿਉਂ ਹਨ? ਇਹ ਕਿਉਂ ਅਤੇ ਕਿਵੇਂ ਲਗਾਇਆ ਗਿਆ? ਪੰਜਾਬ ਦੀਆਂ ਪੰਚਾਇਤੀ
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ‘ਤੇ ਕੀਤਾ ਹਮਲਾ
- by Gurpreet Singh
- October 5, 2024
- 0 Comments
ਇਜ਼ਰਾਈਲ ਦੇ ਲੇਬਨਾਨ ਵਿਚ ਹਿਜ਼ਬੁੱਲਾ ਦੇ ਟਿਕਾਣਿਆਂ ‘ਤੇ ਹਮਲੇ ਜਾਰੀ ਹੈ। ਇਜ਼ਰਾਈਲੀ ਸੁਰੱਖਿਆ ਬਲਾਂ ਨੇ ਹੁਣ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਨੂੰ ਨਿਸ਼ਾਨਾ ਬਣਾਇਆ ਹੈ। ਆਈਡੀਐਫ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਹਮਲਿਆਂ ਵਿੱਚ ਅਲ-ਕਾਸਮ ਕਮਾਂਡਰ ਸਈਦ ਅਤੱਲਾ ਅਤੇ ਉਸ ਦਾ ਪਰਿਵਾਰ ਮਾਰਿਆ ਗਿਆ ਹੈ। ਹਮਾਸ ਨਾਲ ਸਬੰਧਤ ਮੀਡੀਆ ਨੇ ਸ਼ਨੀਵਾਰ ਨੂੰ ਦੱਸਿਆ ਕਿ ਹਮਾਸ
