ਸੁਖਪਾਲ ਖਹਿਰਾ ਦੇ ਜੱਦੀ ਪਿੰਡ ਨੇ ਕੀਤਾ ਕਮਾਲ! ਸਰਬਸੰਮਤੀ ਨਾਲ ਸਮੁੱਚੀ ਪੰਚਾਇਤ ਦੀ ਚੋਣ
- by Preet Kaur
- October 4, 2024
- 0 Comments
ਬਿਉਰੋ ਰਿਪੋਰਟ: ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿਨ ਸੀ। ਇਸ ਦੌਰਾਨ ਪੰਜਾਬ ਵਿੱਚ ਕਈ ਥਾਈਂ ਹਿੰਸਾ ਦੀਆਂ ਘਟਨਾਵਾਂ ਦੀਆਂ ਖ਼ਬਰਾਂ ਆਈਆਂ। ਵਿਰੋਧੀਆਂ ਨੇ ਸੱਤਾਧਾਰੀ ਸਰਕਾਰ ਨੂੰ ਘੇਰਦਿਆਂ ਬਹੁਤ ਸਾਰੀਆਂ ਵੀਡੀਓਜ਼ ਜਾਰੀ ਕੀਤੀਆਂ ਤੇ ਮਾੜੇ ਪ੍ਰਬੰਧਾਂ ਲਈ ਸਰਕਾਰ ਦੀ ਨਿਖੇਧੀ ਕੀਤੀ। ਇੱਕ ਪਾਸੇ ਜਿੱਥੇ ਉਮੀਦਵਾਰ ਆਪਣੇ ਪਰਚੇ ਦਾਖ਼ਲ ਕਰਨ ਲਈ
ਹਾਕੀ ਇੰਡੀਆ ਲੀਗ ਮੁੜ ਤੋਂ ਹੋਵੇਗੀ ਸ਼ੁਰੂ ! ਇਸ ਮਹੀਨੇ ਖਿਡਾਰੀਆਂ ਦੀ ਹੋਵੇਗੀ ਨਿਲਾਮੀ
- by Khushwant Singh
- October 4, 2024
- 0 Comments
ਬਿਉਰੋ ਰਿਪੋਰਟ : ਓਲੰਪਿਕ ਅਤੇ ਏਸ਼ੀਅਨ ਗੇਮਸ ਵਿੱਚ ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਹਾਕੀ ਇੰਡੀਆ ਨੇ ਹਾਕੀ ਇੰਡੀਆ ਲੀਗ (HOCKEY INDIA LEAGE) ਨੂੰ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ । 7 ਸਾਲ ਬਾਅਦ ਇਸੇ ਸਾਲ ਦਸੰਬਰ ਵਿੱਚ ਨਵੇਂ ਫਾਰਮੈਟ ਨਾਲ ਇਸ ਦੀ ਵਾਪਸੀ ਹੋਣ ਜਾ ਰਹੀ ਹੈ । ਇਸ ਵਾਰ
ਪਾਕਿਸਤਾਨ ਦਾ ਦੌਰਾ ਕਰਨਗੇ ਵਿਦੇਸ਼ ਮੰਤਰੀ ਜੈਸ਼ੰਕਰ! 2015 ਤੋਂ ਬਾਅਦ ਪਾਕਿ ਜਾਣ ਵਾਲੇ ਪਹਿਲੇ ਭਾਰਤੀ ਆਗੂ
- by Preet Kaur
- October 4, 2024
- 0 Comments
ਬਿਉਰੋ ਰਿਪੋਰਟ: ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ 15-16 ਅਕਤੂਬਰ ਨੂੰ ਪਾਕਿਸਤਾਨ ਦਾ ਦੌਰਾ ਕਰਨਗੇ। ਉਹ ਇਸਲਾਮਾਬਾਦ ਵਿੱਚ SCO ਹੈੱਡ ਆਫ਼ ਗਵਰਨਮੈਂਟ (CHG) ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸ਼ੁੱਕਰਵਾਰ (4 ਅਕਤੂਬਰ) ਨੂੰ ਇਹ ਜਾਣਕਾਰੀ ਦਿੱਤੀ। ਪਿਛਲੇ 9 ਸਾਲਾਂ ਵਿੱਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਕੋਈ ਭਾਰਤੀ ਮੰਤਰੀ ਪਾਕਿਸਤਾਨ
ਜਲੰਧਰ ’ਚ ਦਿਲ ਨੂੰ ਹਿਲਾ ਦੇਣ ਵਾਲੀ ਖ਼ਬਰ! ਪਤੀ-ਪਤਨੀ ਨੇ ਚੁੱਕਿਆ ਖ਼ੌਫਨਾਕ ਕਦਮ!
- by Preet Kaur
- October 4, 2024
- 0 Comments
ਬਿਉਰੋ ਰਿਪੋਰਟ – ਜਲੰਧਰ ਤੋਂ ਇੱਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਕਾਰੋਬਾਰੀ ਪਤੀ-ਪਤਨੀ ਨੇ ਜ਼ਹਿਰੀਲੀ ਚੀਜ਼ ਨਿਗਲ ਲਈ ਜਿਸ ਤੋਂ ਬਾਅਦ ਪਤੀ ਦੀ ਮੌਤ ਹੋ ਗਈ ਜਦਕਿ ਪਤਨੀ ਹਸਪਤਾਲ ਵਿੱਚ ਜ਼ਿੰਦਗੀ ਦੀ ਜੰਗ ਲੜ ਰਹੀ ਹੈ। ਉਨ੍ਹਾਂ ਦਾ ਇਲਾਜ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ। ਦੋਵਾਂ ਪਤੀ-ਪਤਨੀ ਨੇ ਜ਼ਹਿਰੀਲੀ ਚੀਜ਼ ਖਾਣ ਵੇਲੇ 2
