ਭਾਰਤ ਦੇ ਚੌਥੇ ਸਿੱਖ ਹਵਾਈ ਫੌਜ ਮੁਖੀ ਨੇ ਸੰਭਾਲਿਆ ਅਹੁਦਾ!
- by Preet Kaur
- September 30, 2024
- 0 Comments
ਬਿਉਰੋ ਰਿਪੋਰਟ – ਭਾਰਤੀ ਹਵਾਈ ਫੌਜ (INDIAN AIR FORCE) ਨੂੰ ਨਵਾਂ ਮੁਖੀ ਮਿਲ ਗਿਆ ਹੈ। ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਨੇ (Air Marshal Amar Preet Singh ) ਭਾਰਤੀ ਹਵਾਈ ਫੌਜ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ (VR CHAUDHARY RETIRED) 30 ਸਤੰਬਰ ਨੂੰ ਰਿਟਾਇਡ ਹੋ ਗਏ ਹਨ। ਉਨ੍ਹਾਂ ਨੇ ਤਿੰਨ
ਪਰਾਲੀ ਦੇ ਹੱਲ ਲਈ ਕੀਤਾ ਜਾਵੇਗਾ ਜਾਗਰੂਕ! ‘ਉੱਨਤ ਕਿਸਾਨ’ ਐਪ ਕੀਤਾ ਲਾਂਚ
- by Manpreet Singh
- September 30, 2024
- 0 Comments
ਬਿਉਰੋ ਰਿਪੋਰਟ – ਪਰਾਲੀ ਪ੍ਰਬੰਧਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਦੇ ਮਸਲੇ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੀਟਿੰਗ ਵਿਚ ਚਰਚਾ ਕੀਤੀ ਗਈ ਹੈ। ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਹੁਕਮ ਦਿੱਤੇ
ਮੈਟਰੋ ਡਿਪੂ ਲਈ ਨਿਊ ਚੰਡੀਗੜ੍ਹ ਵਿੱਚ 45 ਏਕੜ ਜ਼ਮੀਨ ਅਲਾਟ ਕਰੇਗੀ ਪੰਜਾਬ ਸਰਕਾਰ
- by Preet Kaur
- September 30, 2024
- 0 Comments
ਬਿਉਰੋ ਰਿਪੋਰਟ: ਪੰਜਾਬ ਸਰਕਾਰ ਆਖ਼ਰ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਟ੍ਰਾਈਸਿਟੀ ਮੈਟਰੋ ਪ੍ਰੋਜੈਕਟ ਦੇ ਤਹਿਤ ਇੱਕ ਡਿਪੂ ਦੇ ਨਿਰਮਾਣ ਲਈ ਨਿਊ ਚੰਡੀਗੜ੍ਹ ਵਿੱਚ 45 ਏਕੜ (18 ਹੈਕਟੇਅਰ) ਜ਼ਮੀਨ ਅਲਾਟ ਕਰਨ ਲਈ ਸਹਿਮਤ ਹੋ ਗਈ ਹੈ। ਇਹ ਡਿਪੂ ਆਉਣ ਵਾਲੀਆਂ ਮੈਟਰੋ ਲਾਈਨਾਂ ਨਾਲ ਸਬੰਧਿਤ ਨਿਰੀਖਣ ਅਤੇ ਰੱਖ-ਰਖਾਅ ਦੇ ਕੰਮਾਂ ਲਈ ਮਹੱਤਵਪੂਰਨ ਹੋਵੇਗਾ। ਡਿਪੂ ਲਈ ਜ਼ਮੀਨ
ਮੁਹਾਲੀ ’ਚ ਫੌਜੀ ਨੇ ਕੈਫੇ ਮਾਲਕ ’ਤੇ ਚਲਾਈ ਗੋਲੀ! 7000 ਰੁਪਏ ਦੇ ਉਧਾਰ ਨੂੰ ਲੈ ਕੇ ਹੋਇਆ ਵਿਵਾਦ
- by Preet Kaur
- September 30, 2024
- 0 Comments
ਬਿਉਰੋ ਰਿਪੋਰਟ: ਮੁਹਾਲੀ ਵਿੱਚ ਸਿਰਫ 7 ਹਜ਼ਾਰ ਰੁਪਏ ਦੇ ਉਧਾਰ ਨੂੰ ਲੈ ਕੇ ਹੋਏ ਝਗੜੇ ਕਾਰਨ ਫੌਜ ’ਚੋਂ ਗੈਰ-ਹਾਜ਼ਰ ਚੱਲ ਰਹੇ ਸਤਵੰਤ ਸਿੰਘ ਅਤੇ ਉਸ ਦੇ ਸਾਥੀ ਉਦਿਤ ਸ਼ੌਕੀਨ ਨੇ ਸੈਕਟਰ-68 ਸਥਿਤ ਨਿਊ ਮਾਰਕੀਟ ਵਿੱਚ ਕੈਫੇ ਚਲਾਉਣ ਵਾਲੇ ਜਸ਼ਨਜੀਤ ਸਿੰਘ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਗੋਲੀ ਚਲਾਉਣ ਦੀ ਕੋਸ਼ਿਸ਼ ਦੌਰਾਨ ਜਸ਼ਨਜੀਤ ਨੇ ਸਤਵੰਤ ਦਾ ਹੱਥ
ਮੁੱਖ ਮੰਤਰੀ ਨੇ ਬੱਸ ਹਾਦਸੇ ਤੇ ਦੁੱਖ ਕੀਤਾ ਪ੍ਰਗਟ!
