ਵੱਡੀ ਖ਼ਬਰ! ਮਾਨ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਲਈ ਵਾਪਸ
ਬਿਊਰੋ ਰਿਪੋਰਟ: ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਨੂੰ ਹੁਣ ਸਰਕਾਰ ਨੇ ਵਾਪਸ ਲੈ ਲਿਆ ਹੈ। ਸਰਕਾਰ ਵੱਲੋਂ ਲਿਆਂਦੀ ਗਈ ਨੀਤੀ ਦਾ ਲਗਾਤਾਰ ਵੱਡੇ ਪੱਧਰ ਉਤੇ ਵਿਰੋਧ ਹੋ ਰਿਹਾ ਸੀ, ਹੁਣ ਸਰਕਾਰ ਨੇ ਇਸ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਸ ਬਾਰੇ