- by Manpreet Singh
- September 30, 2024
- 0 Comments
ਬਿਉਰੋ ਰਿਪੋਰਟ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਬਟਾਲਾ-ਕਾਦੀਆਂ ਰੋਡ (Batala-Qadian Road) ‘ਤੇ ਹੋਏ ਬੱਸ ਹਾਦਸੇ ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਬਟਾਲਾ-ਕਾਦੀਆਂ ਰੋਡ ‘ਤੇ ਇੱਕ ਬੱਸ ਹਾਦਸਾਗ੍ਰਸਤ ਹੋਈ ਹੈ, ਜਿਸ ਵਿੱਚ ਕੁੱਝ ਲੋਕਾਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲ ਰਹੀ ਹੈ ਤੇ
ਪੰਜਾਬ ਦੇ ਇਸ ਸ਼ਹਿਰ ‘ਚ ਚੱਲੀਆਂ ਗੋਲੀਆਂ! ਜਖਮੀ ਹਸਪਤਾਲ ਦਾਖਲ
- by Manpreet Singh
- September 30, 2024
- 0 Comments
ਬਿਉਰੋ ਰਿਪੋਰਟ – ਸਮਰਾਲਾ (Samrala) ਵਿਚ ਗੋਲੀਬਾਰੀ ਹੋਈ ਹੈ। ਸਮਰਾਲਾ ਚ ਪੈਂਦੇ ਗੜੀ ਪੁੱਲ ‘ਤੇ ਫਾਰਚੂਨਰ ਵਿਚ ਸਵਾਰ ਹੋ ਕੇ ਆ ਰਹੇ ਇਕ ਸਕੂਲ ਦੇ ਪਿੰਸੀਪਲ ਤੇ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰੀ ਗਈ ਹੈ। ਇਸ ਗੋਲੀਬਾਰੀ ਵਿਚ ਸਕੂਲ ਮਾਲਕ ਜਖਮੀ ਹੋ ਗਿਆ ਹੈ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਬਿਸ਼ਨੋਈ ਇੰਟਰਵਿਊ ਮਾਮਲਾ: ਸੇਵਾਮੁਕਤੀ ਦੇ ਬਾਵਜੂਦ ਇੰਸਪੈਕਟਰ ਦਾ ਸੇਵਾ ਵਿਸਤਾਰ! ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ
- by Preet Kaur
- September 30, 2024
- 0 Comments
ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਦੀ ਖਰੜ ਸੀਆਈਏ ਸਟਾਫ਼ ਵਿੱਚ ਨਿਯੁਕਤੀ ਅਤੇ ਸੇਵਾ ਵਿਸਤਾਰ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ, ਜਿੱਥੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਵਾਦਿਤ ਇੰਟਰਵਿਊ ਹੋਈ ਸੀ। ਅਦਾਲਤ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਸੇਵਾਮੁਕਤ ਅਧਿਕਾਰੀ ਇੰਸਪੈਕਟਰ ਸ਼ਿਵ ਕੁਮਾਰ ਨੂੰ ਸੇਵਾ ਵਿੱਚ ਵਾਧਾ
ਚੋਣਾਂ ਤੋਂ ਪਹਿਲਾਂ ਸ਼ਿੰਦੇ ਸਰਕਾਰ ਦਾ ਵੱਡਾ ਫੈਸਲਾ, ਮਹਾਰਾਸ਼ਟਰ ‘ਚ ਗਾਂ ਨੂੰ ‘ਰਾਜ ਮਾਤਾ’ ਐਲਾਨਿਆ
- by Gurpreet Singh
- September 30, 2024
- 0 Comments
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸੂਬਾ ਸਰਕਾਰ ਨੇ ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ। ਇਸ ਵਿੱਚ ਦੇਸੀ ਗਾਵਾਂ ਨੂੰ ‘ਰਾਜਮਾਤਾ-ਗੋਮਾਤਾ’ ਐਲਾਨਣ ਦਾ ਵੀ ਫੈਸਲਾ ਕੀਤਾ ਗਿਆ ਹੈ। ਮਹਾਰਾਸ਼ਟਰ ਮੰਤਰੀ ਮੰਡਲ ਦੀ ਬੈਠਕ ‘ਚ ਸੂਬੇ ਦੀਆਂ ਦੇਸੀ ਗਾਵਾਂ
